By G-Kamboj on
INDIAN NEWS, News

ਕੁੱਲੂ,19 ਸਤੰਬਰ :ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਆਫ਼ਤ ਪ੍ਰਭਾਵਿਤ ਇਲਾਕਿਆਂ ਤੋਂ ਆਪਣੀ ਲਗਾਤਾਰ ਗੈਰਹਾਜ਼ਰੀ ਕਾਰਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਣੌਤ ਜਦੋਂ ਮਨਾਲੀ ਦੇ ਨਾਗਰ ਪੁੱਜੀ ਤਾਂ ਉਸ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਅਤੇ ‘ਵਾਪਸ ਜਾਓ’ ਦੇ ਨਾਅਰੇ ਲਗਾਏ।ਕੰਗਨਾ, ਜੋ ਸਾਬਕਾ ਮੰਤਰੀ ਗੋਵਿੰਦ ਸਿੰਘ ਠਾਕੁਰ ਦੇ ਨਾਲ ਸੀ, ਨੂੰ ਯੂਥ […]
By G-Kamboj on
INDIAN NEWS, News

ਫਗਵਾੜਾ,19 ਸਤੰਬਰ : ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ ਵੀਰਵਾਰ ਦੇਰ ਰਾਤ ਛਾਪਾ ਮਾਰਿਆ ਗਿਆ।ਇਸ ਪੂਰੇ ਅਪਰੇਸ਼ਨ, ਜੋ ਸਾਇਬਰ ਕ੍ਰਾਈਮ ਪੁਲੀਸ ਸਟੇਸ਼ਨ ਕਪੂਰਥਲਾ ਤੇ ਫਗਵਾੜਾ ਸਿਟੀ ਪੁਲੀਸ ਵੱਲੋਂ ਚਲਾਇਆ ਗਿਆ, ਦੌਰਾਨ 39 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। […]
By G-Kamboj on
INDIAN NEWS, News

ਨਵੀਂ ਦਿੱਲੀ,19 ਸਤੰਬਰ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ‘ਵੋਟ ਚੋਰੀ’ ਦੇ ਆਪਣੇ ਦੋਸ਼ਾਂ ਨੂੰ ਦੁਹਰਾਉਂਦਿਆਂ ਚੋਣ ਕਮਿਸ਼ਨ ’ਤੇ ਮੁੜ ਨਿਸ਼ਾਨਾ ਸੇਧਿਆ ਹੈ। ਗਾਂਧੀ ਨੇ ਚੋਣ ਕਮਿਸ਼ਨ ਨੂੰ ‘ਚੋਣ ਚੌਕੀਦਾਰ’ ਕਿਹਾ ਜੋ ‘ਜਾਗਦੇ ਹੋਏ ਵੀ ਚੋਰੀ ਹੁੰਦੀ ਦੇਖਦਾ ਰਿਹਾ ਅਤੇ ਚੋਰਾਂ ਦੀ ਰੱਖਿਆ ਕਰਦਾ ਰਿਹਾ।’ ਉਨ੍ਹਾਂ ਦੀ ਇਹ ਟਿੱਪਣੀ ਵੋਟ ਚੋਰੀ ਦੇ ਮੁੱਦੇ […]
By G-Kamboj on
INDIAN NEWS, News, SPORTS NEWS

ਦੁਬਈ,18 ਸਤੰਬਰ : ਪਾਕਿਸਤਾਨ ਕ੍ਰਿਕਟ ਟੀਮ ਨੂੰ ਐਂਡੀ ਪਾਇਕ੍ਰਾਫਟ ਨੂੰ ਮੈਚ ਰੈਫਰੀ ਵਜੋਂ ਹਟਾਉਣ ਸਬੰਧੀ ਉਸ ਦੀ ਮੰਗ ਆਈਸੀਸੀ ਵੱਲੋਂ ਦੂਜੀ ਵਾਰ ਰੱਦ ਕੀਤੇ ਜਾਣ ਮਗਰੋਂ ਏਸ਼ੀਆ ਕੱਪ ਦੇ ਬਾਈਕਾਟ ਦੀ ਧਮਕੀ ਵਾਪਸ ਲੈ ਕੇ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਰੁੱਧ ਕਰੋ ਜਾਂ ਮਰੋ ਦਾ ਮੁਕਾਬਲਾ ਖੇਡਣ ਲਈ ਮੈਦਾਨ ’ਤੇ ਉਤਰਨਾ ਪਿਆ। ਹਾਲਾਂਕਿ ਇਸ ਪੂਰੇ […]
By G-Kamboj on
INDIAN NEWS, News

ਨਵੀਂ ਦਿੱਲੀ,18 ਸਤੰਬਰ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਬਹੁਤ ਵੱਡਾ ਅਨਿਆਂ’ ਕਰਾਰ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ ਹੈ। ਗਾਂਧੀ […]