ਆਰਐਸਐਸ ਆਗੂ ਰੁਲਦਾ ਸਿੰਘ ਕਤਲ ਕੇਸ ’ਚ ਜਗਤਾਰ ਤਾਰਾ ਤੇ ਰਮਨਦੀਪ ਗੋਲਡੀ ਬਰੀ

ਆਰਐਸਐਸ ਆਗੂ ਰੁਲਦਾ ਸਿੰਘ ਕਤਲ ਕੇਸ ’ਚ ਜਗਤਾਰ ਤਾਰਾ ਤੇ ਰਮਨਦੀਪ ਗੋਲਡੀ ਬਰੀ

ਪਟਿਆਲਾ, 25 ਮਾਰਚ- ਆਰਐਸਐਸ ਦੇ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਜ਼ਿਲ੍ਹਾ ਸੈਸ਼ਨ ਕੋਰਟ ਪਟਿਆਲਾ ਨੇ ਸੁਣਾਇਆ ਹੈ।

13 ਸਾਲਾਂ ਬੱਚੇ ਨੇ ਜਾਅਲੀ ਇੰਸਟਾਗਰਾਮ ਖਾਤਾ ਬਣਾ ਕੇ ਪਿਤਾ ਤੋਂ ਮੰਗੀ ਫਿਰੌਤੀ

13 ਸਾਲਾਂ ਬੱਚੇ ਨੇ ਜਾਅਲੀ ਇੰਸਟਾਗਰਾਮ ਖਾਤਾ ਬਣਾ ਕੇ ਪਿਤਾ ਤੋਂ ਮੰਗੀ ਫਿਰੌਤੀ

ਮੁਕਤਸਰ, 25 ਮਾਰਚ- ਲੰਬੀ ਵਿਧਾਨ ਸਭਾ ਹਲਕੇ ਦੇ ਇੱਕ ਪਿੰਡ ਵਿਚ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ ਜਿਥੇ ਇੱਕ 13 ਸਾਲਾ ਲੜਕੇ ਨੇ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਤੋਂ ਬਚਣ ਲਈ ਇਕ ਵੱਡੀ ਚਾਲ ਚਲਾਈ। ਲੜਕੇ ਨੇ ਇਕ ਜਾਅਲੀ ਇੰਸਟਾਗ੍ਰਾਮ ਅਕਾਊਂਟ ਬਣਾਇਆ ਅਤੇ ਆਪਣੇ ਪਿਤਾ ਨੂੰ ਫਿਰੌਤੀ ਦਾ ਸੁਨੇਹਾ ਭੇਜਿਆ, ਜਿਸ ਵਿੱਚ 90 ਲੱਖ ਰੁਪਏ, ਫਾਰਚੂਨਰ […]

ਸੂਬੇ ਵਿਚ VIP ਕਲਚਰ ’ਤੇ ਵਿਧਾਨ ਸਭਾ ’ਚ ਉੱਠੇ ਸਵਾਲ

ਸੂਬੇ ਵਿਚ VIP ਕਲਚਰ ’ਤੇ ਵਿਧਾਨ ਸਭਾ ’ਚ ਉੱਠੇ ਸਵਾਲ

ਚੰਡੀਗੜ੍ਹ, 24 ਮਾਰਚ- ਪੰਜਾਬ ਵਿਧਾਨ ਸਭਾ ਦੇ ਜਾਰੀ ਬਜਟ ਸੈਸ਼ਨ ਦੌਰਾਨ ਸੋਮਵਾਰ ਨੂੰ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਿਫਰ ਕਾਲ ਦੌਰਾਨ ਵੀਆਈਪੀ ਕਲਚਰ ਉਤੇ ਸਵਾਲ ਉਠਾਏ। ਉਨ੍ਹਾਂ ਇਸ ਮਾਮਲੇ ਵੱਲ ਇਸ਼ਾਰਾ ਕਰਦਿਆਂ ਸਿਆਸੀ ਆਗੂਆਂ ਅਤੇ ਅਫਸਰਾਂ ਨਾਲ ਤਾਇਨਾਤ ਵਾਧੂ ਗੰਨਮੈਨਾਂ ਨੂੰ ਹਟਾ ਕੇ ਪੁਲੀਸ ਥਾਣਿਆਂ ’ਚ ਭੇਜਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ […]

ਕ੍ਰਿਪਟੋ ਕਰੰਸੀ ਰਾਹੀਂ ਵੱਧ ਕਮਾਈ ਦੇ ਲਾਲਚ ’ਚ 47.47 ਲੱਖ ਗੁਆਏ

ਕ੍ਰਿਪਟੋ ਕਰੰਸੀ ਰਾਹੀਂ ਵੱਧ ਕਮਾਈ ਦੇ ਲਾਲਚ ’ਚ 47.47 ਲੱਖ ਗੁਆਏ

ਠਾਣੇ, 24 ਮਾਰਚ : ਪੁਲੀਸ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਇੱਕ 38 ਸਾਲਾ ਵਿਅਕਤੀ ਨਾਲ ਠੱਗਾਂ ਦੇ ਇਕ ਗਰੋਹ ਨੇ ਕ੍ਰਿਪਟੋ ਕਰੰਸੀ ਵਿੱਚ ਨਿਵੇਸ਼ ਕਰਨ ’ਤੇ ਭਾਰੀ ਕਮਾਈ ਦਾ ਲਾਲਚ ਦੇ ਕੇ ਕਥਿਤ ਤੌਰ ‘ਤੇ 47.47 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ […]

ਕੈਨੇਡਾ: ਸੰਸਦੀ ਚੋਣਾਂ 28 ਅਪਰੈਲ ਨੂੰ

ਕੈਨੇਡਾ: ਸੰਸਦੀ ਚੋਣਾਂ 28 ਅਪਰੈਲ ਨੂੰ

ਵਿਨੀਪੈੱਗ, 24 ਮਾਰਚ- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 28 ਅਪ੍ਰੈਲ ਨੂੰ ਸੰਸਦੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਾਰਨੀ ਨੇ ਓਟਾਵਾ ਵਿੱਚ ਸੰਸਦ ਭੰਗ ਕਰਨ ਦੀ ਬੇਨਤੀ ਕਰਨ ਲਈ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਸੀਂ ਰਾਸ਼ਟਰਪਤੀ ਟਰੰਪ ਦੀਆਂ ਗੈਰ-ਵਾਜਬ ਵਪਾਰਕ ਕਾਰਵਾਈਆਂ ਕਾਰਨ ਆਪਣੇ ਜੀਵਨ ਕਾਲ ਦੇ ਸਭ […]