By G-Kamboj on
INDIAN NEWS, News, SPORTS NEWS

ਦੁਬਈ1 ਫਰਵਰੀ- ਭਾਰਤੀ ਬੱਲੇਬਾਜ਼ ਤਿਲਕ ਵਰਮਾ ਅੱਜ ਇੱਥੇ ਜਾਰੀ ਤਾਜ਼ਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਟੀ-20 ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਦੂਜੇ, ਜਦਕਿ ਸਪਿੰਨਰ ਵਰੁਣ ਚੱਕਰਵਰਤੀ 25 ਸਥਾਨਾਂ ਦੀ ਵੱਡੀ ਛਾਲ ਮਾਰ ਕੇ ਸਿਖਰਲੇ ਪੰਜ ਗੇਂਦਬਾਜ਼ਾਂ ਵਿੱਚ ਪਹੁੰਚ ਗਿਆ ਹੈ। ਵਰਮਾ ਹੁਣ ਬੱਲੇਬਾਜ਼ਾਂ ਵਿੱਚ ਸਿਰਫ ਆਸਟਰੇਲੀਆ ਦੇ ਟਰੈਵਿਸ ਹੈੱਡ ਤੋਂ ਪਿੱਛੇ ਹੈ, ਜਿਸ ਨੇ 23 […]
By G-Kamboj on
INDIAN NEWS, News, SPORTS NEWS

ਪੁਣੇ, 1 ਫਰਵਰੀ-ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਚੌਥੇ ਟੀ-20 ਮੈਚ ਵਿੱਚ 15 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-1 ਨਾਲ ਜੇਤੂ ਲੀਡ ਲੈ ਲਈ ਹੈ। ਭਾਰਤ ਨੇ ਹਾਰਦਿਕ ਪੰਡਿਆ (53 ਦੌੜਾਂ) ਅਤੇ ਸ਼ਿਵਮ ਦੂਬੇ (53) ਦੇ ਨੀਮ ਸੈਂਕੜਿਆਂ ਦੀ ਬਦੌਲਤ ਨੌਂ ਵਿਕਟਾਂ ’ਤੇ 181 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 1 ਫਰਵਰੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਔਰਤਾਂ, ਖਾਸ ਕਰ ਮਹਿਲਾ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਮਹਿਲਾ ਮੰਤਰੀ ਉਨ੍ਹਾਂ ਦਾ ਪੂਰਾ ਧਿਆਨ ਰਖੇਗੀ। ਉਨ੍ਹਾਂ ਮੰਗ ਕੀਤੀ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਟੈਕਸ ਛੋਟ ਸੀਮਾ ਵਧਾ ਕੇ 10 ਲੱਖ ਰੁਪਏ […]
By G-Kamboj on
INDIAN NEWS, News

ਨਵੀਂ ਦਿੱਲੀ, 1 ਫਰਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ […]
By G-Kamboj on
INDIAN NEWS, News

ਵਾਸ਼ਿੰਗਟਨ, 31 ਜਨਵਰੀ- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜਨਮ ਅਧਿਕਾਰ ਨਾਗਰਿਕਤਾ ਮੁੱਖ ਤੌਰ ’ਤੇ ਗੁਲਾਮਾਂ ਦੇ ਬੱਚਿਆਂ ਲਈ ਹੈ, ਨਾ ਕਿ ਪੂਰੀ ਦੁਨੀਆ ਲਈ ਅਮਰੀਕਾ ਵਿੱਚ ਆਉਣ ਅਤੇ ਇਕੱਠ ਕਰਨ ਲਈ। ਕਾਰਜਕਾਲ ਸੰਭਾਲਣ ਮੌਕੇ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ ਦੇ ਵਿਰੁੱਧ ਇੱਕ ਕਾਰਜਕਾਰੀ ਆਦੇਸ਼ ਜਾਰੀ ਕੀਤਾ ਸੀ, ਜਿਸ ਨੂੰ ਅਗਲੇ ਦਿਨ ਸੀਏਟਲ ਦੀ […]