ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਨਵੀਂ ਦਿੱਲੀ, 20 ਫਰਵਰੀ- ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਬੀਬੀ ਰੇਖਾ ਗੁਪਤਾ (Rekha Gupta) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ ਦੀ 26 ਸਾਲਾਂ ਤੋਂ ਵੱਧ ਸਮੇਂ ਬਾਅਦ ਕੌਮੀ ਰਾਜਧਾਨੀ ਵਿੱਚ ਸੱਤਾ ’ਚ ਵਾਪਸੀ ਹੋਈ ਹੈ। ਰੇਖਾ ਗੁਪਤਾ ਦੇ ਨਾਲ ਪਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ […]

ਦਿੱਲੀ ਦੇ ਨਵੇਂ ਮੰਤਰੀਆਂ ’ਚੋਂ 71 ਫ਼ੀਸਦੀ ਖ਼ਿਲਾਫ਼ ਨੇ ਅਪਰਾਧਕ ਮਾਮਲੇ

ਦਿੱਲੀ ਦੇ ਨਵੇਂ ਮੰਤਰੀਆਂ ’ਚੋਂ 71 ਫ਼ੀਸਦੀ ਖ਼ਿਲਾਫ਼ ਨੇ ਅਪਰਾਧਕ ਮਾਮਲੇ

ਨਵੀਂ ਦਿੱਲੀ, 20 ਫਰਵਰੀ- ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (Association for Democratic Reforms – ADR) ਮੁਤਾਬਕ ਦਿੱਲੀ ਵਿੱਚ ਵੀਰਵਾਰ ਨੂੰ ਮੁੱਖ ਮੰਤਰੀ ਰੇਖਾ ਗੁਪਤਾ ਸਣੇ ਸਹੁੰ ਚੁੱਕਣ ਵਾਲੇ ਸੱਤ ਨਵੇਂ ਮੰਤਰੀਆਂ ਵਿੱਚੋਂ ਮੁੱਖ ਮੰਤਰੀ ਸਮੇਤ ਪੰਜ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲਿਆਂ ਚੱਲਦੇ ਹੋਣ ਦਾ ਹਲਫ਼ਨਾਮਾ ਦਿੱਤਾ ਹੈ। ਸੰਸਥਾ ਦੇ ਇਹ ਸਿੱਟੇ ਇਨ੍ਹਾਂ ਮੰਤਰੀਆਂ […]

ਮਨੀਕਰਨ ਸਾਹਿਬ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਯੋਜਨਾ ਦਾ ਵਿਰੋਧ

ਮਨੀਕਰਨ ਸਾਹਿਬ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਯੋਜਨਾ ਦਾ ਵਿਰੋਧ

ਮਨਾਲੀ, 20 ਫਰਵਰੀ- ਹਿੰਦੂਆਂ ਅਤੇ ਸਿੱਖਾਂ ਦੋਵਾਂ ਭਾਈਚਾਰਿਆਂ ਲਈ ਸਤਿਕਾਰਤ ਤੀਰਥ ਸਥਾਨ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਪਾਈਪਾਂ ਰਾਹੀਂ ਲਿਜਾਏ ਜਾਣ ਦੀ ਤਜਵੀਜ਼ ਦਾ ਮੁਕਾਮੀ ਪੱਧਰ ’ਤੇ ਜ਼ੋਰਦਾਰ ਵਿਰੋਧ ਹੋ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ […]

ਭਾਰਤ ਕੋਲ ਬਥੇਰਾ ਪੈਸਾ ਹੈ: ਟਰੰਪ

ਚੰਡੀਗੜ੍ਹ, 19 ਫਰਵਰੀ : ਅਰਬਪਤੀ ਐਲਨ ਮਸਕ (Alon Musk) ਦੀ ਅਗਵਾਈ ਹੇਠਲੇ ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 2.10  ਕਰੋੜ ਡਾਲਰ ਸਮੇਤ ਖਰਚਿਆਂ ਵਿੱਚ ਕਟੌਤੀ ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੂੰ ਆਪਣੀ ਵਧਦੀ ਆਰਥਿਕਤਾ […]

ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ

ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ

ਪਨਾਮਾ ਸ਼ਹਿਰ, 19 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗ਼ੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਵਿਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀ ਲੰਕਾ, ਪਾਕਿਸਤਾਨ, ਅਫ਼ਗਾਨਿਸਤਾਨ, […]