ਅਮਰੀਕਾ ਦੀ ਰਡਾਰ ’ਤੇ ਪਾਕਿਸਤਾਨ ਸਮੇਤ 43 ਮੁਲਕ

ਅਮਰੀਕਾ ਦੀ ਰਡਾਰ ’ਤੇ ਪਾਕਿਸਤਾਨ ਸਮੇਤ 43 ਮੁਲਕ

ਨਵੀਂ ਦਿੱਲੀ, 16 ਮਾਰਚ- ਟਰੰਪ ਪ੍ਰਸ਼ਾਸਨ ਅਮਰੀਕਾ ਆਉਣ ਵਾਲੇ 43 ਮੁਲਕਾਂ ਦੇ ਨਾਗਰਿਕਾਂ ’ਤੇ ਪਾਬੰਦੀਆਂ ਲਗਾਉਣ ਬਾਰੇ ਵਿਚਾਰ ਕਰ ਰਿਹਾ ਹੈ। ਅਮਰੀਕੀ ਅਖ਼ਬਾਰ ‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਟਰੰਪ ਪ੍ਰਸ਼ਾਸਨ ਦਾ ਇਨ੍ਹਾਂ ਮੁਲਕਾਂ ਨੂੰ ਤਿੰਨ ਵਰਗਾਂ ’ਚ ਵੰਡਣ ਦਾ ਇਰਾਦਾ ਹੈ। ਪਾਕਿਸਤਾਨ, ਅਫ਼ਗਾਨਿਸਤਾਨ, ਭੂਟਾਨ ਅਤੇ ਇਰਾਨ ਦਾ ਜ਼ਿਕਰ ਉਨ੍ਹਾਂ ਮੁਲਕਾਂ ਵਜੋਂ ਕੀਤਾ ਗਿਆ ਹੈ, ਜੋ […]

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ

ਲੁਧਿਆਣਾ, 16 ਮਾਰਚ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ ਨਕਲੋ ਹਰਕਤ ਬਾਰੇ ਜਾਣਕਾਰੀ ਮਿਲੀ ਸੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਘੇਰ ਲਿਆ। ਪੁਲੀਸ ਦੀ ਘੇਰਾਬੰਦੀ ਦੇਖ ਕੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ […]

ਅੰਮ੍ਰਿਤਸਰ ’ਚ ਧਾਰਮਿਕ ਸਥਾਨ ’ਤੇ ਹਮਲਾ

ਅੰਮ੍ਰਿਤਸਰ ’ਚ ਧਾਰਮਿਕ ਸਥਾਨ ’ਤੇ ਹਮਲਾ

ਅੰਮ੍ਰਿਤਸਰ, 16 ਮਾਰਚ- ਇਥੋਂ ਦੇ ਖੰਡਵਾਲਾ ਇਲਾਕੇ ਵਿੱਚ ਲੰਘੀ ਦੇਰ ਰਾਤ ਧਰਮ ਅਸਥਾਨ ਠਾਕੁਰਦਵਾਰਾ ਮੰਦਰ ’ਚ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਧਮਾਕਾਖੇਜ਼ ਸਮੱਗਰੀ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਹ ਘਟਨਾ 14 ਅਤੇ 15 ਮਾਰਚ ਦੀ […]

ਟਰੰਪ ਦੀ ਹਰੀ ਝੰਡੀ ਮਗਰੋਂ ਯਮਨ ’ਚ ਹੂਤੀ ਬਾਗ਼ੀਆਂ ’ਤੇ ਹਮਲੇ, 31 ਮੌਤਾਂ

ਟਰੰਪ ਦੀ ਹਰੀ ਝੰਡੀ ਮਗਰੋਂ ਯਮਨ ’ਚ ਹੂਤੀ ਬਾਗ਼ੀਆਂ ’ਤੇ ਹਮਲੇ, 31 ਮੌਤਾਂ

ਵੈਸਟ ਪਾਮ ਬੀਚ (ਅਮਰੀਕਾ), 16 ਮਾਰਚ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹਰੀ ਝੰਡੀ ਮਗਰੋਂ ਸ਼ਨਿੱਚਰਵਾਰ ਨੂੰ ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਲਾਕਿਆਂ ਵਿਚ ਲੜੀਵਾਰ ਹਵਾਈ ਹਮਲੇ ਕੀਤੇ ਗਏ। ਟਰੰਪ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਰਾਨ ਹਮਾਇਤੀ ਹੂਤੀ ਬਾਗ਼ੀ ਅਹਿਮ ਸਮੁੰਦਰੀ ਗਲਿਆਰੇ ਵਿਚ ਆਉਣ ਜਾਣ ਵਾਲੇ ਮਾਲਵਾਹਕ ਬੇੜਿਆਂ ’ਤੇ ਹਮਲੇ ਬੰਦ ਨਹੀਂ […]

ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

ਚੰਡੀਗੜ੍ਹ, 16 ਮਾਰਚ : ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਪੰਥਕ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਐਤਵਾਰ ਨੂੰ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੀ ਇਹ ਪੇਸ਼ਕਦਮੀ ਸ਼੍ਰੋਮਣੀ ਅਕਾਲੀ ਦਲ […]