By G-Kamboj on
INDIAN NEWS, News

ਭੋਗਪੁਰ, 16 ਫਰਵਰੀ- ਅਮਰੀਕਾ ਤੋਂ ਵਾਪਸ ਭੇਜੇ ਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਵਾਲਿਆਂ ਵਿੱਚ ਭੋਗਪੁਰ ਦੇ ਮੁਹੱਲਾ ਰੂਪ ਨਗਰ (ਵਾਰਡ ਨੰਬਰ 4) ਦਾ ਨੌਜਵਾਨ ਪਾਰਸ ਪੁੱਤਰ ਜਗਤਾਰ ਸਿੰਘ ਵੀ ਸ਼ਾਮਲ ਹੈ, ਜਿਹੜਾ ਆਪਣਾ ਚੰਗਾ ਭਵਿੱਖ ਬਣਾਉਣ ਲਈ 40 ਦਿਨ ਪਹਿਲਾਂ ਲੱਖਾਂ ਰੁਪਏ ਖਰਚ ਕੇ ਇੱਕ ਟਰੈਵਲ ਏਜੰਟ ਰਾਹੀਂ ਅਮਰੀਕਾ ਪੁੱਜਿਆ ਪਰ ਉਸ ਨੂੰ ਪਹਿਲਾਂ […]
By G-Kamboj on
INDIAN NEWS, News, SPORTS NEWS

ਦੁਬਈ, 16 ਫਰਵਰੀ :ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਐਲਾਨ ਕੀਤਾ ਹੈ ਕਿ ਭਾਰਤ ਦੇ ਤਿੰਨ ਗਰੁੱਪ ਮੈਚਾਂ ਅਤੇ ਚੈਂਪੀਅਨਜ਼ ਟਰਾਫੀ ਦੇ ਪਹਿਲੇ ਸੈਮੀਫਾਈਨਲ ਲਈ ਹੋਰ ਟਿਕਟਾਂ ਉਪਲਬਧ ਕਰਵਾਈਆਂ ਜਾਣਗੀਆਂ। ਟਿਕਟਾਂ ਦੀ ਵਿਕਰੀ ਅੱਜ ਦੁਪਹਿਰ ਵੇਲੇ ਸ਼ੁਰੂ ਹੋਈ।ਆਈਸੀਸੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਭਾਰਤ ਦੇ ਸ਼ੁਰੂਆਤੀ ਗਰੁੱਪ ਮੈਚ ਲਈ ਟਿਕਟਾਂ ਉਪਲਬਧ […]
By G-Kamboj on
INDIAN NEWS, News, SPORTS NEWS

ਮੁੰਬਈ, 15 ਫਰਵਰੀ- ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ Champions Trophy ਲਈ ਅੱਜ ਹਵਾਈ ਅੱਡੇ ਤੋਂ ਦੁਬਈ ਰਵਾਨਾ ਹੋ ਗਈ ਹੈ। ਪਾਕਿਸਤਾਨ ਦੀ ਮੇਜ਼ਬਾਨੀ ਵਿਚ ਖੇਡੀ ਜਾ ਰਹੀ ਚੈਂਪੀਅਨਜ਼ ਟਰਾਫੀ ਵਿਚ ਭਾਰਤ ਹਾਈਬ੍ਰਿਡ ਮੋਡ ਤਹਿਤ ਆਪਣੇ ਸਾਰੇ ਮੈਚ ਦੁਬਈ ਵਿਚ ਖੇਡੇੇਗਾ। ਮੁਕਾਬਲੇ ਦੀ ਸ਼ੁਰੂਆਤ 19 ਫਰਵਰੀ ਨੂੰ ਪਾਕਿਸਤਾਨ ਬਨਾਮ ਨਿਊਜ਼ੀਲੈਂਡ ਮੈਚ ਨਾਲ […]
By G-Kamboj on
INDIAN NEWS, News

ਅੰਮ੍ਰਿਤਸਰ, 15 ਫਰਵਰੀ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨੂੰ ਅਪਰਾਧੀਆਂ ਵਾਂਗ ਭੇਜਣ ਦਾ ਸਖਤ ਵਿਰੋਧ ਕਰਦਿਆਂ ਅੱਜ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਅਮਰੀਕਾ ਦੀ ਟਰੰਪ ਸਰਕਾਰ ਆਪਣੇ ਦੇਸ਼ ਵਿੱਚੋਂ ਡਿਪੋਰਟ ਕੀਤੇ […]
By G-Kamboj on
INDIAN NEWS, News

ਅੰਮ੍ਰਿਤਸਰ, 15 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਪਰਵਾਸੀ ਭਾਰਤੀਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਦੀ ਥਾਂ ’ਤੇ ਦੇਸ਼ ਦੇ ਕਿਸੇ ਹੋਰ ਹਵਾਈ ਅੱਡੇ ’ਤੇ ਉਤਾਰਿਆ ਜਾਵੇ। ਉਨ੍ਹਾਂ ਸਪਸ਼ਟ ਕਿਹਾ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਡਿਪੋਰਟ ਅੱਡਾ ਨਾ ਬਣਾਇਆ […]