By G-Kamboj on
INDIAN NEWS, News

ਚੰਡੀਗੜ੍ਹ, 25 ਫਰਵਰੀ- ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਲੋਕ ਸਭਾ ਦੇ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੰਸਦ ਤੋਂ ਗ਼ੈਰਹਾਜ਼ਰ ਰਹਿ ਰਹੇ ਸਾਰੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਅਰਜ਼ੀ ਬਾਰੇ ਸਮੀਖਿਆ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ […]
By G-Kamboj on
INDIAN NEWS, News, SPORTS NEWS

ਰਾਵਲਪਿੰਡੀ, 25 ਫਰਵਰੀ- ਆਸਟਰੇਲੀਆ ਤੇ ਦੱਖਣੀ ਅਫ਼ਰੀਕਾ ਦਰਮਿਆਨ ਖੇਡੇ ਜਾਣ ਵਾਲੇ ਚੈਂਪੀਅਨਜ਼ ਟਰਾਫ਼ੀ ਦੇ ਮੈਚ ਨੂੰ ਲਗਾਤਾਰ ਪੈ ਰਹੇ ਮੀਂਹ ਕਰਕੇ ਰੱਦ ਕਰ ਦਿੱਤਾ ਗਿਆ ਹੈ। ਰੁੱਪ ਬੀ ਦੀਆਂ ਇਨ੍ਹਾਂ ਦੋਵਾਂ ਟੀਮਾਂ ਨੂੰ ਹੁਣ ਇਕ ਇਕ ਅੰਕ ਮਿਲੇਗਾ। ਮੀਂਹ ਕਰਕੇ ਟਾਸ ਵੀ ਨਹੀਂ ਹੋ ਸਕੀ। ਮੈਚ ਅੰਪਾਇਰਜ਼ ਨੇ ਤਿੰਨ ਘੰਟਿਆਂ ਤੋਂ ਵੱਧ ਦੀ ਉਡੀਕ ਮਗਰੋੋਂ […]
By G-Kamboj on
INDIAN NEWS, News

ਚੰਡੀਗੜ੍ਹ, 25 ਫਰਵਰੀ : ਪੰਜਾਬ ਅਸੈਂਬਲੀ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ‘ਆਪ’ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕੌਮੀ ਖੇਤੀ ਮੰਡੀ ਨੀਤੀ ਦੇ ਡਰਾਫਟ ਖਿਲਾਫ ਪੇਸ਼ ਮਤਾ ਪਾਸ ਕਰ ਦਿੱਤਾ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 25 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ […]
By G-Kamboj on
INDIAN NEWS, News, World News

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਦੇ ਦਿਨਾਂ ’ਚ ਚੌਥੀ ਵਾਰ ਦਾਅਵਾ ਕੀਤਾ ਹੈ ਕਿ ਬਾਇਡਨ ਪ੍ਰਸ਼ਾਸਨ ਨੇ ‘ਵੋਟਿੰਗ ਵਧਾਉਣ’ ਲਈ ਭਾਰਤ ਨੂੰ 2.1 ਕਰੋੜ ਡਾਲਰ ਦੇ ਫੰਡ ਅਲਾਟ ਕੀਤੇ ਸਨ।ਵਾਸ਼ਿੰਗਟਨ ’ਚ ‘ਗਵਰਨਰਜ਼ ਵਰਕਿੰਗ ਸੈਸ਼ਨ’ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, ‘ਭਾਰਤ ’ਚ ਵੋਟਿੰਗ ਵਧਾਉਣ ਲਈ 2.1 ਕਰੋੜ ਡਾਲਰ ਮੇਰੇ ਮਿੱਤਰ ਮੋਦੀ ਨੂੰ […]