ਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸ

ਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸ

ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਨੇ ਸ਼ਨਿੱਚਰਵਾਰ ਨੂੰ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਮਿਸ਼ਨ ਵੱਲੋਂ ਕੌਮੀ ਵੋਟਰ ਦਿਵਸ ‘ਤੇ ‘ਖ਼ੁਦ ਹੀ ਆਪਣੇ-ਆਪ ਨੂੰ ਦਿੱਤੀ ਵਧਾਈ’ ਇਸ ਸੱਚ ਨੂੰ ਛੁਪਾ ਸਕਦੀ ਕਿ ਦੇਸ਼ ਦਾ ਚੋਣਾਂ ਕਰਾਉਣ ਵਾਲਾ ਸਭ ਤੋਂ ਵੱਡਾ ਅਦਾਰਾ ਜਿਵੇਂ ਕਿ ਕੰਮ ਕਰ ਰਿਹਾ ਹੈ, ਇਹ ਨਾ ਸਿਰਫ਼ ਸੰਵਿਧਾਨ ਦਾ ‘ਮਜ਼ਾਕ’ ਬਣਾ ਰਿਹਾ […]

ਹਮਾਸ ਨੇ ਗਾਜ਼ਾ ਜੰਗਬੰਦੀ ਦੇ ਹਿੱਸੇ ਵਜੋਂ 4 ਮਹਿਲਾ ਇਜ਼ਰਾਈਲੀ ਸੈਨਿਕਾਂ ਨੂੰ ਰਿਹਾਅ ਕੀਤਾ

ਹਮਾਸ ਨੇ ਗਾਜ਼ਾ ਜੰਗਬੰਦੀ ਦੇ ਹਿੱਸੇ ਵਜੋਂ 4 ਮਹਿਲਾ ਇਜ਼ਰਾਈਲੀ ਸੈਨਿਕਾਂ ਨੂੰ ਰਿਹਾਅ ਕੀਤਾ

ਦੀਰ ਅਲ-ਬਲਾਹ (ਗਾਜ਼ਾ ਪੱਟੀ), 25 ਜਨਵਰੀ- ਹਮਾਸ ਨੇ ਸ਼ਨਿੱਚਰਵਾਰ ਨੂੰ ਚਾਰ ਇਜ਼ਰਾਈਲੀ ਬੰਦੀ ਮਹਿਲਾ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਪਹਿਲਾਂ ਇਨ੍ਹਾਂ ਬੰਧਕਾਂ ਨੂੰ ਭੀੜ ਦੇ ਸਾਹਮਣੇ ਘੁਮਾਇਆ ਗਿਆ। ਦੂਜੇ ਪਾਸੇ ਇਜ਼ਰਾਈਲ ਵੀ ਗਾਜ਼ਾ ਪੱਟੀ ਵਿੱਚ ਨਾਜ਼ੁਕ ਜੰਗਬੰਦੀ ਦੇ ਹਿੱਸੇ ਵਜੋਂ 200 ਫਲਸਤੀਨੀ ਕੈਦੀਆਂ ਜਾਂ ਨਜ਼ਰਬੰਦਾਂ ਨੂੰ ਰਿਹਾਅ ਕਰੇਗਾ। ਇਜ਼ਰਾਈਲ ਨੇ ਪੁਸ਼ਟੀ ਕੀਤੀ ਕਿ […]

ਸੈਂਚੂਰੀ ਇਨਕਲੇਵ ਚੌਂਕੀ ਦੇ ਇੰਚਾਰਜ ਦਾ ਸਨਮਾਨ

ਸੈਂਚੂਰੀ ਇਨਕਲੇਵ ਚੌਂਕੀ ਦੇ ਇੰਚਾਰਜ ਦਾ ਸਨਮਾਨ

ਪਟਿਆਲਾ, 25 ਜਨਵਰੀ (ਪ ਪ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਰੌਣੀ ਪਿੰਡ ਸਥਿਤ ਜ਼ਿਲ੍ਹਾ ਦਿਹਾਤੀ ਦਫਤਰ ਵਿਖੇ ਸੈਂਚੂਰੀ ਇਨਕਲੇਵ ਚੌਂਕੀ ਦੇ ਇੰਚਾਰਜ ਗੁਰਬਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਵਾਲਮੀਕਿ ਆਸੇਮਾਜਰਾ ਨੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਮਨ ਕਾਨੂੰਨ ਕਾਇਮ ਰੱਖਣ […]

ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਕੈਲੰਡਰ ਰਿਲੀਜ਼

ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਕੈਲੰਡਰ ਰਿਲੀਜ਼

ਪਟਿਆਲਾ, 24 ਜਨਵਰੀ (ਪ. ਪ.)-  ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਸਟੇਟ ਮਨਿਸਟ੍ਰਿਅਲ ਸਟਾਫ ਐਸੋਸੀਏਸ਼ਨ ਦਾ ਬੀਤੇ ਦਿਨੀਂ ਪੰਜਾਬ ਪੱਧਰ ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਇਹ ਕੈਲੰਡਰ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵਲੋਂ ਰਿਲੀਜ਼ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਵੀਂ ਚੁਣੀ […]

ਅਮਰੀਕਾ ਵਿੱਚ ਸੀ ਸੈਕਸ਼ਨ ਕਰਵਾਉਣ ਲਈ ਕਾਹਲੇ ਭਾਰਤੀਆਂ ਲਈ ਰਾਹਤ, ਟਰੰਪ ਦੇ ਹੁਕਮਾਂ ’ਤੇ ਰੋਕ

ਅਮਰੀਕਾ ਵਿੱਚ ਸੀ ਸੈਕਸ਼ਨ ਕਰਵਾਉਣ ਲਈ ਕਾਹਲੇ ਭਾਰਤੀਆਂ ਲਈ ਰਾਹਤ, ਟਰੰਪ ਦੇ ਹੁਕਮਾਂ ’ਤੇ ਰੋਕ

ਚੰਡੀਗੜ, 24 ਜਨਵਰੀ- ਸੀਐਟਲ ਵਿੱਚ ਇੱਕ ਫੈਡਰਲ ਜੱਜ ਨੇ ਅਸਥਾਈ ਤੌਰ ’ਤੇ ਪ੍ਰਧਾਨ ਮੰਤਰੀ ਡੋਨਲਡ ਟ੍ਰੰਪ ਦੇ ਉਸ ਆਦੇਸ਼ ’ਤੇ ਰੋਕ ਲਾ ਦਿੱਤੀ ਹੈ, ਜੋ ਸੰਯੁਕਤ ਰਾਜ ਵਿੱਚ ਜਨਮ ਨਾਲ ਨਾਗਰਿਕਤਾ ਨੂੰ ਸੀਮਿਤ ਕਰਨ ਨਾਲ ਸਬੰਧਤ ਸੀ। ਇਸ ਫੈਸਲੇ ਨਾਲ ਅਸਥਾਈ H1B ਜਾਂ L1 ਵੀਜ਼ਾ ਵਾਲੇ ਭਾਰਤੀ ਵਸਨੀਕਾ ਨੂੰ ਵੱਡੀ ਰਾਹਤ ਮਿਲੀ ਹੈ। ਯੂਐਸ ਡਿਸਟ੍ਰਿਕਟ […]