ਕੇਜਰੀਵਾਲ ਵੱਲੋਂ ਕਪੂਰਥਲਾ ਹਾਊਸ ’ਚ ਪੰਜਾਬ ਦੇ ਵਿਧਾਇਕਾਂ ਨਾਲ ਬੈਠਕ, ਘੜਨਗੇ ਨਵੀਂ ਰਣਨੀਤੀ

ਕੇਜਰੀਵਾਲ ਵੱਲੋਂ ਕਪੂਰਥਲਾ ਹਾਊਸ ’ਚ ਪੰਜਾਬ ਦੇ ਵਿਧਾਇਕਾਂ ਨਾਲ ਬੈਠਕ, ਘੜਨਗੇ ਨਵੀਂ ਰਣਨੀਤੀ

ਨਵੀਂ ਦਿੱਲੀ, 11 ਫਰਵਰੀ- ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਕਪੂਰਥਲਾ ਹਾਊਸ ਵਿਚ ਸੱਦੀ ਬੈਠਕ ਵਿਚ ਪੰਜਾਬ ਦੇ ਵਜ਼ੀਰ ਤੇ ਵਿਧਾਇਕ ਪੁੱਜਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਬੈਠਕ ਲਈ ਸੱਦਾ ਦਿੱਤਾ ਗਿਆ ਹੈ। ਪਿਛਲੇ ਦਸ ਸਾਲਾਂ […]

ਯੂਕੇ ਵੱਲੋਂ 19000 ਗੈਰਕਾਨੂੰਨੀ ਪਰਵਾਸੀ ਡਿਪੋਰਟ

ਯੂਕੇ ਵੱਲੋਂ 19000 ਗੈਰਕਾਨੂੰਨੀ ਪਰਵਾਸੀ ਡਿਪੋਰਟ

ਚੰਡੀਗੜ੍ਹ, 11 ਫਰਵਰੀ- ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂਕੇ ਦੀ Keir Starmer ਦੀ ਅਗਵਾਈ ਵਾਲੀ ਲੇਬਰ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ […]

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਗੰਭੀਰ ਹਾਂ: ਟਰੰਪ

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਗੰਭੀਰ ਹਾਂ: ਟਰੰਪ

ਵਾਸ਼ਿੰਗਟਨ, 10 ਫਰਵਰੀ- ਅਮਰੀਕਾ ਦੇੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਗੰਭੀਰ ਹਨ। ਟਰੰਪ ਨੇ ਐਤਵਾਰ ਨੂੰ ਸੁਪਰ ਬਾਊਲ ਪ੍ਰੀਸ਼ੋਅ ਦੌਰਾਨ ਪ੍ਰਸਾਰਿਤ ਇੰਟਰਵਿਊ ਦੌਰਾਨ ਇਹ ਦਾਅਵਾ ਕੀਤਾ।ਟਰੰਪ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਕੈਨੇਡਾ ਜੇ ਅਮਰੀਕਾ ਦਾ 51ਵਾਂ ਰਾਜ ਬਣ ਜਾਵੇ ਤਾਂ ਉਸ ਲਈ ਬਹੁਤ ਚੰਗਾ […]

‘ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ’

‘ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ’

ਨਵੀਂ ਦਿੱਲੀ, 10 ਫਰਵਰੀ- ਭਾਜਪਾ ਨੇ ਅੱਜ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ […]

ਪਟਿਆਲਾ ‘ਚ ਕੂੜੇ ਦੇ ਢੇਰ ‘ਚੋਂ 7 ਰਾਕੇਟ ਦੇ ਖੋਲ ਮਿਲੇ

ਪਟਿਆਲਾ ‘ਚ ਕੂੜੇ ਦੇ ਢੇਰ ‘ਚੋਂ 7 ਰਾਕੇਟ ਦੇ ਖੋਲ ਮਿਲੇ

ਪਟਿਆਲਾ, 10 ਫਰਵਰੀ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਕੂੜੇ ਦੇ ਢੇਰ ਤੋਂ ਸੱਤ ਰਾਕੇਟ ਦੇ ਖੋਲ ਮਿਲੇ ਹਨ। ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਉਂਡ ਨੇੜੇ ਖਾਲੀ ਪਈ ਜਗ੍ਹਾ ਵਿਚ ਉਕਤ ਖੋਲ ਲਾਵਾਰਸ ਹਾਲਤ ਵਿੱਚ ਪਏ ਸਨ। ਇਸ ਬਾਰੇ ਸਥਾਨਕ ਲੋਕਾਂ ਵੱਲੋਂ ਥਾਣਾ ਲਹੌਰੀ ਗੇਟ ਪੁਲੀਸ ਨੂੰ ਸੂਚਨਾ ਦਿੱਤੀ ਗਈ।ਪੰਜਾਬ ਪੁਲੀਸ ਦੇ […]