ਇਹ ਕਿਹੋ ਜਿਹਾ ਆਮ ਆਦਮੀ ਹੈ, ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ; ਸਿਰਸਾ

ਇਹ ਕਿਹੋ ਜਿਹਾ ਆਮ ਆਦਮੀ ਹੈ, ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ; ਸਿਰਸਾ

ਨਵੀਂ ਦਿੱਲੀ, 5 ਮਾਰਚ- ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ […]

ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਚੰਡੀਗੜ੍ਹ, 5 ਮਾਰਚ :  ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋ ਰਹੀਆਂ ਹਨ। ਇਸ ਲਈ ਚੌਕਸੀ ਵਰਤਦਿਆਂ ਚੰਡੀਗੜ੍ਹ ਪੁਲੀਸ ਨੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹੱਦਾਂ ਨੂੰ […]

ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ

ਚੰਡੀਗੜ੍ਹ, 5 ਮਾਰਚ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਣ ਦੀ ਤਿਆਰੀ ’ਚ ਸਨ।ਇਹ ਗ੍ਰਿਫਤਾਰੀ ਸੰਗਰੂਰ ਪੁਲੀਸ ਨੇ ਕੀਤੀ ਹੈ। ਪੁਲੀਸ ਉਨ੍ਹਾਂ ਦੀ […]

ਪੰਜਾਬ ਦੇ ਇੱਕੋ ਜ਼ਿਲ੍ਹੇ ’ਚ 1338 FIRs ਬਕਾਇਆ, ਹਾਈ ਕੋਰਟ ਵੱਲੋਂ ਪੰਜਾਬ ਪੁਲੀਸ ਦੀ ਝਾੜਝੰਬ

ਪੰਜਾਬ ਦੇ ਇੱਕੋ ਜ਼ਿਲ੍ਹੇ ’ਚ 1338 FIRs ਬਕਾਇਆ, ਹਾਈ ਕੋਰਟ ਵੱਲੋਂ ਪੰਜਾਬ ਪੁਲੀਸ ਦੀ ਝਾੜਝੰਬ

ਚੰਡੀਗੜ੍ਹ, 5 ਮਾਰਚ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਪਰਾਧਿਕ ਜਾਂਚ ਦੇ ਬੈਕਲਾਗ ’ਤੇ ਹੈਰਾਨੀ ਪ੍ਰਗਟ ਕੀਤੀ ਹੈ, ਜਿੱਥੇ 1338 ਐਫਆਈਆਰਜ਼ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਬਕਾਇਆ ਹਨ ਅਤੇ ਇਸ ਵਿਚ ਹਜ਼ਾਰਾਂ ਮੁਲਜ਼ਮ ਭਗੌੜੇ ਹਨ। ਪੁਲੀਸ ਨਿਗਰਾਨੀ ਦੀ ਘਾਟ ਦੀ ਨਿੰਦਾ ਕਰਦੇ ਹੋਏ ਜਸਟਿਸ ਐੱਨਐੱਸ ਸ਼ੇਖਾਵਤ ਨੇ ਪੰਜਾਬ ਨੂੰ ਨਿਰਦੇਸ਼ […]

ਆਸਟਰੇਲੀਆ ਦੀ ਖੋਜ ਕਰਨ ਵਾਲੇ ਕੈਪਟਨ ਜੇਮਸ ਕੁੱਕ ਦੇ ਬੁੱਤ ਦੀ ਭੰਨਤੋੜ

ਆਸਟਰੇਲੀਆ ਦੀ ਖੋਜ ਕਰਨ ਵਾਲੇ ਕੈਪਟਨ ਜੇਮਸ ਕੁੱਕ ਦੇ ਬੁੱਤ ਦੀ ਭੰਨਤੋੜ

ਸਿਡਨੀ, 5 ਮਾਰਚ- ਆਸਟਰੇਲੀਆ ਦੀ ਖੋਜ ਕਰਨ ਵਾਲੇ ਕੈਪਟਨ ਜੇਮਸ ਕੁੱਕ ਦੇ ਬੁੱਤ ਉੱਤੇ ਲਾਲ ਪੇਂਟ ਸੁੱਟਣ ਤੋਂ ਇਲਾਵਾ ਇਸ ਦੇ ਨੱਕ ਤੇ ਹੱਥ ਦੀ ਭੰਨਤੋੜ ਕੀਤੀ ਗਈ ਹੈ। ਪੁਲੀਸ ਬੁੱਤ ਦੀ ਬੇਅਦਬੀ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਾਉਣ ਲਈ ਸਰਗਰਮ ਹੈ। ਅਜਿਹੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਬੁੱਤ ਨੇੜੇ ਪੁਲੀਸ ਸੁਰੱਖਿਆ ਪਹਿਰਾ ਲਾਇਆ […]