ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਅੰਮ੍ਰਿਤਸਰ, 13 ਮਾਰਚ :  ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁੱਜਰਪੁਰਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਦੀ ਇਮਾਰਤ ਨੂੰ ਢਾਹਿਆ ਗਿਆ ਹੈ। ਪੁਲੀਸ ਵੱਲੋ ਦੋ ਮੰਜ਼ਿਲਾਂ ਇਮਾਰਤ ਨੂੰ ਜੇਸੀਬੀ ਮਸ਼ੀਨ(ਬੁਲਡੋਜ਼ਰ) ਦੀ ਮਦਦ ਨਾਲ ਢਾਹੁਣ ਦੀ ਕਾਰਵਾਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ […]

ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਬਰਫ਼ ਦੀ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ

ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਬਰਫ਼ ਦੀ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ

ਜਲੰਧਰ, 13 ਮਾਰਚ- ਇਥੇ ਇੱਕ ਬਰਫ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਫੈਕਟਰੀ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ। ਜਾਣਕਾਰੀ ਅਨੁਸਾਰ ਜਲੰਧਰ ਦੇ ਰਿਹਾਇਸ਼ੀ ਇਲਾਕੇ ਅਨੰਦ ਨਗਰ ਵਿੱਚ ਸਥਿਤ ਇਕ ਬਰਫ ਦੀ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਈ ਗਈ। ਐਸਡੀਐਮ ਪ੍ਰਦੂਸ਼ਣ ਕੰਟਰੋਲ ਬੋਰਡ ਮਨਵਿੰਦਰ […]

ਪੰਜਾਬ ਦਾ ਬਜਟ ਇਜਲਾਸ 21 ਮਾਰਚ ਤੋਂ

ਪੰਜਾਬ ਦਾ ਬਜਟ ਇਜਲਾਸ 21 ਮਾਰਚ ਤੋਂ

ਚੰਡੀਗੜ੍ਹ, 13 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ। ਪੰਜਾਬ ਵਿਧਾਨ […]

ਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰ

ਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰ

ਚੇਨਈ, 13 ਮਾਰਚ- ਤਾਮਿਲਨਾਡੂ ਵਿੱਚ ਡੀਐੱਮਕੇ ਸਰਕਾਰ ਨੇ ਵੀਰਵਾਰ ਨੂੰ ਸਾਲ 2025-26 ਲਈ ਆਪਣੇ ਬਜਟ ਸਬੰਧੀ ਲੋਗੋ ਜਾਰੀ ਕੀਤਾ, ਜਿਸ ਵਿਚ ਭਾਰਤੀ ਰੁਪਏ ਦੇ ਚਿੰਨ੍ਹ ਦੀ ਥਾਂ ਤਾਮਿਲ ਅੱਖਰ ਲਗਾ ਦਿੱਤਾ ਗਿਆ ਹੈ। ਇਸ ਕਦਮ ’ਤੇ ਸੂਬਾਈ ਭਾਜਪਾ ਨੇ ਐੱਮਕੇ ਸਟਾਲਿਨ ਦੀ ਅਗਵਾਈ ਵਾਲੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਤਾਮਿਲਨਾਡੂ ਦੇ ਵਿੱਤ ਮੰਤਰੀ ਥੰਗਮ ਥੇਨਾਰਾਸੂ ਸ਼ੁੱਕਰਵਾਰ […]

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਨਵੀਂ ਦਿੱਲੀ, 12 ਮਾਰਚ- ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ ਹੈ। ਨੌਂ ਮਹੀਨਿਆਂ ਵਿੱਚ ਭਾਰਤ ਨੂੰ ਦੂਜੀ ਆਈਸੀਸੀ ਟਰਾਫੀ ਜਿਤਾਉਣ ਮਗਰੋਂ ਕਪਤਾਨ ਰੋਹਿਤ ਬੀਤੀ ਰਾਤ ਮੁੰਬਈ ਪਹੁੰਚਿਆ। ਭਾਰਤੀ ਟੀਮ ਦੇ ਖਿਡਾਰੀ 22 ਮਾਰਚ ਤੋਂ ਸ਼ੁਰੂ ਹੋਣ ਵਾਲੀ […]