By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ : ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੰਘੇ ਦਿਨ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਸੂਬੇ ਵਿੱਚ ਹੜ੍ਹਾਂ ਕਰਕੇ […]
By G-Kamboj on
INDIAN NEWS, News

ਬਲਾਚੌਰ 1 ਸਤੰਬਰ : ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਤਹਿਸੀਲ ਬਲਾਚੌਰ ’ਚ ਪੈਂਦੇ ਪਿੰਡ ਬੇਲਾ ਤਾਜੋਵਾਲ ਵਿਚ ਧੁੱਸੀਂ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੀ […]
By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ 1300 ਤੋਂ ਵੱਧ ਪਿੰਡ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹਨ। ‘ਟਰੈਕਟਰ’ ਜਿਸ ਨੂੰ ਕਿਸਾਨ ਆਪਣਾ ‘ਪੁੱਤ’ ਮੰਨਦੇ ਹਨ ਅਤੇ ਧਰਨੇ ਪ੍ਰਦਰਸ਼ਨਾਂ ਦੌਰਾਨ ਕਿਸਾਨ ਇਨ੍ਹਾਂ ਟਰੈਕਟਰਾਂ ਦੀ ਆਮ ਕਰਕੇ ਵਰਤੋਂ ਕਰਦੇ ਹਨ। ਪਰ ਅੱਜ ਜਦੋਂ ਪੰਜਾਬ ’ਤੇ ਬਿਪਤਾ ਪਈ ਹੈ ਤਾਂ ‘ਟਰੈਕਟਰ’ ਕਿਸਾਨ ਨਾਲ ਨਾਇਕ ਬਣ ਕੇ ਉੱਭਰਿਆ ਹੈ।ਕਦੇ […]
By G-Kamboj on
INDIAN NEWS, News

ਪਟਿਆਲਾ, 1 ਸਤੰਬਰ (ਪ. ਪ.)-ਗੁਰਤੇਜ ਸਿੰਘ ਅਤਲਾ ਖੁਰਦ ਜੋਕਿ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿੱਚ ਬਤੌਰ ਜਨਰਲ ਸਕੱਤਰ ਕੰਮ ਕਰ ਰਹੇ ਸਨ, ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਸ, ਸੀ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਵਿੱਚ ਗੁਰਮੇਲ ਸਿੰਘ ਫਫੜੇ ਭਾਈਕੇ, ਵਿਨਰਜੀਤ ਗੋਲਡੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ […]
By G-Kamboj on
INDIAN NEWS, News

ਗੁਰੂਗ੍ਰਾਮ, 30 ਅਗਸਤ: ਅਰਾਵਲੀ ਨਦੀ ਕੋਲੋਂ ਲੰਘਦੇ ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਮਾਦਾ ਤੇਂਦੂਆ ਮ੍ਰਿਤਕ ਹਾਲਤ ’ਚ ਮਿਲੀ, ਜਿਸ ਦੀ ਉਮਰ ਲਗਭਗ 2 ਤੋਂ 2.5 ਸਾਲ ਦੱਸੀ ਜਾ ਰਹੀ ਹੈ।ਇੱਕ ਸਥਾਨਕ ਐੱਨਜੀਓ ਨੇ ਜੰਗਲੀ ਜੀਵ ਅਧਿਕਾਰੀਆਂ ਨੂੰ ਸੁਚੇਤ ਕੀਤਾ, ਜਿਸ ਤੋਂ ਬਾਅਦ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ […]