By G-Kamboj on
INDIAN NEWS, News, World News

ਵਾਸ਼ਿੰਗਟਨ, 3 ਅਪਰੈਲ : ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ ਘੱਟ ਕਰਨ ਤੇ ਉਤਪਾਦਨ (ਮੈਨੂਫੈਕਚਰਿੰਗ) ਨੂੰ ਹੱਲਾਸ਼ੇਰੀ ਦੇਣ ਲਈ ਇਹ ਪੇਸ਼ਕਦਮੀ ਜ਼ਰੂਰੀ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 3 ਮਾਰਚ : ਕਾਂਗਰਸ ਆਗੂ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਸੰਸਦ ਵਿਚ ਵਕਫ਼ ਸੋਧ ਬਿੱਲ ‘ਧੱਕੇ’ ਨਾਲ ਪਾਸ ਕੀਤਾ ਗਿਆ ਹੈ। ਉਨ੍ਹਾਂ ‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਪਾਰਟੀ ਇਸ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦੀ ਹੈ। ਇਥੇ ਕਾਂਗਰਸ ਸੰਸਦੀ ਦਲ (ਸੀ ਪੀ ਪੀ) ਦੀ […]
By G-Kamboj on
INDIAN NEWS, News

ਚੰਡੀਗੜ੍ਹ, 3 ਅਪਰੈਲ : ਕਰਨਲ ਪੁਸ਼ਪਿੰਦਰ ਸਿੰਘ ਭਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲੀਸ ਦੀ ਥਾਂ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਬੈਂਚ ਨੇ ਕਿਹਾ ਕਿ ਕੇਸ ਦੀ ਜਾਂਚ ਚੰਡੀਗੜ੍ਹ ਪੁਲੀਸ ਕਰੇਗੀ। ਉਂਝ ਸੁਣਵਾਈ ਦੌਰਾਨ ਹਾਈ ਕੋਰਟ […]
By G-Kamboj on
INDIAN NEWS, News

ਚੰਡੀਗੜ੍ਹ, 3 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਦੀ ਮਾਈਨਿੰਗ ਪਾਲਿਸੀ-2023 ਵਿੱਚ ਸੋਧ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਕੇ ਡਿਮਾਂਡ ਐਂਡ ਸਪਲਾਈ ਨੂੰ ਸੁਚਾਰੂ ਬਣਾਉਣ ’ਤੇ ਜ਼ੋਰ ਦਿੱਤਾ ਗਿਆ […]
By G-Kamboj on
INDIAN NEWS, News

ਵੈਨਕੂਵਰ, 2 ਅਪਰੈਲ- ਬਰੈਂਪਟਨ ਦੇ ਭੀੜ-ਭਾੜ ਵਾਲੇ ਪਲਾਜ਼ਾ ਵਿਚ ਕਾਰ ’ਤੇ ਆਏ ਬੰਦੂਕਧਾਰੀ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਹੱਤਿਆ ਕਰਕੇ ਫਰਾਰ ਹੋ ਗਏ। ਇਸ ਦੌਰਾਨ ਹਮਲਾਵਰਾਂ ਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ। ਹਾਲਾਂਕਿ ਹੁਣ ਤੱਕ ਪੁਲੀਸ ਨੇ ਮ੍ਰਿਤਕ ਦੀ ਪਹਿਚਾਣ ਜਾਹਿਰ ਨਹੀਂ ਕੀਤੀ, ਪਰ ਜਾਣਕਾਰਾਂ ਅਨੁਸਾਰ ਉਸਦਾ ਮ੍ਰਿਤਕ ਜਗਮੀਤ ਮੁੰਡੀ ਪਲਾਜ਼ਾ ਵਿਚ ਹੁੱਕੇ ਦਾ ਕਾਰੋਬਾਰ (ਵੇਪ […]