ਆਲਟੋ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ 3 ਜੀਆਂ ਸਣੇ 4 ਮਰੇ

ਆਲਟੋ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ 3 ਜੀਆਂ ਸਣੇ 4 ਮਰੇ

ਮੁਕਤਸਰ, 12 ਅਪਰੈਲ- ਮੁਕਤਸਰ ਜ਼ਿਲ੍ਹੇ ਦੀ ਬਠਿੰਡਾ ਰੋਡ ’ਤੇ ਪਿੰਡ ਬੁੱਟਰ ਸ਼ਰੀਹ ਨੇੜੇ ਅੱਜ ਸਵੇਰੇ ਆਲਟੋ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਸਣੇ 4 ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ, ਉਸ ਦੇ ਪਿਤਾ ਦਰਸ਼ਨ ਸਿੰਘ ਢਿੱਲੋਂ, ਮਾਤਾ ਜਸਵਿੰਦਰ ਕੌਰ ਤਿੰਨੋਂ ਮੁਕਤਸਰ ਸ਼ਹਿਰ ਅਤੇ ਦੋਸਤ ਜਸਕਰਨ ਸਿੰਘ […]

ਚੰਡੀਗੜ੍ਹ ਦੇ ਪਾਰਕ ’ਚ ਲੜਕੀ ਨੂੰ ਜ਼ਿੰਦਾ ਸਾੜਿਆ

ਚੰਡੀਗੜ੍ਹ ਦੇ ਪਾਰਕ ’ਚ ਲੜਕੀ ਨੂੰ ਜ਼ਿੰਦਾ ਸਾੜਿਆ

ਚੰਡੀਗੜ੍ਹ : ਸ਼ਹਿਰ ਦੇ ਸੈਕਟਰ 35 ਸਥਿਤ ਪਾਰਕ ’ਚ ਇਕ ਲੜਕੀ ਨੂੰ ਜ਼ਿੰਦਾ ਸਾੜਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਮੋਹਾਲੀ ਦੇ ਸੋਹਾਨਾ ਵਾਸੀ ਰਾਣੀ ਦੇ ਰੂਪ ’ਚ ਹੋਈ ਹੈ। ਮਰਨ ਤੋਂ ਪਹਿਲਾਂ ਲੜਕੀ ਨੇ ਮੈਜਿਸਟ੍ਰੇਟ ਨੂੰ ਬਿਆਨ ਦਿੱਤੇ ਹਨ ਕਿ ਰਾਹੁਲ ਨੇ ਪੈਟਰੋਲ ਛਿੜਕ ਕੇ ਉਸਨੂੰ ਅੱਗ ਲਗਾ ਦਿੱਤੀ। ਸੈਕਟਰ 36 ਥਾਣਾ […]

ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਨਵੀਂ ਦਿੱਲੀ, 10 ਅਪਰੈਲ- ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ […]

ਪਤੰਜਲੀ ਇਸ਼ਤਿਹਾਰ ਮਾਮਲਾ: ਕਾਰਵਾਈ ਲਈ ਤਿਆਰ ਰਹੋ- ਸੁਪਰੀਮ ਕੋਰਟ

ਪਤੰਜਲੀ ਇਸ਼ਤਿਹਾਰ ਮਾਮਲਾ:  ਕਾਰਵਾਈ ਲਈ ਤਿਆਰ ਰਹੋ- ਸੁਪਰੀਮ ਕੋਰਟ

ਨਵੀਂ ਦਿੱਲੀ, 10 ਅਪਰੈਲ- ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ […]

ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਨਵੀਂ ਦਿੱਲੀ, 10 ਅਪਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਅੱਜ ਸੁਪਰੀਮ ਕੋਰਟ ਦਾ ਦਰ ਖੜਕਾਇਆ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ, […]