By G-Kamboj on
INDIAN NEWS, News

ਐੱਸਬੀਆਈ ਤੋਂ ਬਾਅਦ ਬੈਂਕ ਆਫ਼ ਇੰਡੀਆ ਨੇ ਵੀ ਦੀਵਾਲੀਆ ਹੋਏ ਰਿਲਾਇੰਸ ਕਮਿਊਨੀਕੇਸ਼ਨਜ਼ ਦੇ ਕਰਜ਼ਾ ਖਾਤੇ ਨੂੰ ਧੋਖਾਧੜੀ ਵਾਲਾ ਐਲਾਨ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੰਪਨੀ ਦੇ ਸਾਬਕਾ ਡਾਇਰੈਕਟਰ Anil Ambani ਦਾ ਨਾਮ ਵੀ ਲਿਆ ਹੈ। ਸਟਾਕ ਮਾਰਕੀਟ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਬੈਂਕ ਆਫ਼ ਇੰਡੀਆ (BOI) ਨੇ 2016 ਵਿੱਚ ਫੰਡਾਂ ਦੀ ਕਥਿਤ ਦੁਰਵਰਤੋਂ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ: ਕੇਂਦਰ ਨੇ ਪੰਜਾਬ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਵਿਚੋਂ ਕਿਸੇ ਦਾ ਵੀ ਨਾਮ ਨਾ ਕੱਟਣ ਦਾ ਦਾਅਵਾ ਕੀਤਾ ਹੈ।ਕੇਂਦਰ ਨੇ ਕਿਹਾ ਕਿ ਇਸ ਕਾਨੁੂੰਨ ਦੇ ਤਹਿਤ ਇੱਕ ਵੀ ਲਾਭਪਾਤਰੀ ਦਾ ਨਾਂਅ ਨਹੀਂ ਹਟਾਇਆ ਗਿਆ ਤੇ ਨਾ ਹੀ ਕੋਈ ਕੋਟਾ ਘੱਟ ਕੀਤਾ ਗਿਆ ਹੈ। ਕੇਂਦਰ ਵਲੋਂ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ […]
By G-Kamboj on
INDIAN NEWS, News

ਮੰਡੀ , 24 ਅਗਸਤ: ਮੰਡੀ ਅਤੇ ਕੁੱਲੂ ਵਿਚਕਾਰ ਅੱਜ ਭਾਰੀ ਮੀਂਹ ਕਾਰਨ ਕੀਰਤਪੁਰ-ਮਨਾਲੀ ਕੌਮੀ ਸ਼ਾਹਰਾਹ ’ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਠੱਪ ਹੋ ਗਈ। ਮੰਡੀ ਜ਼ਿਲ੍ਹੇ ਵਿੱਚ ਰੋਪਵੇਅ ਅਤੇ ਜੋਗਨੀਮਾਤਾ ਮੰਦਰ ਨੇੜੇ ਅਹਿਮ ਰਸਤਾ ਬੰਦ ਹੋ ਗਿਆ। ਇਸ ਘਟਨਾ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਸੈਂਕੜੇ ਵਾਹਨ ਫਸ ਗਏ ਹਨ, ਜਿਸ ਕਾਰਨ ਯਾਤਰੀਆਂ, ਸੈਲਾਨੀਆਂ ਅਤੇ ਸਥਾਨਕ ਆਵਾਜਾਈ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਿਹਾਰ ਦੇ ਸਾਰੇ ਹਲਕਿਆਂ ’ਚ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗੱਠਜੋੜ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਨਤੀਜੇ ਸਾਰਥਕ ਹੋਣਗੇ।’ਵੋਟ ਅਧਿਕਾਰ ਯਾਤਰਾ’ ਦੌਰਾਨ ਬਿਹਾਰ ਦੇ ਅਰਰੀਆ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਨੇ ਚੋਣ ਕਮਿਸ਼ਨ ਅਤੇ ਭਾਜਪਾ ਵਿਚਕਾਰ ਕਥਿਤ ਮਿਲੀਭੁਗਤ ਹੋਣ […]
By G-Kamboj on
INDIAN NEWS, News

ਦਿੱਲੀ, 22 ਅਗਸਤ: ਸੰਸਦ ਨੇ ਵੀਰਵਾਰ ਨੂੰ ਆਨਲਾਈਨ ਮਨੀ ਗੇਮਿੰਗ ਨੂੰ ਨਿਯਮਿਤ ਕਰਨ ਤੇ ਵਿੱਦਿਅਕ ਅਤੇ ਸੋਸ਼ਲ ਆਨਲਾਈਨ ਖੇਡਾਂ ਨੂੰ ਉਤਸ਼ਾਹ ਦੇਣ ਵਾਲੇ ਇਕ ਮਹੱਤਵਪੂਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ਸਮਾਜ ’ਚ ਇਕ ਬਹੁਤ ਵੱਡੀ ਬੁਰਾਈ ਆ ਰਹੀ ਹੈ, ਜਿਸ ਤੋਂ ਬਚਣ ਲਈ ਇਸ ਬਿੱਲ […]