By G-Kamboj on
News, World News
ਸਿਊਦਾਦ ਜੁਆਰੇਜ਼ (ਮੈਕਸਿਕੋ), 7 ਫਰਵਰੀ- ਮੈਕਸਿਕੋ ਦੇ ‘ਨੈਸ਼ਨਲ ਗਾਰਡ’ ਦੇ ਜਵਾਨ ਅਤੇ ਫੌਜ ਦੇ ਕਈ ਟਰੱਕ ਬੀਤੇ ਦਿਨ ਸਿਊਦਾਦ ਜੁਆਰੇਜ਼ ਅਤੇ ਟੈਕਸਾਸ ਦੇ ਐੱਲ ਪਾਸੋ ਨੂੰ ਵੱਖ ਕਰਨ ਵਾਲੀ ਸਰਹੱਦ ’ਤੇ ਦੇਖੇ ਗਏ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਲਗਾਏ ਜਾਣ ਦੀਆਂ ਧਮਕੀਆਂ ਤੋਂ ਬਾਅਦ ਮੈਕਸਿਕੋ ਨੇ ਆਪਣੀ ਉੱਤਰੀ ਸਰਹੱਦ ’ਤੇ 10,000 ਸੈਨਿਕ ਭੇਜੇ […]
By G-Kamboj on
INDIAN NEWS, News

ਨਵੀਂ ਦਿੱਲੀ, 7 ਫਰਵਰੀ- ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਦੇ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ ਆਪਣਾ ਫੈਸਲਾ 12 ਫਰਵਰੀ ਤੱਕ ਟਾਲ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜੱਜ […]
By G-Kamboj on
INDIAN NEWS, News

ਅੰਮ੍ਰਿਤਸਰ, 7 ਫਰਵਰੀ- ਅਮਰੀਕਾ ਵਿੱਚ ਗੈਰਕਾਨੂੰਨੀ ਪਰਵਾਸ ਕਾਰਨ ਭਾਰਤ ਡਿਪੋਰਟ ਕੀਤੇ ਗਏ ਇੱਕ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਇੱਥੇ ਇੱਕ ਟਰੈਵਲ ਏਜੰਟ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ 104 ਪਰਵਾਸੀ ਭਾਰਤੀ ਅਮਰੀਕਾ ਤੋਂ ਭਾਰਤ ਪਰਤੇ ਹਨ। ਇਨ੍ਹਾਂ ਭਾਰਤੀਆਂ ਨੂੰ ਅਮਰੀਕਾ ਸਰਕਾਰ ਵੱਲੋਂ ਗੈਰਕਾਨੂੰਨੀ ਢੰਗ ਨਾਲ […]
By G-Kamboj on
INDIAN NEWS, News

ਨਵੀਂ ਦਿੱਲੀ, 7 ਫਰਵਰੀ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀਆਂ ਵਿੱਚ ਗੜਬੜ ਦੇ ਦੋਸ਼ ਲਾਉਣ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਵੋਟਰ ਸੂਚੀਆਂ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦਾ ਅਗਲਾ ਕਦਮ ਨਿਆਂ ਪ੍ਰਣਾਲੀ ਤੱਕ ਪਹੁੰਚ ਕਰਨਾ ਹੋਵੇਗਾ। ਮੀਡੀਆ ਨਾਲ ਗੱਲ […]
By G-Kamboj on
INDIAN NEWS, News, World News

ਨਵੀਂ ਦਿੱਲੀ, 7 ਫਰਵਰੀ- ਭਾਰਤੀ ਮੂਲ ਦੀ ਸਿਆਟਲ ਸਿਟੀ ਕੌਂਸਲ ਮੈਂਬਰ ਕਸ਼ਮਾ ਸਾਵੰਤ (Indian-origin Seattle City Council member, Kshama Sawant) ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਭਾਰਤ ਫੇਰੀ ਵਾਸਤੇ ਭਾਰਤੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।ਗ਼ੌਰਤਲਬ ਹੈ ਕਿ ਉਸ ਨੇ ਅਮਰੀਕਾ ਦੇ ਵਾਸ਼ਿੰਗਟਲ ਸੂਬੇ ਵਿਚ ਜਾਤੀ […]