ਧਾਮੀ ਦੇ ਅਸਤੀਫ਼ੇ ਉੱਤੇ ਚਰਚਾ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਜਾਰੀ

ਧਾਮੀ ਦੇ ਅਸਤੀਫ਼ੇ ਉੱਤੇ ਚਰਚਾ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਜਾਰੀ

ਅੰਮ੍ਰਿਤਸਰ, 7 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਰਹੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਦੀ ਤਰੀਕ ਤੈਅ ਕਰਨ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰਨ ਬਾਰੇ ਚਰਚਾ ਹੋਵੇਗੀ। ਅੰਤਰਿੰਗ […]

ਰਣਵੀਰ ਅਲਾਹਾਬਾਦੀਆ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ

ਰਣਵੀਰ ਅਲਾਹਾਬਾਦੀਆ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ

ਨਵੀਂ ਦਿੱਲੀ, 7 ਮਾਰਚ- ਯੂਟਿਊਬਰ ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ “ਇੰਡੀਆਜ਼ ਗੌਟ ਲੇਟੈਂਟ” ਸ਼ੋਅ ’ਤੇ ਕੀਤੀਆਂ ਗਈਆਂ ਆਪਣੀਆਂ ਅਪਮਾਨਜਨਕ ਟਿੱਪਣੀਆਂ ਲਈ ਕੌਮੀ ਮਹਿਲਾ ਕਮਿਸ਼ਨ ਤੋਂ ਲਿਖਤੀ ਮੁਆਫ਼ੀ ਮੰਗੀ। ਪੈਨਲ ਚੇਅਰਪਰਸਨ ਵਿਜਯਾ ਰਾਹਤਕਰ ਨੇ ਸ਼ੁੱਕਰਵਾਰ ਨੂੰ ਕਿ ਆਨਲਾਈਨ ਸ਼ੋਅ ’ਤੇ ਉਨ੍ਹਾਂ ਦੀਆਂ ਟਿੱਪਣੀਆਂ ਸਵੀਕਾਰਨ ਯੋਗ ਨਹੀਂ ਸਨ। ਅਲਾਹਾਬਾਦੀਆ, ਮਖੀਜਾ ਅਤੇ ਸ਼ੋਅ ਦੇ ਨਿਰਮਾਤਾ ਸੌਰਭ ਬੋਥਰਾ […]

ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਮਾਰਚ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਇਕ ਗੈਰ-ਰਸਮੀ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ ਨੂੰ […]

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚੋਂ ਧਰਨੇ ਚੁੱਕੇ

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚੋਂ ਧਰਨੇ ਚੁੱਕੇ

ਮਾਨਸਾ, 6 ਮਾਰਚ- ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ 18 ਥਾਵਾਂ ’ਤੇ ਲੱਗੇ ਧਰਨੇ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਐਲਾਨ ਐੱਸਕੇਐੱਮ ਦੀ ਮੀਟਿੰਗ ਤੋਂ ਬਾਅਦ ਲਖਵਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਹੋਰਨਾਂ ਕਿਸਾਨ ਆਗੂਆਂ ਨੇ ਕੀਤਾ ਹੈ। ਕਿਸਾਨ ਆਗੂਆਂ ਨੇ […]

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

ਲਾਹੌਰ, 6 ਮਾਰਚ- ਰਚਿਨ ਰਵਿੰਦਰਾ(108) ਤੇ ਕੇਨ ਵਿਲੀਅਮਨ(102) ਦੇ ਸੈਂਕੜਿਆਂ ਤੇ ਮਗਰੋਂ ਕਪਤਾਨ ਮਿਸ਼ੇਲ ਸੈਂਟਨਰ ਸਣੇ ਹੋਰਨਾਂ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਨਿਊਜ਼ੀਲੈਂਡ ਅੱਜ ਇਥੇ ਦੂਜੇ ਸੈਮੀਫਾਈਨਲ ਵਿਚ ਦੱਖਣੀ ਅਫ਼ਰੀਕਾ ਨੂੰ 50 ਦੌੜਾਂ ਨਾਲ ਹਰਾ ਕੇ Champions Trophy ਦੇ ਫਾਈਨਲ ਵਿਚ ਪਹੁੰਚ ਗਿਆ ਹੈ, ਜਿੱਥੇ 9 ਮਾਰਚ ਨੂੰ ਉਸ ਦਾ ਮੁਕਾਬਲਾ ਭਾਰਤ ਨਾਲ ਹੋਵੇਗਾ। […]