ਡਿਪੋਰਟ ਕੀਤੇ ਗਏ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਲਈ ਮੋਦੀ ਜ਼ਿੰਮੇਵਾਰ ਕਰਾਰ

ਡਿਪੋਰਟ ਕੀਤੇ ਗਏ ਨੌਜਵਾਨਾਂ ਨਾਲ ਅਣਮਨੁੱਖੀ ਸਲੂਕ ਲਈ ਮੋਦੀ ਜ਼ਿੰਮੇਵਾਰ ਕਰਾਰ

ਚੰਡੀਗੜ੍ਹ, 19 ਫਰਵਰੀ- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਪੰਜਾਬ ਅਤੇ ਹੋਰ ਸੂਬਿਆਂ ਦੇ ਨੌਜਵਾਨਾਂ ਨਾਲ ਅਮਰੀਕਾ ਵੱਲੋਂ ਕੀਤੇ ਗਏ ਅਣਮਨੁੱਖੀ ਵਿਵਹਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ। ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ […]

ਕੁੜੀ ਵਿਆਹ ਕਰਵਾ ਕੈਨੇਡਾ ਜਾ ਕੇ ਪਤੀ ਨੂੰ ਭੁੱਲੀ

ਕੁੜੀ ਵਿਆਹ ਕਰਵਾ ਕੈਨੇਡਾ ਜਾ ਕੇ ਪਤੀ ਨੂੰ ਭੁੱਲੀ

ਧਰਮਕੋਟ, 19 ਫ਼ਰਵਰੀ : ਬੈਂਡ ਵਾਲੀ ਲੜਕੀ ਵਲੋਂ ਵਿਆਹ ਕਰਵਾ ਕੇ ਕੈਨੇਡਾ ਜਾਣ ਤੋਂ ਬਾਅਦ ਲੜਕੇ ਦੀ ਅਣਦੇਖੀ ਕੀਤੇ ਜਾਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੋ ਸਾਲ ਪਹਿਲਾਂ ਵਿਆਹ ਕਰਵਾ ਕੇ ਕੈਨੇਡਾ ਗਈ ਸੀ, ਪਰ ਬਾਅਦ ਵਿਚ ਉਸ ਨੇ ਆਪਣੇ ਪਤੀ ਨੂੰ ਬਾਹਰ ਬੁਲਾਉਣ ਦਾ ਵਾਅਦਾ ਨਿਭਾਉਣ ਤੋਂ ਇਨਕਾਰ ਕਰ ਦਿੱਤਾ। ਲੜਕੀ […]

ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਬੁੱਧਵਾਰ ਨੂੰ ਹੋਈ ਇਕ ਵੱਡੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ (DGP Punjab) ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਨ੍ਹਾਂ ਅਧਿਕਾਰੀਆਂ ਉਤੇ ਲੱਗੇ ਭ੍ਰਿਸ਼ਟਾਚਾਰ ਦੇ […]

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਚੋਣਾਂ […]

ਆਸਟ੍ਰੇਲੀਆ ‘ਚ ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ

ਆਸਟ੍ਰੇਲੀਆ ‘ਚ ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਇੱਕ ਅਜਿਹਾ ਨਿਯਮ ਲਾਗੂ ਕਰਨ ਜਾ ਰਿਹਾ ਹੈ ਜੋ ਭਾਰਤੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰੇਗਾ। ਦਰਅਸਲ ਆਸਟ੍ਰੇਲੀਆ ਅਗਲੇ 2 ਸਾਲਾਂ ਲਈ ਵਿਦੇਸ਼ੀਆਂ ਨੂੰ ਸਥਾਪਿਤ ਘਰ (established houses) ਖਰੀਦਣ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਇਹ ਕਦਮ ਘਰਾਂ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਲਈ ਪ੍ਰਧਾਨ […]