By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- ਪੰਜਾਬ ਸਰਕਾਰ ਨੇ ਖਨੌਰੀ ਸਥਿਤ ਹਨੂਮਾਨ ਪੈਲੇਸ ਨੂੰ ਆਰਜ਼ੀ ਜੇਲ੍ਹ ਐਲਾਨ ਦਿੱਤਾ ਹੈ। ਖਨੌਰੀ ਮੋਰਚੇ ਤੋਂ ਲੰਘੀ ਰਾਤ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਇਸ ਆਰਜ਼ੀ ਜੇਲ੍ਹ ਵਿਚ ਰੱਖਿਆ ਗਿਆ ਹੈ। ਵਧੀਕ ਮੁੱਖ ਸਕੱਤਰ (ਜੇਲ੍ਹਾਂ) ਨੇ ਹਨੂਮਾਨ ਪੈਲੇਸ ਨੂੰ 19 ਮਾਰਚ ਤੋਂ 25 ਮਾਰਚ ਤੱਕ ਆਰਜ਼ੀ ਜੇਲ੍ਹ ਘੋਸ਼ਿਤ ਕਰ ਦਿੱਤਾ ਹੈ। ਅਹਿਮ ਸੂਤਰਾਂ […]
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- Farmers protest ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਦੇ ਕੁਝ ਘੰਟਿਆਂ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦੇਸ਼ਿਵਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਕੁਝ ਹੋਰਨਾਂ ਕਿਸਾਨ ਆਗੂਆਂ ਦੀ […]
By G-Kamboj on
INDIAN NEWS, News

ਡਿਬਰੂਗੜ੍ਹ, 20 ਮਾਰਚ : ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੌਮੀ ਸੁਰੱਖਿਆ ਐਕਟ (NSA) ਦੇ ਦੋਸ਼ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਾਰਚ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਨੂੰ ਹਟਾਉਣ ’ਤੇ ਭਾਜਪਾ ਅਤੇ ‘ਆਪ’ ’ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੋ ਕਿਸਾਨ ਵਿਰੋਧੀ ਪਾਰਟੀਆਂ ਹੁਣ ਦੇਸ਼ ਦੇ ਅੰਨਦਾਤਾ ਵਿਰੁੱਧ ਹੱਥ ਮਿਲਾ ਚੁੱਕੀਆਂ ਹਨ। ਖੜਗੇ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ‘ਆਪ’ ਦੋਵੇਂ ਸੱਤਾ […]
By G-Kamboj on
INDIAN NEWS, News

ਕੇਪ ਕੈਨਵਰਲ, 19 ਮਾਰਚ : ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ ਮਹੀਨੇ ਪੁਲਾੜ ਵਿਚ ਰਹਿਣ ਮਗਰੋਂ ਧਰਤੀ ’ਤੇ ਪਰਤ ਆਏ ਹਨ। ਪੁਲਾੜ ਯਾਤਰੀਆਂ ਨੂੰ ਲੈ ਕੇ ਆਏ ‘ਸਪੇਸਐਕਸ’ ਦੇ ਕੈਪਸੂਲ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਰਵਾਨਗੀ ਪਾਉਣ ਤੋਂ ਕੁਝ ਹੀ ਘੰਟਿਆਂ ਬਾਅਦ ਫਲੋਰੀਡਾ ਪੈਨਹੈਂਡਲ ਦੇ ਤੇਲਾਹਾਸੇ ਜਲ ਖੇਤਰ […]