By G-Kamboj on
INDIAN NEWS, News

ਚੰਡੀਗੜ੍ਹ, 13 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ। ਪੰਜਾਬ ਵਿਧਾਨ […]
By G-Kamboj on
INDIAN NEWS, News

ਚੇਨਈ, 13 ਮਾਰਚ- ਤਾਮਿਲਨਾਡੂ ਵਿੱਚ ਡੀਐੱਮਕੇ ਸਰਕਾਰ ਨੇ ਵੀਰਵਾਰ ਨੂੰ ਸਾਲ 2025-26 ਲਈ ਆਪਣੇ ਬਜਟ ਸਬੰਧੀ ਲੋਗੋ ਜਾਰੀ ਕੀਤਾ, ਜਿਸ ਵਿਚ ਭਾਰਤੀ ਰੁਪਏ ਦੇ ਚਿੰਨ੍ਹ ਦੀ ਥਾਂ ਤਾਮਿਲ ਅੱਖਰ ਲਗਾ ਦਿੱਤਾ ਗਿਆ ਹੈ। ਇਸ ਕਦਮ ’ਤੇ ਸੂਬਾਈ ਭਾਜਪਾ ਨੇ ਐੱਮਕੇ ਸਟਾਲਿਨ ਦੀ ਅਗਵਾਈ ਵਾਲੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਤਾਮਿਲਨਾਡੂ ਦੇ ਵਿੱਤ ਮੰਤਰੀ ਥੰਗਮ ਥੇਨਾਰਾਸੂ ਸ਼ੁੱਕਰਵਾਰ […]
By G-Kamboj on
FEATURED NEWS, INDIAN NEWS, News, SPORTS NEWS

ਨਵੀਂ ਦਿੱਲੀ, 12 ਮਾਰਚ- ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ ਹੈ। ਨੌਂ ਮਹੀਨਿਆਂ ਵਿੱਚ ਭਾਰਤ ਨੂੰ ਦੂਜੀ ਆਈਸੀਸੀ ਟਰਾਫੀ ਜਿਤਾਉਣ ਮਗਰੋਂ ਕਪਤਾਨ ਰੋਹਿਤ ਬੀਤੀ ਰਾਤ ਮੁੰਬਈ ਪਹੁੰਚਿਆ। ਭਾਰਤੀ ਟੀਮ ਦੇ ਖਿਡਾਰੀ 22 ਮਾਰਚ ਤੋਂ ਸ਼ੁਰੂ ਹੋਣ ਵਾਲੀ […]
By G-Kamboj on
INDIAN NEWS, News, World News

ਜੱਦਾਹ (ਸਾਊਦੀ ਅਰਬ), 12 ਮਾਰਚ- ਯੂਕਰੇਨ ਤੇ ਰੂਸ ਵਿਚਾਲੇ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੇ ਢੰਗ-ਤਰੀਕਿਆਂ ਬਾਰੇ ਯੂਕਰੇਨ ਤੇ ਅਮਰੀਕਾ ਦੇ ਸੀਨੀਅਰ ਵਫ਼ਦਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਅੱਜ ਸਾਊਦੀ ਅਰਬ ਵਿੱਚ ਸ਼ੁਰੂ ਹੋਈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਰੂਸੀ ਹਵਾਈ ਫ਼ੌਜ ਵੱਲੋਂ ਰੂਸ ’ਤੇ ਹਮਲਾ ਕਰਨ ਲਈ ਭੇਜੇ 337 ਯੂਕਰੇਨੀ […]
By G-Kamboj on
INDIAN NEWS, News, World News

ਕਰਾਚੀ, 12 ਮਾਰਚ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚ ਬਾਗ਼ੀਆਂ ਵੱਲੋਂ ਅਗਵਾ ਕੀਤੀ ਐਕਸਪ੍ਰੈੱਸ ਰੇਲਗੱਡੀ ਦੇ 190 ਯਾਤਰੀਆਂ ਨੂੰ ਛੁਡਾ ਲਿਆ ਹੈ ਜਦੋਂਕਿ ਇਸ ਕਾਰਵਾਈ ਦੌਰਾਨ 30 ਦਹਿਸ਼ਤਗਰਦ ਮਾਰੇ ਗਏ। ਰੇਲਗੱਡੀ ਨੂੰ ਅਗਵਾ ਕਰਨ ਵਾਲੇ ਹਥਿਆਰਬੰਦ ਬਲੋਚ ਬਾਗੀਆਂ ਖਿਲਾਫ਼ ਕਾਰਵਾਈ ਦੂਜੇ ਦਿਨ ਵੀ ਜਾਰੀ ਹੈ। ਜਾਫ਼ਰ ਐਕਸਪ੍ਰੈੱਸ, ਜਿਸ ਦੇ ਨੌਂ ਡੱਬਿਆਂ ਵਿਚ 400 ਦੇ ਕਰੀਬ […]