By G-Kamboj on
INDIAN NEWS, News, SPORTS NEWS

ਦੁਬਈ, 27 ਸਤੰਬਰ :ਏਸ਼ੀਆ ਕੱਪ ਪ੍ਰਬੰਧਕਾਂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ’ਤੇ ਟੂਰਨਾਮੈਂਟ ਦੇ ਗਰੁੱਪ ਲੀਗ ਮੈਚ ਮਗਰੋਂ ਪਾਕਿਸਤਾਨ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਲਈ ਮੈਚ ਫ਼ੀਸ ਦਾ 30 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ ਕਿਉਂਕਿ ਇਸ ਮੁਕਾਬਲੇ ਮਗਰੋਂ ਉਸ ਨੇ ਦੋਵਾਂ ਦੇਸ਼ਾਂ ਦਰਮਿਆਨ ਮਈ ਵਿੱਚ ਹੋਈਆਂ ਫ਼ੌਜੀ ਕਾਰਵਾਈਆਂ ਦਾ ਜ਼ਿਕਰ ਕੀਤਾ ਸੀ। […]
By G-Kamboj on
INDIAN NEWS, News

ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ […]
By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 26 ਸਤੰਬਰ :ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਫਿਲਮਸਾਜ਼ ਇਮਤਿਆਜ਼ ਅਲੀ ਦੀ ਬਹੁ-ਚਰਚਿਤ ਬਾਇਓਪਿਕ ‘ਅਮਰ ਸਿੰਘ ਚਮਕੀਲਾ’ ਵਿੱਚ ਨਿਭਾਈ ਮੁੱਖ ਭੂਮਿਕਾ ਲਈ ਕੌਮਾਂਤਰੀ ਐਮੀ ਐਵਾਰਡ 2025 ਵਿੱਚ ਸਰਵੋਤਮ ਅਦਾਕਾਰ ਸ਼੍ਰੇਣੀ ਵਿੱਚ ਨਾਮਜ਼ਦ ਕੀਤਾ ਗਿਆ ਹੈ।ਅਲੀ ਵੱਲੋਂ ਨਿਰਦੇਸ਼ਤ ਇਸ ਫਿਲਮ ਨੂੰ ਟੀਵੀ ਫਿਲਮ/ਮਿੰਨੀ-ਸੀਰੀਜ਼ ਸ਼੍ਰੇਣੀ ਵਿੱਚ ਵੀ ਨਾਮਜ਼ਦਗੀ ਪ੍ਰਾਪਤ ਹੋਈ ਹੈ। ਇੰਟਰਨੈਸ਼ਨਲ ਅਕੈਡਮੀ ਆਫ ਟੈਲੀਵਿਜ਼ਨ […]
By G-Kamboj on
INDIAN NEWS, News

ਅੰਮ੍ਰਿਤਸਰ, 26 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਵਕਤੀ ਜ਼ਮਾਨਤ ਦਿੱਤੀ ਜਾਵੇ। ਅੱਜ ਉਨ੍ਹਾਂ ਨੇ ਬਜ਼ੁਰਗ ਮਾਤਾ […]
By G-Kamboj on
INDIAN NEWS, News, SPORTS NEWS

ਦੁਬਈ, 26 ਸਤੰਬਰ : ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਬੰਗਲਾਦੇਸ਼ ਵਲੋਂ ਸਭ […]