By G-Kamboj on
INDIAN NEWS, News
ਆਗਰਾ (ਯੂਪੀ), 8 ਅਪਰੈਲ- ਆਗਰਾ ਦੇ ਪਿੰਡ ’ਚ 11 ਸਾਲਾ ਲੜਕੇ ਨੇ ਛੇ ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਘਟਨਾ ਸ਼ਨਿਚਰਵਾਰ ਦੀ ਹੈ। ਨਾਬਾਲਗ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਚੌਥੀ ਜਮਾਤ ਦਾ ਵਿਦਿਆਰਥੀ ਹੈ। ਲੜਕੀ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ […]
By G-Kamboj on
INDIAN NEWS, News
ਨਵੀਂ ਦਿੱਲੀ, 8 ਅਪਰੈਲ- ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨ ਨੂੰ ਖਾਰਜ ਕੀਤੀ। ਕਵਿਤਾ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਸੀ ਕਿ ਉਸ ਦੇ 16 ਸਾਲ ਦੇ […]
By G-Kamboj on
INDIAN NEWS, News
ਜਲੰਧਰ, 8 ਅਪਰੈਲ- ਬਹੁਜਨ ਸਮਾਜ ਪਾਰਟੀ ਪੰਜਾਬ ਨੇ ਲੋਕ ਸਭਾ ਹਲਕੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਉਮੀਦਵਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਮ ਫੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ […]
By G-Kamboj on
INDIAN NEWS, News
ਦੇਹਰਾਦੂਨ (ਉੱਤਰਾਖੰਡ), 8 ਅਪਰੈਲ- ਊਧਮ ਸਿੰਘ ਨਗਰ ਵਿੱਚ ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਵਿੱਚ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਸਪਲਾਈ ਕਰਕੇ ਅਪਰਾਧ ਨੂੰ ਅੰਜਾਮ ਦੇਣ ਵਿਚ ਕਥਿਤ ਤੌਰ ’ਤੇ ਸ਼ਾਮਲ ਸਨ। ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ […]
By G-Kamboj on
INDIAN NEWS, News
ਅੰਮ੍ਰਿਤਸਰ, 6 ਅਪਰੈਲ- ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਲੱਗੀਆਂ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਵਾਸਤੇ ਮਾਹਿਰਾਂ ਵੱਲੋਂ ਇਹਨਾਂ ਦੀ ਛੰਗਾਈ ਕੀਤੀ ਗਈ ਹੈ ,ਪਾਣੀ ਨਾਲ ਧੁਆਈ ਤੋਂ ਬਾਅਦ ਲੋੜ ਅਨੁਸਾਰ ਦਵਾਈ ਦਾ ਛਿੜਕਾ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਹਿਰ ਵਿਗਿਆਨੀਆਂ ਵੱਲੋਂ ਹਰ ਸਾਲ ਹੀ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਲੱਗੀਆਂ […]