By G-Kamboj on
INDIAN NEWS, News, World News

ਫਲੋਰਿਡਾ, 25 ਅਗਸਤ: ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ‘ਤੇ ਕੁਝ ਹੀ ਦਿਨਾਂ ਵਿੱਚ 2.6 ਮਿਲੀਅਨ ਤੋਂ ਵੱਧ ਪ੍ਰਮਾਣਿਤ ਦਸਤਖਤ ਹੋ ਚੁੱਕੇ ਹਨ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ […]
By G-Kamboj on
INDIAN NEWS, News

ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੋਕਾਂ ਦੇ ਹੱਕ ‘ਖੋਹਣ’ ਨਹੀਂ ਦੇਣਗੇ। […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਗਸਤ:ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਅੱਜ ਰੱਦ ਕਰ ਦਿੱਤਾ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਇਸ ਸਬੰਧੀ ਰਿਕਾਰਡ ਜਨਤਕ ਕਰਨ ਦੇ ਹੁਕਮ ਦਿੱਤੇ ਸਨ ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ।ਇਸ ਸਬੰਧੀ ਜਸਟਿਸ ਸਚਿਨ ਦੱਤਾ ਨੇ 27 ਫਰਵਰੀ ਨੂੰ ਫੈਸਲਾ ਰਾਖਵਾਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 24 ਅਗਸਤ: ਸੰਚਾਰ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਹਾਲਾਂਕਿ 100 ਅਮਰੀਕੀ ਡਾਲਰ […]
By G-Kamboj on
INDIAN NEWS, News

ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਨੇ ਲੰਘੀ ਰਾਤ ਕਈ ਡਰੋਨ ਹਮਲੇ ਕੀਤੇ ਜਿਸ ਕਾਰਨ ਉਸ ਦੇ ਪੱਛਮੀ ਕੁਰਸਕ ਖੇਤਰ ’ਚ ਪੈਂਦੇ ਪਰਮਾਣੂ ਪਾਵਰ ਪਲਾਂਟ ’ਚ ਅੱਗ ਲੱਗ ਗਈ। ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਯੂਕਰੇਨ ਆਪਣੀ ਆਜ਼ਾਦੀ ਦੇ 34 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ। ਰੂਸ ਅਧਿਕਾਰੀਆਂ ਨੇ ਦੱਸਿਆ ਕਿ […]