ਮਨੂ ਭਾਕਰ ਤੇ ਗੁਕੇਸ਼ ਸਣੇ 4 ਖਿਡਾਰੀਆਂ ਨੂੰ ਮਿਲੇਗਾ ਖੇਲ ਰਤਨ

ਮਨੂ ਭਾਕਰ ਤੇ ਗੁਕੇਸ਼ ਸਣੇ 4 ਖਿਡਾਰੀਆਂ ਨੂੰ ਮਿਲੇਗਾ ਖੇਲ ਰਤਨ

ਨਵੀਂ ਦਿੱਲੀ, 2 ਜਨਵਰੀ- ਓਲੰਪਿਕਸ ਖੇਡਾਂ ਵਿਚ ਕਾਂਸੀ ਦੇ ਦੋ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਮੌਜੂਦਾ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਉਨ੍ਹਾਂ ਚਾਰ ਅਥਲੀਟਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਖੇਡ ਸਨਮਾਨ ਮੇਜਰ ਧਿਆਨ ਚੰਦ ਖੇਲ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਲ ਰਤਨ ਜੇਤੂਆਂ ਵਿਚ ਭਾਰਤੀ ਹਾਕੀ ਟੀਮ ਦੇ ਕਪਤਾਨ […]

ਸਿਡਨੀ ਟੈਸਟ ਲਈ ਕਪਤਾਨ ਰੋਹਿਤ ਸ਼ਰਮਾ ਦੀ ਹੋ ਸਕਦੀ ਹੈ ਛੁੱਟੀ

ਸਿਡਨੀ ਟੈਸਟ ਲਈ ਕਪਤਾਨ ਰੋਹਿਤ ਸ਼ਰਮਾ ਦੀ ਹੋ ਸਕਦੀ ਹੈ ਛੁੱਟੀ

ਸਿਡਨੀ, 2 ਜਨਵਰੀ- ਬੱਲੇਬਾਜ਼ ਵਜੋਂ ਖ਼ਰਾਬ ਲੈਅ ਤੇ ਕਪਤਾਨੀ ਨੂੰ ਲੈ ਕੇ ਨੁਕਤਾਚੀਨੀ ਦਾ ਸਾਹਮਣਾ ਕਰ ਰਹੇ ਰੋਹਿਤ ਸ਼ਰਮਾ ਨੂੰ ਮੇਜ਼ਬਾਨ ਆਸਟਰੇਲੀਆ ਖਿਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਪੰਜਵੇਂ ਤੇ ਆਖਰੀ ਟੈਸਟ ਮੈਚ ਵਿਚ ਟੀਮ ’ਚੋਂ ਬਾਹਰ ਬੈਠਣਾ ਪੈ ਸਕਦਾ ਹੈ। ਰੋਹਿਤ ਨੂੰ ਇਹ ਮੈਚ ਨਹੀਂ ਖਿਡਾਇਆ ਜਾਂਦਾ ਤਾਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੀਮ ਦੀ […]

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਹਵਾਲਗੀ ਪ੍ਰਕਿਰਿਆ ਤੇਜ਼

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਹਵਾਲਗੀ ਪ੍ਰਕਿਰਿਆ ਤੇਜ਼

ਨਿਊਯਾਰਕ, 2 ਜਨਵਰੀ- ਸਾਲ 2008 ਦੇ ਮੁੰਬਈ ਦਹਿਸ਼ਤੀ ਹਮਲਿਆਂ ਦੇ ਇਕ ਦੋਸ਼ੀ ਪਾਕਿਸਤਾਨੀ-ਕੈਨੇਡੀਅਨ ਤਹੱਵੁਰ ਰਾਣਾ ਨੂੰ ਛੇਤੀ ਹੀ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਅਤੇ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਦੀ ਇਕ ਸੰਘੀ ਅਪੀਲ ਅਦਾਲਤ ਵੱਲੋਂ ਪਿਛਲੇ ਸਾਲ ਅਗਸਤ ’ਚ ਰਾਣਾ ਦੀ ਅਪੀਲ […]

ਟਰੰਪ ਦੇ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤ

ਟਰੰਪ ਦੇ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤ

ਲਾਸ ਵੇਗਾਸ, 2 ਜਨਵਰੀ- ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਇੱਕ ਟੈਸਲਾ ਸਾਈਬਰ ਟਰੱਕ ਵਿਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ ਘੱਟ ਸੱਤ ਹੋਰ ਜ਼ਖਮੀ ਹੋ ਗਏ। ਐੱਫਬੀਆਈ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ। ਘਟਨਾ ਮੌਕੇ ਹੋਟਲ ਦੇ ਅੰਦਰ ਅਤੇ ਬਾਹਰ ਮੌਜੂਦ ਚਸ਼ਮਦੀਦਾਂ ਵੱਲੋਂ ਲਈਆਂ ਗਈਆਂ ਵੀਡੀਓਜ਼ […]

ਦਿਲਜੀਤ ਦੋਸਾਂਝ ਵੱਲੋਂ ਮੋਦੀ ਨਾਲ ਮੁਲਾਕਾਤ

ਦਿਲਜੀਤ ਦੋਸਾਂਝ ਵੱਲੋਂ ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 2 ਜਨਵਰੀ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ। ਜ਼ਿਕਰਯੋਗ ਹੈ ਕਿ ਦਿਲਜੀਤ ਨੇ ਹਾਲ ਹੀ ਵਿੱਚ ਪੂਰੇ ਭਾਰਤ ਦੇ ਦਿਲ-ਲੁਮਿਨਾਤੀ ਟੂਰ ਦੀ ਸਮਾਪਤੀ ਕੀਤੀ ਹੈ। ਇਸ ਉਪਰੰਤ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ […]