By G-Kamboj on
FEATURED NEWS, News

ਹਨਾਊ : ਜਰਮਨੀ ਦੇ ਸ਼ੀਸ਼ਾ ਵਾਰ ‘ਚ ਹੋਈਆਂ ਦੋ ਗੋਲੀਬਾਰੀ ਘਟਨਾ ‘ਚ ਘੱਟ ਤੋਂ ਘੱਟ 11 ਲੋਕ ਮਾਰੇ ਗਏ ਹਨ। ਜਰਮਨੀ ਦੇ ਹਨਾਊ ਪ੍ਰਾਂਤ ‘ਚ ਬੀਤੀ ਰਾਤ ਦੋ ਵਾਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ। ਜਰਮਨੀ ‘ਚ ਹੋਈ ਦੋ ਗੋਲੀਬਾਰੀ ਦੀਆਂ ਘਟਨਾਵਾਂ ਦੇ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਹੈ। ਰਿਪੋਰਟ ਮੁਤਾਬਕ, ਜਰਮਨੀ ਦੀ ਪੁਲਿਸ ਨੂੰ ਸ਼ੱਕੀ […]
By G-Kamboj on
FEATURED NEWS, INDIAN NEWS, News

ਪਟਿਆਲਾ: ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਪਟਿਆਲੇ ਵਿੱਚ ਭਾਰਤੀ ਹਾਕੀ ਖਿਡਾਰੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੋਨੋਂ ਖਿਡਾਰੀ ਬਿਜਲੀ ਬੋਰਡ ਦੇ ਕਰਮਚਾਰੀ ਵੀ ਸਨ।ਦੋਨਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਬਹੁਤ ਹੀ ਹੰਗਾਮੇਦਾਰ ਰਿਹਾ। ਬਜਟ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ ਪਰ ਥੋੜ੍ਹੇ ਸਮੇਂ ਦੀ ਮਿਆਦ ਦੇ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਹੰਗਾਮਾ ਪੈਦਾ ਕਰ ਰਹੀਆਂ ਸਨ। ਹੰਗਾਮੇ ਤੋਂ ਬਾਅਦ, ਕਾਰੋਬਾਰੀ ਸਲਾਹਕਾਰ ਕਮੇਟੀ ਦੀ ਬੈਠਕ ਤੋਂ ਬਾਅਦ ਬਜਟ ਸੈਸ਼ਨ ਨੂੰ 4 ਮਾਰਚ ਤੱਕ ਵਧਾ ਦਿੱਤਾ ਗਿਆ […]
By G-Kamboj on
FEATURED NEWS, INDIAN NEWS, News

ਫ਼ਰੀਦਕੋਟ- ਬਰਗਾੜੀ ਜਾਂਚ ਮਾਮਲੇ ‘ਚ CBI ਨੂੰ ਵੱਡਾ ਝਟਕਾ ਲੱਗਿਆ, ਦੱਸ ਦਈਏ ਕਿ CBI ਵਲੋਂ ਸੁਪ੍ਰੀਮ ਕੋਰਟ ‘ਚ ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ SIT ਇਸ ਮਾਮਲੇ ਦੀ ਜਾਂਚ ਕਰੇਗੀ। ਤੁਹਾਨੂੰ ਦੱਸ ਦਈਏ ਕਿ CBI ਵਲੋਂ […]
By G-Kamboj on
FEATURED NEWS, News

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭ ਵਿਚ ਸੂਬੇ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ ਹੈ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਸਣੇ ਸਮਰਥਕਾਂ ਨੇ ਪੰਜਾਬ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਘੇਰਿਆ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੁੱਦੇ ‘ਤੇ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਭੋਗਲ ਨਾਲ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ […]