ਤਹਿਸੀਲਦਾਰਾਂ ਵੱਲੋਂ ਰਜਿਸਟਰੀਆਂ ਦਾ ਕੰਮ ਠੱਪ

ਤਹਿਸੀਲਦਾਰਾਂ ਵੱਲੋਂ ਰਜਿਸਟਰੀਆਂ ਦਾ ਕੰਮ ਠੱਪ

ਸ੍ਰੀ ਮੁਕਤਸਰ ਸਾਹਿਬ, 4 ਮਾਰਚ- ਤਹਿਸੀਲਦਾਰਾਂ ਦੀ ਜਥੇਬੰਦੀ ਵੱਲੋਂ ਰਜਿਸਟਰੀਆਂ ਦਾ ਕੰਮ ਨਾ ਕਰਕੇ ਚੌਕਸੀ ਵਿਭਾਗ ਖਿਲਾਫ ਵਿੱਢੇ ਰੋਸ ਤਹਿਤ ਮੁਕਤਸਰ ਜ਼ਿਲ੍ਹੇ ਦੀਆਂ ਤਹਿਸੀਲਾਂ ਵਿੱਚ ਅੱਜ ਦੂਜੇ ਦਿਨ ਵੀ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਠੱਪ ਰਿਹਾ। ਇਸ ਦੌਰਾਨ ਰਜਿਸਟਰੀਆਂ ਕਰਾਉਣ ਲਈ ਜਿਨ੍ਹਾਂ ਇਕਰਾਰਨਾਮਿਆਂ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਲਈ ਭਾਰੀ ਦਿੱਕਤ ਪੈਦਾ ਹੋ […]

ਪੰਜਾਬ: ਭਗਵੰਤ ਮਾਨ ਦੀ ਤਹਿਸੀਲਦਾਰਾਂ ਨੂੰ ਚੇਤਾਵਨੀ

ਪੰਜਾਬ: ਭਗਵੰਤ ਮਾਨ ਦੀ ਤਹਿਸੀਲਦਾਰਾਂ ਨੂੰ ਚੇਤਾਵਨੀ

ਚੰਡੀਗੜ੍ਹ, 4 ਮਾਰਚ- ਪੰਜਾਬ ਸਰਕਾਰ ਨੇ ਅੱਜ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪੀਸੀਐੱਸ ਅਫ਼ਸਰਾਂ ਅਤੇ ਕਾਨੂੰਗੋ/ ਸੀਨੀਅਰ ਸਹਾਇਕਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਕਮਿਸ਼ਨਰ ਮਾਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਿੱਥੇ ਕਿਤੇ ਮਾਲ ਅਫ਼ਸਰ ਕੰਮ ਨਹੀਂ ਕਰ ਰਹੇ ਉੱਥੇ ਰਜਿਸਟਰੀਆਂ ਦਾ ਕੰਮ ਉਪਰੋਕਤ ਅਫ਼ਸਰਾਂ ਨੂੰ ਸੌਂਪ […]

ਯੂਕਰੇਨ ਦੀ ਰੱਖਿਆ ਲਈ ਯੂਰੋਪੀ ਮੁਲਕ ਇਕਜੁੱਟ

ਯੂਕਰੇਨ ਦੀ ਰੱਖਿਆ ਲਈ ਯੂਰੋਪੀ ਮੁਲਕ ਇਕਜੁੱਟ

ਲੰਡਨ, 3 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਤਿੱਖੀ ਬਹਿਸ ਮਗਰੋਂ ਯੂਕਰੇਨੀ ਰਾਸ਼ਟਰਪਤੀ ਨੂੰ ਯੂਰੋਪ ਤੋਂ ਪੂਰੀ ਤਰ੍ਹਾਂ ਨਾਲ ਹਮਾਇਤ ਮਿਲ ਗਈ ਹੈ। ਇਥੇ ਹੋਏ ਸਿਖਰ ਸੰਮੇਲਨ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਸਮੇਤ ਹੋਰ ਆਗੂਆਂ ਨੇ ਯੂਕਰੇਨ ਸਮੇਤ ਪੂਰੇ ਯੂਰੋਪ ਦੀ ਰੱਖਿਆ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਸਿਖਰ ਸੰਮੇਲਨ […]

ਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀ

ਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 3 ਮਾਰਚ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੌਡਕਾਸਟਰ ਰਣਵੀਰ ਅਲਾਹਬਾਦੀਆ ਨੂੰ ਨੈਤਿਕਤਾ ਅਤੇ ਸ਼ਾਲੀਨਤਾ ਨੂੰ ਕਾਇਮ ਰੱਖਣ ਅਤੇ ਇਹ ਹਰ ਉਮਰ ਲਈ ਢੁਕਵਾਂ ਹੋਣ ਦਾ ਵਾਅਦਾ ਕਰਨ ’ਤੇ ਆਪਣਾ ‘ਦ ਰਣਵੀਰ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਅਲਾਹਬਾਦੀਆ ਦੀ ਇਸ ਦਲੀਲ ਦਾ […]

ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਮਾਰਚ- ਪੰਜਾਬ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਨੂੰ ਖੁਸ਼ ਕਰਨ ਲਈ ਅਹਿਮ ਫ਼ੈਸਲੇ ਲੈਂਦੀ ਜਾਪ ਰਹੀ ਹੈ। ਅੱਜ ਹੋਈ ਕੈਬਨਿਟ ਮੀਟਿੰਗ ਵਿਚ ਸੂਬੇ ਨਾਲ ਸਬੰਧਤ ਸਨਅਤਕਾਰਾਂ ਲਈ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਇਸ ਤਹਿਤ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ […]