By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 3 ਜਨਵਰੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਸੀਬੀਆਈ ਦੀ ਅਪੀਲ ’ਤੇ ਜਵਾਬ ਮੰਗਿਆ ਹੈ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਸ ਮਾਮਲੇ ਵਿੱਚ ਬਰੀ ਕੀਤੇ […]
By G-Kamboj on
INDIAN NEWS, News

ਪਾਤੜਾਂ, 3 ਜਨਵਰੀ- ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 39 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ, ਜੋ ਐੱਮਐੱਸਪੀ ਦੀ ਲੜਾਈ ਦਾ ਹਿੱਸਾ ਹਨ […]
By G-Kamboj on
INDIAN NEWS, News

ਲੁਧਿਆਣਾ, 3 ਜਨਵਰੀ- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਅੱਜ ਲੁਧਿਆਣਾ ਦੇ ਈਸੜੂ ਭਵਨ ਵਿਚ ਬੈਠਕ ਕਰਕੇ ਕਈ ਅਹਿਮ ਫੈਸਲੇ ਲਏ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਭਲਕੇ 4 ਜਨਵਰੀ ਨੂੰ ਟੋਹਾਣਾ ਤੇ 9 ਜਨਵਰੀ ਨੂੰ ਮੋਗਾ ਵਿੱਚ ਮਹਾਪੰਚਾਇਤ ਕੀਤੀ ਜਾਏਗੀ। ਬੈਠਕ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ […]
By G-Kamboj on
INDIAN NEWS, News, World News

ਵਾਸ਼ਿੰਗਟਨ, 3 ਜਨਵਰੀ- ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ ਬਿਡੇਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ 20,000 ਡਾਲਰ ਦਾ ਹੀਰਾ ਸ਼ਾਮਲ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 7.5-ਕੈਰੇਟ ਦਾ ਹੀਰਾ ਕਿਸੇ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜਨਵਰੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ […]