By G-Kamboj on
FEATURED NEWS, News

ਤੇਹਰਾਨ : ਇਰਾਨ ਦੇ ਘਰੇਲੂ ਹਵਾਬਾਜ਼ੀ ਮੰਤਰਾਲੇ ਨੇ ਯੂਕਰੇਨ ਦੇ ਜਹਾਜ਼ ਨਾਲ ਵਾਪਰੇ ਹਾਦਸੇ ਸਬੰਧੀ ਵੱਡਾ ਖੁਲਾਸਾ ਕਰਦਿਆਂ ਮੰਨਿਆ ਹੈ ਕਿ ਉਸ ਵਲੋਂ ਜਹਾਜ਼ ‘ਤੇ ਦੋ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਮੰਤਰਾਲੇ ਦੀ ਵੈਬਸਾਈਟ ‘ਤੇ ਸੋਮਵਾਰ ਦੇਰ ਰਾਤ ਜਾਰੀ ਕੀਤੀ ਗਈ ਮੁਢਲੀ ਰਿਪੋਰਟ ਮੁਤਾਬਕ ਜਾਂਚ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਜਹਾਜ਼ ‘ਤੇ ਦੋ […]
By G-Kamboj on
FEATURED NEWS, News

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ‘ਚ ਲੱਗੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਗਜ ਨੇਤਾ ਅਤੇ ਵਿਧਾਇਕ ਸਾਬਕਾ ਐਨਐਸਜੀ ਕਮਾਂਡੋ ਸੁਰਿੰਦਰ ਸਿੰਘ ਨੇ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।
By G-Kamboj on
SPORTS NEWS

ਲੰਦਨ : ਇਸ ਸਾਲ ਆਸਟਰੇਲਿਆ ‘ਚ ਟੀ20 ਵਿਸ਼ਵ ਕੱਪ ਦਾ ਪ੍ਰਬੰਧ ਕੀਤਾ ਜਾਣਾ ਹੈ, ਜਿਸਦੇ ਲਈ ਸਾਰੀਆਂ ਟੀਮਾਂ ਨੇ ਹੁਣ ਤੋਂ ਹੀ ਤਿਆਰੀ ਕਰ ਲਈ ਹੈ। ਇਸ ਵਾਰ ਫਟਾਫਟ ਕ੍ਰਿਕਟ ਦਾ ਇਹ ਟੂਰਨਾਮੈਂਟ 18 ਅਕਤੂਬਰ ਤੋਂ ਸ਼ੁਰੂ ਹੋਕੇ 15 ਨਵੰਬਰ ਤੱਕ ਚੱਲੇਗਾ। ਆਸਟ੍ਰੇਲੀਆ ‘ਚ ਆਜੋਜਿਤ ਹੋਣ ਵਾਲੇ ਟੀ20 ਵਿਸ਼ਵ ਕੱਪ ‘ਚ ਕੁਲ 16 ਟੀਮਾਂ ਹਿੱਸਾ […]
By G-Kamboj on
SPORTS NEWS
ਨਵੀਂ ਦਿੱਲੀ : ICC ਨੇ ਵਨ-ਡੇ ਕ੍ਰਿਕਟਰ ਆਫ ਦ ਈਅਰ ਐਵਾਰਡ ਲਈ ਭਾਰਤੀ ਓਪਨਰ ਰੋਹਿਤ ਸ਼ਰਮਾ ਨੂੰ ਚੁਣਿਆ ਹੈ। ਦਰਅਸਲ ਆਈਸੀਸੀ ਨੇ ਬੁੱਧਵਾਰ ਨੂੰ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਸਪ੍ਰਿਟ ਆਫ ਕ੍ਰਿਕੇਟ ਐਵਾਰਡ ਜਾਰੀ ਕੀਤਾ ਹੈ।ਆਈਸੀਸੀ ਨੇ ਜੋ ਟੈਸਟ ਟੀਮ ਚੁਣੀ ਹੈ, ਉਸ ਮੁਤਾਬਕ ਆਸਟ੍ਰੇਲੀਆ ਦੇ ਪੰਜ, ਨਿਊਜ਼ੀਲੈਂਡ ਦੇ […]
By G-Kamboj on
INDIAN NEWS

ਚੰਡੀਗੜ੍ਹ : ਰਾਜਸਥਾਨ ਦੇ ਬਾੜਮੇਰ ਅਤੇ ਜੈਸਲਮੇਰ ਵਿਚ ਟਿੱਡੀ ਦਲ ਦੇ ਫ਼ਸਲਾਂ ‘ਤੇ ਮਾਰੂ ਹਮਲੇ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ। ਇਹ ਟਿੱਡੀ ਦਲ ਜਿਹੜੇ ਵੀ ਖੇਤ ਵਿਚ ਹਮਲਾ ਕਰਦਾ ਹੈ, ਫ਼ਸਲਾਂ ਨੂੰ ਪਲਾਂ ਵਿਚ ਹੀ ਚੱਟ ਕਰ ਜਾਂਦਾ ਹੈ। ਕਿਸਾਨ ਇਸ ਦੇ ਸਾਹਮਣੇ ਲਾਚਾਰ ਵਿਖਾਈ ਦੇ ਰਹੇ ਹਨ। ਇੰਨਾ ਹੀ ਨਹੀਂ, ਹੁਣ ਤਾਂ […]