By G-Kamboj on
INDIAN NEWS, News

ਨਵੀਂ ਦਿੱਲੀ, 26 ਮਾਰਚ- ਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਦੀ ਅਗਵਾਈ ਵਾਲੀ ਇਕ ਟੀਮ ਨੇ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਘਰ ਦਾ ਦੌਰਾ ਕੀਤਾ। ਪੁਲੀਸ ਸੂਤਰਾਂ ਨੇ ਕਿਹਾ ਕਿ ਪੁਲੀਸ ਟੀਮ ਉਸ ਜਗ੍ਹਾ ਦਾ ਨਿਰੀਖਣ ਕਰੇਗੀ ਜਿੱਥੇ […]
By G-Kamboj on
INDIAN NEWS, News, World News

ਓਟਵਾ, 25 ਮਾਰਚ- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ […]
By G-Kamboj on
INDIAN NEWS, News

ਪ੍ਰਯਾਗਰਾਜ, 25 ਮਾਰਚ- ਅਲਾਹਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਪ੍ਰਸਤਾਵਿਤ ਤਬਾਦਲੇ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਈ ਕੋਰਟ ਦੇ ਗੇਟ ਨੰਬਰ 3 ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਵਕੀਲਾਂ ਦੀ ਅਗਵਾਈ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਤਿਵਾੜੀ ਨੇ ਪੱਤਰਕਾਰਾਂ […]
By G-Kamboj on
INDIAN NEWS, News

ਚੰਡੀਗੜ੍ਹ, 25 ਮਾਰਚ- ਭਾਰਤੀ ਕਿਸਾਨ ਏਕਤਾ ਅਤੇ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਨੇ ਪੰਜਾਬ ਪੁਲੀਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਕੀਤੀ ਕਾਰਵਾਈ ਦੀ ਨਖੇਧੀ ਕੀਤੀ ਹੈ। ਇਸ ਬਾਰੇ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਅਤੇ ਗੁਰਨਾਮ ਸਿੰਘ ਨੇ ਕਿਹਾ ਕਿ ਖਨੋਰੀ ਮੋਰਚੇ ਉੱਤੇ ਜਪੁਜੀ ਸਾਹਿਬ ਦੇ ਅਖੰਡ ਪਾਠ ਚੱਲ ਰਹੇ ਸੀ, ਇਸ ਦੌਰਾਨ ਪੰਜਾਬ ਪੁਲੀਸ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਾਰਚ- ਪਾਸਟਰ ਬਜਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਮੰਗਲਵਾਰ ਨੂੰ ਇੱਥੇ ਕੌਮੀ ਮਹਿਲਾ ਕਮਿਸ਼ਨ (NCW) ਦੇ ਸਾਹਮਣੇ ਪੇਸ਼ ਹੋਈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਚਰਚ ਦੇ ਪਾਦਰੀ ਅਤੇ ਸਵੈ-ਘੋਸ਼ਿਤ ਈਸਾਈ ਪ੍ਰਚਾਰਕ ਬਜਿੰਦਰ ਸਿੰਘ (42) ’ਤੇ 22 ਸਾਲਾ ਲੜਕੀ ਦੀ ਸ਼ਿਕਾਇਤ […]