‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪੈੜ ਨੱਪਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪੈੜ ਨੱਪਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ

ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪਤਾ ਲਗਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿਚ ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਤਾਇਨਾਤ ਕੀਤਾ ਹੈ। ਇਹ ਘਟਨਾਕ੍ਰਮ ਮੰਗਲਵਾਰ ਨੂੰ ਕਰਨਾਲ ਦੇ […]

ਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ; ਛੱਡਿਆ ਜਾਵੇਗਾ ਹੋਰ ਪਾਣੀ

ਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ; ਛੱਡਿਆ ਜਾਵੇਗਾ ਹੋਰ ਪਾਣੀ

ਚੰਡੀਗੜ੍ਹ, 4 ਸਤੰਬਰ: ਪਹਾੜਾਂ ’ਚੋਂ ਘੱਗਰ ’ਚ ਪਾਣੀ ਦੀ ਆਮਦ ਬੇਸ਼ੱਕ ਅੱਜ ਇਕਦਮ ਘੱਟ ਗਈ ਹੈ, ਪਰ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ। ਭਾਖੜਾ ਵਿਚ ਜਿੰਨਾ ਪਾਣੀ ਪਹਾੜਾਂ ’ਚੋਂ ਆ ਰਿਹਾ ਹੈ, ਓਨਾ ਪਾਣੀ ਹੀ ਸਤਲੁਜ ’ਚ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਇਸ ਵੇਲੇ ਖ਼ਤਰੇ […]

ਵਿਧਾਇਕ ਰਮਨ ਅਰੋੜਾ ਜ਼ਮਾਨਤ ਮਿਲਣ ਤੋਂ ਇਕ ਦਿਨ ਮਗਰੋਂ ਨਵੇਂ ਕੇਸ ’ਚ ਗ੍ਰਿਫ਼ਤਾਰ

ਵਿਧਾਇਕ ਰਮਨ ਅਰੋੜਾ ਜ਼ਮਾਨਤ ਮਿਲਣ ਤੋਂ ਇਕ ਦਿਨ ਮਗਰੋਂ ਨਵੇਂ ਕੇਸ ’ਚ ਗ੍ਰਿਫ਼ਤਾਰ

ਜਲੰਧਰ, 4 ਸਤੰਬਰ: ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਜਲੰਧਰ ਕੇਂਦਰੀ ਤੋਂ ਆਪ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਰਾਮਾ ਮੰਡੀ ਪੁਲੀਸ ਥਾਣੇ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ।ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਅਰੋੜਾ ਦੀ ਨਵੇਂ ਸਿਰੇ ਤੋਂ ਗ੍ਰਿਫ਼ਤਾਰੀ ਦੀ ਪ੍ਰਕਿਰਿਆ […]

ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਏ, ਕੇਜਰੀਵਾਲ ਫੇਰੀ ਰੱਦ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਏ, ਕੇਜਰੀਵਾਲ ਫੇਰੀ ਰੱਦ ਕੀਤੀ

ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਬੀਤੀ ਸ਼ਾਮ ਪੰਜਾਬ ਪਹੁੰਚੇ ਸਨ, ਨੇ ਅੱਜ […]

ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ

ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ

ਚੰਡੀਗੜ੍ਹ, 3 ਸਤੰਬਰ: ਭਿਆਨਕ ਹੜ੍ਹਾਂ ਨੇ ਹੁਣ ਸਮੁੱਚਾ ਪੰਜਾਬ ਆਪਣੀ ਲਪੇਟ ’ਚ ਲੈ ਲਿਆ ਹੈ। ਪਹਿਲਾਂ ਪਹਾੜਾਂ ਦੇ ਪਾਣੀ ਨੇ ਮਾਰ ਕੀਤੀ ਸੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਸੂਬੇ ਦਾ ਹਰ ਜ਼ਿਲ੍ਹਾ ਹੜ੍ਹਾਂ ਤੋਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ’ਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਦੋਂ ਕਿ ਗੁਰਦਾਸਪੁਰ ਜ਼ਿਲ੍ਹਾ […]