By G-Kamboj on
INDIAN NEWS, News

ਨਵੀਂ ਦਿੱਲੀ, 1 ਅਪਰੈਲ- ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ ਦੋਸ਼ ਲੱਗੇ ਹਨ। ਇਨ੍ਹਾਂ ਵਿਚੋਂ 14 ਲੱਖ ਖਾਤਿਆਂ ’ਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਦੇ ਦੋਸ਼ ਹੇਠ ਪਹਿਲਾਂ ਹੀ ਰੋਕ ਲਾ ਦਿੱਤੀ ਗਈ ਸੀ। ਮੈਟਾ ਦੀ ਮਾਲਕੀ ਵਾਲੀ ਕੰਪਨੀ ਨੇ […]
By G-Kamboj on
INDIAN NEWS, News

ਪਾਲਨਪੁਰ (ਗੁਜਰਾਤ), 1 ਅਪ੍ਰੈਲ- ਮੰਗਲਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿਚ ਇਕ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਧਮਾਕੇ ਕਾਰਨ ਅੱਗ ਲੱਗ ਗਈ ਅਤੇ ਇਮਾਰਤ ਢਹਿ ਗਈ। ਇਹ ਘਟਨਾ ਡੀਸਾ ਸ਼ਹਿਰ ਦੇ ਨੇੜੇ ਇਕ ਉਦਯੋਗਿਕ ਖੇਤਰ ਵਿਚ ਸਵੇਰੇ 9.45 ਵਜੇ ਦੇ ਕਰੀਬ ਵਾਪਰੀ। ਪੁਲੀਸ ਸੁਪਰਡੈਂਟ ਅਕਸ਼ੈਰਾਜ ਮਕਵਾਨਾ ਨੇ ਕਿਹਾ, ‘‘ਇੱਕ ਵੱਡੇ ਧਮਾਕੇ ਤੋਂ ਬਾਅਦ ਇਮਾਰਤ ਦੀ […]
By G-Kamboj on
INDIAN NEWS, News

ਅੰਮ੍ਰਿਤਸਰ, 1 ਅਪਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿਚ ਨਰਸਰੀ ਜਮਾਤ ਤੋਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਦੀਆਂ ਜੋ ਚੁਣੌਤੀਆਂ ਦੀ ਗੱਲ […]
By G-Kamboj on
INDIAN NEWS, News

ਲੰਬੀ, 1 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ ਘਾਤਕ ਮਨਸੂਬਿਆਂ ਦੇ ਦੋਸ਼ ਲਗਾਏ ਹਨ। ਸ੍ਰੀ ਬਾਦਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣ-ਬੁੱਝ ਕੇ ਬਿਕਰਮ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਪਰੈਲ : ਵਿਵਾਦਤ ਵਕਫ਼ ਸੋਧ ਬਿੱਲ ਭਲਕੇ 12 ਵਜੇ ਪ੍ਰਸ਼ਨ ਕਾਲ ਤੋਂ ਬਾਅਦ ਲੋਕ ਸਭਾ ’ਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇ ਅੱਜ ਆਪਣੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਵਿੱਚ ਮੌਜੂਦ ਰਹਿਣ ਲਈ ਵ੍ਹਿਪ ਜਾਰੀ ਕਰਦਿਆਂ ਅਗਲੇ ਤਿੰਨ ਦਿਨ ਮੌਜੂਦ ਰਹਿਣ ਲਈ ਕਿਹਾ ਹੈ। ਸਪੀਕਰ ਓਮ ਬਿਰਲਾ ਨੇ ਇਸ ਬਿੱਲ […]