By G-Kamboj on
INDIAN NEWS, News, World News

ਕੀਵ, 4 ਮਾਰਚ- ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਅਤੇ ਰੂਸ ਦਰਮਿਆਨ ਜਾਰੀ ਜੰਗ ਖ਼ਤਮ ਹੋਣ ਦੇ ਆਸਾਰ ਹਾਲੇ ਬਹੁਤ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਹੇ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੇ ਹਾਲ ਹੀ ਦੇ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਅਮਰੀਕਾ ਵੱਲੋਂ ਉਨ੍ਹਾਂ ਨੂੰ ਸਮਰਥਨ […]
By G-Kamboj on
INDIAN NEWS, News, World News

ਲੰਡਨ, 4 ਮਾਰਚ- ਬਰਤਾਨੀਆ ਦੇ ਕਿੰਗ ਚਾਰਲਸ III ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦਾ ਇੱਥੇ ਸੈਂਡ੍ਰਿੰਗਮ ਸਥਿਤ ਬਾਦਸ਼ਾਹ ਦੀ ਸ਼ਾਹੀ ਰਿਹਾਇਸ਼ ’ਤੇ ਨਿੱਜੀ ਮੁਲਾਕਾਤ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ, ਸ਼ਾਹੀ ਅਧਿਕਾਰੀਆਂ ਨੇ ਨਿੱਜੀ ਮੁਲਾਕਾਤ ਬਾਰੇ ਜਾਣਕਾਰੀ ਨਹੀਂ ਦਿੱਤੀ, ਪਰ ਦੋਵਾਂ ਵੱਲੋਂ ਇਸ ਮੁਲਾਕਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਨੂੰ ਇਸ […]
By G-Kamboj on
INDIAN NEWS, News

ਗੁਰੂਗ੍ਰਾਮ, 4 ਮਾਰਚ; ਪੁਲੀਸ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਜ਼ੋਮੈਟੋ ਦੇ ਨਾਮ ‘ਤੇ ਇੱਕ ਜਾਅਲੀ ਵੈੱਬਸਾਈਟ ਬਣਾ ਕੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ (actor-singer Diljit Dosanjh’s concert) ਦੀਆਂ ‘ਨਕਲੀ ਟਿਕਟਾਂ’ ਵੇਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਤਿਨ ਵਜੋਂ ਹੋਈ ਹੈ, ਜੋ ਕਿ ਰਾਜੀਵ ਨਗਰ, ਉੱਤਰ ਪੱਛਮੀ (ਦਿੱਲੀ) ਦਾ ਰਹਿਣ ਵਾਲਾ […]
By G-Kamboj on
INDIAN NEWS, News

ਸ੍ਰੀ ਮੁਕਤਸਰ ਸਾਹਿਬ, 4 ਮਾਰਚ- ਤਹਿਸੀਲਦਾਰਾਂ ਦੀ ਜਥੇਬੰਦੀ ਵੱਲੋਂ ਰਜਿਸਟਰੀਆਂ ਦਾ ਕੰਮ ਨਾ ਕਰਕੇ ਚੌਕਸੀ ਵਿਭਾਗ ਖਿਲਾਫ ਵਿੱਢੇ ਰੋਸ ਤਹਿਤ ਮੁਕਤਸਰ ਜ਼ਿਲ੍ਹੇ ਦੀਆਂ ਤਹਿਸੀਲਾਂ ਵਿੱਚ ਅੱਜ ਦੂਜੇ ਦਿਨ ਵੀ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਠੱਪ ਰਿਹਾ। ਇਸ ਦੌਰਾਨ ਰਜਿਸਟਰੀਆਂ ਕਰਾਉਣ ਲਈ ਜਿਨ੍ਹਾਂ ਇਕਰਾਰਨਾਮਿਆਂ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਲਈ ਭਾਰੀ ਦਿੱਕਤ ਪੈਦਾ ਹੋ […]
By G-Kamboj on
INDIAN NEWS, News

ਚੰਡੀਗੜ੍ਹ, 4 ਮਾਰਚ- ਪੰਜਾਬ ਸਰਕਾਰ ਨੇ ਅੱਜ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪੀਸੀਐੱਸ ਅਫ਼ਸਰਾਂ ਅਤੇ ਕਾਨੂੰਗੋ/ ਸੀਨੀਅਰ ਸਹਾਇਕਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਕਮਿਸ਼ਨਰ ਮਾਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਿੱਥੇ ਕਿਤੇ ਮਾਲ ਅਫ਼ਸਰ ਕੰਮ ਨਹੀਂ ਕਰ ਰਹੇ ਉੱਥੇ ਰਜਿਸਟਰੀਆਂ ਦਾ ਕੰਮ ਉਪਰੋਕਤ ਅਫ਼ਸਰਾਂ ਨੂੰ ਸੌਂਪ […]