By G-Kamboj on
INDIAN NEWS, News

ਚੰਡੀਗੜ੍ਹ, 10 ਮਾਰਚ- ਅਕਾਲ ਤਖ਼ਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਫਾਰਗ ਕਰਨ ਤੇੇ ਉਨ੍ਹਾਂ ਦੀ ਥਾਂ ਨਵੇਂ ਜਥੇਦਾਰ ਲਾਉਣ ਮਗਰੋਂ ਸ਼੍ਰੋਮਣੀ ਅਕਾਲ ਦਲ ਨੂੰ ਦਰਪੇਸ਼ ਪੰਥਕ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ‘ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ […]
By G-Kamboj on
INDIAN NEWS, News, SPORTS NEWS

ਦੁਬਈ, 9 ਮਾਰਚ- ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ ਟੂਰਨਾਮੈਂਟ ’ਚ […]
By G-Kamboj on
INDIAN NEWS, News, World News

ਵੈਨਕੂਵਰ, 9 ਮਾਰਚ- ਦੋ ਮਹੀਨਿਆਂ ਦੀ ਉਡੀਕ ਤੋਂ ਬਾਅਦ ਕੈਨੇਡਿਆਈ ਸਰਕਾਰ ਦੀ ਵਾਗਡੋਰ ਸੰਭਾਲਣ ਵਾਲੇ ਵਿਅਕਤੀ ਦੀ ਚੋਣ ਦਾ ਦਿਨ ਆ ਗਿਆ ਹੈ। ਅੱਜ ਸ਼ਾਮ ਤੱਕ ਤੈਅ ਹੋ ਜਾਏਗਾ ਕਿ ਪਾਰਟੀ ਪ੍ਰਧਾਨਗੀ ਦੀ ਦੌੜ ਵਿੱਚ ਕੁੱਦੇ ਚਾਰ ਉਮੀਦਵਾਰਾਂ ਵਿਚੋਂ ਜੇਤੂ ਤਾਜ ਕਿਸ ਦੇ ਸਿਰ ਸਜੇਗਾ ਪਰ ਸਿਆਸੀ ਪੰਡਤ ਗੈਰ-ਸਿਆਸੀ ਪਿਛੋਕੜ ਵਾਲੇ ਬੈਂਕ ਆਫ ਕੈਨੇਡਾ ਦੇ […]
By G-Kamboj on
INDIAN NEWS, News, World News

ਗੁਰੂਗ੍ਰਾਮ, 9 ਮਾਰਚ- ਇੱਥੇ ਇੱਕ ਇਮਾਰਤ ਦੀ 14ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਮਗਰੋਂ ਇੱਕ ਜਪਾਨੀ ਮਹਿਲਾ ਦੀ ਲਾਸ਼ ਮਿਲੀ ਹੈ। ਪੁਲੀਸ ਅਨੁਸਾਰ ਮਹਿਲਾ ਦੀ ਪਛਾਣ ਮਡੋਕੋ ਥਮਾਨੋ (34) ਵਾਸੀ ਜਪਾਨ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮਹਿਲਾ ਪਿਛਲੇ ਸਾਲ ਸਤੰਬਰ ਵਿੱਚ ਆਪਣੇ ਪਤੀ ਨਾਲ ਗੁਰੂਗ੍ਰਾਮ ਆਈ ਸੀ। ਉਹ ਆਪਣੇ ਪਤੀ ਅਤੇ ਦੋ ਬੱਚਿਆਂ […]
By G-Kamboj on
INDIAN NEWS, News

ਟੋਹਾਣਾ, 9 ਮਾਰਚ- ਰੇਵਾੜੀ ਦੇ ਇਕ ਨੌਜਵਾਨ ਨੂੰ ਆਸਟਰੇਲੀਆਂ ਦੀ ਸਿਡਨੀ ਕੋਰਟ ਦੇ ਜੱਜ ਮਾਈਕਲ ਕਿੰਗ ਨੇ ਪੰਜ ਕੋਰਿਆਈ ਲੜਕੀਆਂ ਨੂੰ ਹਵਸ ਦਾ ਸ਼ਿਕਾਰ ਬਣਾਉਣ ’ਤੇ 40 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਫ਼ੈਸਲੇ ਵਿੱਚ ਲਿਖਿਆ ਕਿ 30 ਸਾਲ ਤੋਂ ਪਹਿਲਾਂ ਅਜਿਹੇ ਨਿਰਦਈ ਮੁਲਜ਼ਮ ਨੂੰ ਪੈਰੋਲ ਨਹੀਂ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ […]