By G-Kamboj on
INDIAN NEWS, News

ਨਵੀਂ ਦਿੱਲੀ, 19 ਮਾਰਚ- ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੀ ਮਹਾਰਾਸ਼ਟਰ ਵਿਚ ਸਥਿਤ ਕਬਰ ਨੂੰ ਲੈ ਕੇ ਸੋਮਵਾਰ ਸ਼ਾਮ ਮਾਹਰਾਸ਼ਟਰ ਦੇ ਨਾਗਪੁਰ ਵਿੱਚ ਹੋਈਆਂ ਫਿਰਕੂ ਝੜਪਾਂ ਦੀ ਜਾਰੀ ਸਰਗਰਮ ਜਾਂਚ ਦੇ ਦੌਰਾਨ ਹਾਕਮ ਭਾਜਪਾ ਦੇ ਵਿਚਾਰਧਾਰਕ ਸਲਾਹਕਾਰ ਸੰਗਠਨ ਰਾਸ਼ਟਰੀ ਸੋਇਮਸੇਵਕ ਸੰਘ (Rashtriya Swayamsevak Sangh – RSS) ਨੇ ਬੁੱਧਵਾਰ ਨੂੰ ਕਿਹਾ ਕਿ ਛੇਵਾਂ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਮੌਜੂਦਾ ਸਮੇਂ […]
By G-Kamboj on
INDIAN NEWS, News

ਅੰਮ੍ਰਿਤਸਰ, 19 ਮਾਰਚ- ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਲੈ ਕੇ ਗਈ ਪੁਲੀਸ ਪਾਰਟੀ ਉਤੇ ਮੁਲਜ਼ਮ ਵੱਲੋਂ ਪੁਲੀਸ ਕਰਮਚਾਰੀ ਦੀ ਕਾਰਬਾਈਨ ਖੋਹ ਕੇ ਤਾਣੇ ਜਾਣ ਅਤੇ ਪੁਲੀਸ ਵੱਲੋਂ ਆਤਮ ਰੱਖਿਆ ਵਿੱਚ ਚਲਾਈ ਗਈ ਗੋਲੀ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਮੁਲਜ਼ਮ ਦੀ ਸ਼ਨਾਖਤ ਧਰਮਿੰਦਰ ਸਿੰਘ ਉਰਫ ਸੋਨੂ ਵਜੋਂ ਦੱਸੀ ਗਈ ਹੈ। ਮੁਲਜ਼ਮ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 19 ਮਾਰਚ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਚੰਡੀਗੜ੍ਹ ਵਿਚ ਤੀਜੇ ਗੇੜ ਦੀ ਗੱਲਬਾਤ ਖ਼ਤਮ ਹੋ ਗਈ ਹੈ। ਅਗਲੇ ਗੇੜ ਦੀ ਮੀਟਿੰਗ 4 ਮਈ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਮੀਟਿੰਗ ਮਗਰੋਂ ਵਾਪਿਸ ਚਲੇ ਗਏ ਹਨ ਜਦੋਂਕਿ ਕਿਸਾਨ ਜਥੇਬੰਦੀਆਂ ਨੇ […]
By G-Kamboj on
INDIAN NEWS, News

ਅੰਮ੍ਰਿਤਸਰ, 19 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਕਾਰਵਾਈਆਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ […]
By G-Kamboj on
INDIAN NEWS, News

ਪਟਿਆਲਾ, 18 ਮਾਰਚ- ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਲਗਾਤਾਰ ਦੂਜੇ ਦਿਨ ਇੱਥੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ‘ਸਿਟ’ ਅੱਗੇ ਪੇਸ਼ ਹੋਏ ਹਨ। ਵਿਸ਼ੇਸ਼ ਜਾਂਚ ਟੀਮ ਸਾਢੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਸ੍ਰੀ ਮਜੀਠੀਆ ਨੇ ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ […]