By G-Kamboj on
INDIAN NEWS, News

ਚੰਡੀਗੜ੍ਹ, 26 ਫਰਵਰੀ- ‘ਆਪ’ ਦੇ ਤਰਜਮਾਨ ਨੀਲ ਗਰਗ ਨੇ ਰਾਜ ਸਭਾ ਵਿੱਚ ਸੰਜੀਵ ਅਰੋੜਾ ਦੀ ਥਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਾਂ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਸੰਸਦ ਦੇ ਉਪਰਲੇ ਸਦਨ ਵਿਚ ਭੇਜਣ ਦੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਲਾਏ ਜਾ ਰਹੇ ਕਿਆਸਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।ਗਰਗ ਨੇ ਕਿਹਾ, ‘‘ਭਾਜਪਾ ਦੀਆਂ ਅਫਵਾਹਾਂ ਫੈਲਾਉਣ ਵਾਲੀਆਂ ਮਿੱਲਾਂ […]
By G-Kamboj on
INDIAN NEWS, News

ਚੰਡੀਗੜ੍ਹ, 26 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਚੋਂ ਕਿਸੇ ਇਕ ਨੂੰ ਰਾਜ ਸਭਾ […]
By G-Kamboj on
INDIAN NEWS, News, Punjab News

ਪਟਿਆਲਾ 26 ਫਰਵਰੀ (ਜੀ. ਕੰਬੋਜ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐਸ. ਪ੍ਰਾਪਰਟੀ ਵਲੋਂ ਮਹਾਂਸ਼ਿਵਰਾਤਰੀ ਦਾ ਸ਼ੁੱਭ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਅਤੇ ਨਾਲ ਹੀ ਸੂਲਰ ਰੋਡ ’ਤੇ ਛੋਲੇ-ਪੂਰੀਆਂ, ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ‘ਆਪ’ ਆਗੂ ਹਰਜਿੰਦਰ ਸਿੰਘ ਮਿੰਟੂ ਜੌੜੇਮਾਜਰਾ ਵਲੋਂ ਕੀਤੀ ਗਈ। ਗੁਰਵਿੰਦਰਪਾਲ […]
By G-Kamboj on
INDIAN NEWS, News

ਚੰਡੀਗੜ੍ਹ, 25 ਫਰਵਰੀ- ਦਿੱਲੀ ਅਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਜਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ (AAP) ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਸੱਤਾ ਬਦਲਣ ਤੋਂ ਬਾਅਦ ਮੁੱਖ ਮੰਤਰੀ ਦਫਤਰ ਤੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਇਸ ਮਾਮਲੇ ’ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 25 ਫਰਵਰੀ- ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਕਿ ਅਗਲੀ ਵਾਰੀ ਹੁਣ ਕਾਂਗਰਸੀ ਆਗੂਆਂ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੋ ਸਕਦੀ ਹੈ। ਸਿਰਸਾ ਨੇ […]