By G-Kamboj on
INDIAN NEWS, News

ਨਵੀਂ ਦਿੱਲੀ, 17 ਮਾਰਚ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ ਕੰਪਟਰੋਲਰ (ਨਿਗਰਾਨ) ਅਤੇ ਆਡੀਟਰ ਜਨਰਲ ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਮੌਜੂਦਾ ਪ੍ਰਥਾ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਜਾਵੇ। ਜਸਟਿਸ ਸੂਰਿਆ ਕਾਂਤ ਅਤੇ […]
By G-Kamboj on
INDIAN NEWS, News, World News

ਵੈਨਕੂਵਰ, 16 ਮਾਰਚ- ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਮਾਰਕ ਕਾਰਨੇ ਨੇ ਦੇਸ਼ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈ ਲਿਆ। ਉਨ੍ਹਾਂ ਦੇ 23 ਮੈਂਬਰੀ ਮੰਤਰੀ ਮੰਡਲ ਵਿੱਚ ਦੋ ਭਾਰਤੀ ਬੀਬੀਆਂ ਨੇ ਵੀ ਹਲਫ਼ ਲਿਆ।ਮੰਤਰੀਆਂ ਵਿੱਚ ਭਾਰਤੀ ਮੂਲ ਦੀ ਕੈਨੇਡਿਆਈ ਨਾਗਰਿਕ ਅਨੀਤਾ ਆਨੰਦ ਅਤੇ ਦਿੱਲੀ ਵਿੱਚ ਜੰਮੀ ਕਮਲ ਖੇੜਾ ਸ਼ਾਮਲ […]
By G-Kamboj on
INDIAN NEWS, News, World News

ਨਵੀਂ ਦਿੱਲੀ, 16 ਮਾਰਚ- ਟਰੰਪ ਪ੍ਰਸ਼ਾਸਨ ਅਮਰੀਕਾ ਆਉਣ ਵਾਲੇ 43 ਮੁਲਕਾਂ ਦੇ ਨਾਗਰਿਕਾਂ ’ਤੇ ਪਾਬੰਦੀਆਂ ਲਗਾਉਣ ਬਾਰੇ ਵਿਚਾਰ ਕਰ ਰਿਹਾ ਹੈ। ਅਮਰੀਕੀ ਅਖ਼ਬਾਰ ‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਟਰੰਪ ਪ੍ਰਸ਼ਾਸਨ ਦਾ ਇਨ੍ਹਾਂ ਮੁਲਕਾਂ ਨੂੰ ਤਿੰਨ ਵਰਗਾਂ ’ਚ ਵੰਡਣ ਦਾ ਇਰਾਦਾ ਹੈ। ਪਾਕਿਸਤਾਨ, ਅਫ਼ਗਾਨਿਸਤਾਨ, ਭੂਟਾਨ ਅਤੇ ਇਰਾਨ ਦਾ ਜ਼ਿਕਰ ਉਨ੍ਹਾਂ ਮੁਲਕਾਂ ਵਜੋਂ ਕੀਤਾ ਗਿਆ ਹੈ, ਜੋ […]
By G-Kamboj on
INDIAN NEWS, News

ਲੁਧਿਆਣਾ, 16 ਮਾਰਚ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ ਨਕਲੋ ਹਰਕਤ ਬਾਰੇ ਜਾਣਕਾਰੀ ਮਿਲੀ ਸੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਘੇਰ ਲਿਆ। ਪੁਲੀਸ ਦੀ ਘੇਰਾਬੰਦੀ ਦੇਖ ਕੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ […]
By G-Kamboj on
INDIAN NEWS, News

ਅੰਮ੍ਰਿਤਸਰ, 16 ਮਾਰਚ- ਇਥੋਂ ਦੇ ਖੰਡਵਾਲਾ ਇਲਾਕੇ ਵਿੱਚ ਲੰਘੀ ਦੇਰ ਰਾਤ ਧਰਮ ਅਸਥਾਨ ਠਾਕੁਰਦਵਾਰਾ ਮੰਦਰ ’ਚ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਧਮਾਕਾਖੇਜ਼ ਸਮੱਗਰੀ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਹ ਘਟਨਾ 14 ਅਤੇ 15 ਮਾਰਚ ਦੀ […]