ਦਿੱਲੀ ਸਕੱਤਰੇਤ ਸੀਲ: ਫਾਈਲਾਂ, ਦਸਤਾਵੇਜ਼, ਹਾਰਡਡਿਸਕ ਨੂੰ ਬਾਹਰ ਲਿਜਾਣ ’ਤੇ ਰੋਕ

ਨਵੀਂ ਦਿੱਲੀ, 8 ਫਰਵਰੀ :  ਜਿਵੇਂ ਕਿ ਚੋਣ ਰੁਝਾਨਾਂ ਨੇ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਵੱਲ ਵਧਣ ਦਾ ਸੰਕੇਤ ਦਿੱਤਾ ਹੈ, ਆਮ ਪ੍ਰਸ਼ਾਸਨ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਲੋੜੀਂਦੇ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਫਾਈਲ ਜਾਂ ਦਸਤਾਵੇਜ਼ ਦਿੱਲੀ ਸਕੱਤਰੇਤ ਕੰਪਲੈਕਸ ਦੇ ਬਾਹਰ ਨਹੀਂ ਲਿਜਾਏ ਜਾਣੇ ਚਾਹੀਦੇ। ਇਕ ਅਧਿਕਾਰਤ […]

‘ਆਪ’ ਤੋਂ ਅੱਕੇ ਦਿੱਲੀ ਵਾਸੀਆਂ ਨੇ ‘ਬਦਲਾਅ’ ਲਈ ਵੋਟ ਪਾਈ

ਵਾਇਨਾਡ (ਕੇਰਲ), 8 ਫਰਵਰੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਕਿਉਂਕਿ ਉਹ ਅੱਕ ਚੁੱਕੇ ਸਨ। ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਮੀਟਿੰਗਾਂ ਦੌਰਾਨ ਇਹ ਸਪੱਸ਼ਟ ਸੀ ਕਿ ਲੋਕ ਬਦਲਾਅ […]

‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ

‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ

ਚੰਡੀਗੜ੍ਹ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ […]

27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਭਾਜਪਾ ਦੀ ਵਾਪਸੀ

27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਭਾਜਪਾ ਦੀ ਵਾਪਸੀ

ਨਵੀਂ ਦਿੱਲੀ, 8 ਫਰਵਰੀ :  ਵੋਟਾਂ ਦੀ ਗਿਣਤੀ ਦੇ ਆਏ ਰੁਝਾਨਾਂ ਤੋਂ ਹੁਣ ਲਗਪਗ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਪ੍ਰਮੁੱਖ ਆਗੂ […]

ਮੁੱਖ ਖ਼ਬਰਾਂ ਅਮਰੀਕਾ: ਟਰੰਪ ਦੀਆਂ ਨੀਤੀਆਂ ਅਤੇ ਐਲਨ ਮਸਕ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ

ਮੁੱਖ ਖ਼ਬਰਾਂ ਅਮਰੀਕਾ: ਟਰੰਪ ਦੀਆਂ ਨੀਤੀਆਂ ਅਤੇ ਐਲਨ ਮਸਕ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ

ਵਾਸ਼ਿੰਗਟਨ, 7 ਫਰਵਰੀ- ਟਰੰਪ ਪ੍ਰਸ਼ਾਸਨ ਦੀਆਂ ਸ਼ੁਰੂਆਤੀ ਕਾਰਵਾਈਆਂ ਖ਼ਿਲਾਫ਼ ਬੀਤੇ ਦਿਨ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ ’ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਰੰਪ ਪ੍ਰਸ਼ਾਸਨ ਵੱਲੋਂ ਪਰਵਾਸੀਆਂ ਨੂੰ ਦੇਸ਼ ’ਚੋਂ ਕੱਢੇ ਜਾਣ ਦੀ ਕਾਰਵਾਈ, ਟਰਾਂਸਜੈਂਡਰ ਅਧਿਕਾਰ ਵਾਪਸ ਲੈਣ ਅਤੇ ਗਾਜ਼ਾ ਪੱਟੀ ਤੋਂ ਫਲਸਤੀਨੀਆਂ ਨੂੰ ਜਬਰੀ ਤਬਦੀਲ ਕੀਤੇ ਜਾਣ ਸਬੰਧੀ ਫੈਸਲਿਆਂ ਦੀ […]