By G-Kamboj on
INDIAN NEWS, News

ਨਵੀਂ ਦਿੱਲੀ, 18 ਮਾਰਚ : ਸਾਲ 2024-25 ਦੀਆਂ ਸਰਦੀਆਂ ਦੌਰਾਨ ਦਿੱਲੀ ਭਾਰਤ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਵੱਡਾ ਸ਼ਹਿਰ ਬਣਿਆ ਹੈ। ਇਸ ਵਿਚ ਦੂਜਾ ਸਥਾਨ ਕੋਲਕਾਤਾ ਦਾ ਹੈ ਜਿੱਥੇ ਲੋਕ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਇਹ ਖੁਲਾਸਾ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿਚ ਹੋਇਆ ਹੈ। ਇਸ ਦੀ ਰਿਪੋਰਟ ਅਨੁਸਾਰ […]
By G-Kamboj on
INDIAN NEWS, News

ਹੁਸ਼ਿਆਰਪੁਰ, 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਥੇ ਆਪਣੀ ਰਿਹਾਇਸ਼ ’ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 18 ਮਾਰਚ- ਇੱਥੇ ਦਵਾਰਕਾ ਮੋੜ ਇਲਾਕੇ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 30 ਝੌਂਪੜੀਆਂ, ਦੋ ਫੈਕਟਰੀਆਂ ਅਤੇ ਕੁਝ ਦੁਕਾਨਾਂ ਸੜ ਗਈਆਂ। ਦਿੱਲੀ ਫਾਇਰ ਸਰਵਿਸਿਜ਼ (ਡੀ.ਐਫ.ਐਸ.) ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 2:07 ਵਜੇ ਅੱਗ ਲੱਗਣ ਬਾਰੇ ਸੂਚਨਾ ਮਿਲੀ ਅਤੇ ਤੁਰੰਤ 11 ਫਾਇਰ ਟੈਂਡਰ ਭੇਜੇ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਅੱਗ 1,200 ਵਰਗ […]
By G-Kamboj on
INDIAN NEWS, News, SPORTS NEWS

ਬੰਗਲੂਰੂ, 17 ਮਾਰਚ- ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀਮ ਦੇ ਦੌਰਿਆਂ ’ਤੇ ਖਿਡਾਰੀਆਂ ਦੇ ਪਰਿਵਾਰਾਂ ਦੀ ਮੌਜੂਦਗੀ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਖੇਡ ਮੈਦਾਨ ਵਿੱਚ ਮੁਸ਼ਕਲ ਅਤੇ ਤਣਾਅਪੂਰਨ ਦਿਨਾਂ ਨਾਲ ਨਜਿੱਠਣ ਲਈ ਆਪਣੇ ਹੋਟਲ ਦੇ ਕਮਰੇ ਵਿੱਚ ਇਕੱਲੇ ਬੈਠਣ ਦੀ ਬਜਾਏ ਹਮੇਸ਼ਾ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਣ ਨੂੰ ਤਰਜੀਹ ਦੇਵੇਗਾ। ਉਸ ਨੇ […]
By G-Kamboj on
INDIAN NEWS, News, World News

ਨਵੀਂ ਦਿੱਲੀ, 17 ਮਾਰਚ : ਇੰਟਰਪੋਲ ਨੇ ਡੋਮੀਨਿਕ ਗਣਰਾਜ ਵਿਚ 20 ਸਾਲਾ ਭਾਰਤੀ ਵਿਦਿਆਰਥਣ ਦੀ ਗੁੰਮਸ਼ੁਦਗੀ ਮਾਮਲੇ ਵਿਚ ‘ਯੈਲੋ ਨੋਟਿਸ’ ਜਾਰੀ ਕਰਕੇ ਆਲਮੀ ਪੱਧਰ ’ਤੇ ਏਜੰਸੀਆਂ ਨੂੰ ਚੌਕਸ ਕੀਤਾ ਹੈ। ‘ਯੈਲੋ ਨੋਟਿਸ’ ਗੁੰਮਸ਼ੁਦਾ ਵਿਅਕਤੀ ਲਈ ਆਲਮੀ ਪੁਲੀਸ ਅਲਰਟ ਹੈ। ਯੈਲੋ ਨੋਟਿਸ ਕਾਨੂੰਨ ਏਜੰਸੀਆਂ ਲਈ ਇਕ ਅਹਿਮ ਸੰਦ ਹੈ, ਜੋ ਲਾਪਤਾ ਵਿਅਕਤੀ ਨੂੰ ਲੱਭਣ ਦੀਆਂ ਸੰਭਾਵਨਾਵਾਂ […]