By G-Kamboj on
BUSINESS NEWS, INDIAN NEWS, News, Technology, World News

ਨਵੀਂ ਦਿੱਲੀ, 14 ਜਨਵਰੀ- ਸੂਚਨਾ ਤਕਨਾਲੋਜੀ ਅਤੇ ਸੰਚਾਰ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਨਿਸ਼ੀਕਾਂਤ ਦੂਬੇ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕਮੇਟੀ ਮੈਟਾ (Meta) ਮੁਖੀ ਮਾਰਕ ਜ਼ੁਕਰਬਰਗ (Mark Zuckerberg) ਦੇ ਉਸ ਝੂਠੇ ਬਿਆਨ ਲਈ ਮੈਟਾ ਨੂੰ ਤਲਬ ਕਰੇਗੀ ਕਿ ਜਿਸ ਵਿਚ ਜ਼ੁਕਰਬਰਗ ਨੇ ਕਿਹਾ ਹੈ ਕਿ ਮੌਜੂਦਾ ਭਾਰਤ ਸਰਕਾਰ ਕੋਵਿਡ ਦੇ ਟਾਕਰੇ ਲਈ […]
By G-Kamboj on
INDIAN NEWS, News

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਮੇਲਾ ਮਾਘੀ ਮੌਕੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਦੌਰਾਨ ਸਟੇਜ ਤੋਂ 15-ਨੁਕਾਤੀ ਮਤਾ ਪਾਸ ਕਰਦਿਆਂ ਨਵੀਂ ਸੂਬਾਈ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਬਣਾਉਣ ਦਾ ਐਲਾਨ ਕੀਤਾ ਗਿਆ। ਇਹ ਕਾਨਫਰੰਸ ਬਠਿੰਡਾ ਰੋਡ ਉਪਰ ‘ਗਰੀਨ ਸੀ ਰਿਜ਼ੋਰਟਸ’ ਵਿਖੇ ਹੋਈ ਜਿਸ ਵਿੱਚ ਵੱਡੀ […]
By G-Kamboj on
INDIAN NEWS, News
ਪਟਿਆਲਾ, 14 ਜਨਵਰੀ (ਪ. ਪ.)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਮੂਹ ਬ੍ਰਾਂਚਾਂ ਦੇ ਸਹਿਯੋਗ ਸਦਕਾ ਕਾਲਜ ਦੇ ਸਮੂਹ ਕਰਮਚਾਰੀਆਂ ਅਤੇ ਸਟਾਫ ਮੈਂਬਰਾਂ ਦੀ ਸਿਹਤਯਾਬੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਗਾਇਨ ਕੀਤਾ। ਇਸ ’ਚ ਸਭ ਵਲੋਂ ਸ਼ਰਧਾ ਸਹਿਤ ਹਾਜ਼ਰੀ ਲਗਵਾਈ ਗਈ ਅਤੇ ਸਮੂਹ […]
By G-Kamboj on
INDIAN NEWS, News, World News

ਲਾਸ ਏਂਜਲਸ, 13 ਜਨਵਰੀ- ਅਮਰੀਕਾ ਦੇ ਲਾਸ ਏਂਜਲਸ ਕਾਊਂਟੀ ਕੋਰੋਨਰ ਦੇ ਦਫ਼ਤਰ ਨੇ ਜੰਗਲਾਂ ’ਚ ਲੱਗੀ ਭਿਆਨਗ ਅੱਗ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 16 ਹੋਣ ਦੀ ਪੁਸ਼ਟੀ ਕੀਤੀ ਹੈ ਹਾਲਾਂਕਿ ਰਾਹਤ ਤੇ ਬਚਾਅ ਕਰਮੀ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ’ਚ ਲੱਗੇ ਹੋਏ ਹਨ। ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ […]
By G-Kamboj on
News, World News

ਚੰਡੀਗੜ੍ਹ, 13 ਜਨਵਰੀ : ਨਿਊ ਡੈਮੋਕਰੈਟਿਕ ਪਾਰਟੀ (ਐੱਨ ਡੀ ਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਪੇਸ਼ਕਸ਼ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸਿੰਘ ਨੇ ਕਿਹਾ ਕਿ ਕੈਨੇਡਾ ‘ਵਿਕਾਊ ਨਹੀਂ ਹੈ’ ਤੇ ਦੇਸ਼ ਦੀ ਪ੍ਰਭੂਸੱਤਾ ਦੀ […]