By G-Kamboj on
INDIAN NEWS, News, World News

ਜੱਦਾਹ (ਸਾਊਦੀ ਅਰਬ), 12 ਮਾਰਚ- ਯੂਕਰੇਨ ਤੇ ਰੂਸ ਵਿਚਾਲੇ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੇ ਢੰਗ-ਤਰੀਕਿਆਂ ਬਾਰੇ ਯੂਕਰੇਨ ਤੇ ਅਮਰੀਕਾ ਦੇ ਸੀਨੀਅਰ ਵਫ਼ਦਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਅੱਜ ਸਾਊਦੀ ਅਰਬ ਵਿੱਚ ਸ਼ੁਰੂ ਹੋਈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਰੂਸੀ ਹਵਾਈ ਫ਼ੌਜ ਵੱਲੋਂ ਰੂਸ ’ਤੇ ਹਮਲਾ ਕਰਨ ਲਈ ਭੇਜੇ 337 ਯੂਕਰੇਨੀ […]
By G-Kamboj on
INDIAN NEWS, News, World News

ਕਰਾਚੀ, 12 ਮਾਰਚ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚ ਬਾਗ਼ੀਆਂ ਵੱਲੋਂ ਅਗਵਾ ਕੀਤੀ ਐਕਸਪ੍ਰੈੱਸ ਰੇਲਗੱਡੀ ਦੇ 190 ਯਾਤਰੀਆਂ ਨੂੰ ਛੁਡਾ ਲਿਆ ਹੈ ਜਦੋਂਕਿ ਇਸ ਕਾਰਵਾਈ ਦੌਰਾਨ 30 ਦਹਿਸ਼ਤਗਰਦ ਮਾਰੇ ਗਏ। ਰੇਲਗੱਡੀ ਨੂੰ ਅਗਵਾ ਕਰਨ ਵਾਲੇ ਹਥਿਆਰਬੰਦ ਬਲੋਚ ਬਾਗੀਆਂ ਖਿਲਾਫ਼ ਕਾਰਵਾਈ ਦੂਜੇ ਦਿਨ ਵੀ ਜਾਰੀ ਹੈ। ਜਾਫ਼ਰ ਐਕਸਪ੍ਰੈੱਸ, ਜਿਸ ਦੇ ਨੌਂ ਡੱਬਿਆਂ ਵਿਚ 400 ਦੇ ਕਰੀਬ […]
By G-Kamboj on
INDIAN NEWS, News, World News

ਬ੍ਰਸੇਲਜ਼, 12 ਮਾਰਚ- ਯੂਰਪੀਅਨ ਯੂਨੀਅਨ ਨੇ ਬੁੱਧਵਾਰ ਨੂੰ ਟਰੰਪ ਪ੍ਰਸ਼ਾਸਨ ਵੱਲੋਂ ਅਧਿਕਾਰਤ ਤੌਰ ’ਤੇ ਸਾਰੇ ਸਟੀਲ ਅਤੇ ਐਲੂਮੀਨੀਅਮ ਆਯਾਤ ’ਤੇ ਟੈਕਸ 25 ਫੀਸਦੀ ਤੱਕ ਵਧਾਏ ਜਾਣ ਤੋਂ ਬਾਅਦ ਜਵਾਬੀ ਵਪਾਰਕ ਕਾਰਵਾਈ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਉਦਯੋਗਿਕ ਅਤੇ ਖੇਤੀਬਾੜੀ ਉਤਪਾਦਾਂ ’ਤੇ ਡਿਊਟੀਜ਼ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ […]
By G-Kamboj on
INDIAN NEWS, News

ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦ ਦੀ ਸਥਾਈ ਕਮੇਟੀ ਨੇ ਅੱਜ ਲੋਕ ਸਭਾ ਵਿੱਚ ‘ਗ੍ਰਾਂਟਾਂ ਦੀ ਮੰਗ’ (2025-26) ਬਾਰੇ ਆਪਣੀ ਰਿਪੋਰਟ ਪੇਸ਼ ਕੀਤੀ ਹੈ। ਕਮੇਟੀ ਦੀਆਂ ਮੁੱਖ ਸਿਫ਼ਾਰਸ਼ਾਂ ਵਿੱਚ ਰਵਾਇਤੀ ਫਸਲਾਂ ਲਈ ਐਲਾਨੇ […]
By G-Kamboj on
INDIAN NEWS, News

ਮੌੜ ਮੰਡੀ, 12 ਮਾਰਚ- ਚੰਡੀਗੜ੍ਹ ਪੜ੍ਹਦੀ ਸਥਾਨਕ ਸ਼ਹਿਰ ਦੀ ਇੱਕ ਨੌਜਵਾਨ ਲੜਕੀ ਦੇ ਕਤਲ ਹੋਣ ਦਾ ਮਾਮਲਾ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕਰਦਿਆਂ ਮਾਮਲਾ ਦਰਜ ਕਰਕੇ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਡਿਊਟੀ ਵਿੱਚ ਅਣਗਹਿਲੀ ਕਰਨ ਤੇ ਐੱਸਐੱਚਓ ਮੌੜ ਨੂੰ ਐੱਸਐੱਸਪੀ ਬਠਿੰਡਾ ਵੱਲੋਂ ਮੁਅੱਤਲ ਕੀਤਾ ਗਿਆ ਹੈ। ਰੋਸ ਦੇ ਚਲਦਿਆਂ ਅੱਜ ਦੂਜੇ […]