By G-Kamboj on
INDIAN NEWS, News, World News

ਸਾਨ ਫਰਾਂਸਿਸਕੋ, 1 ਜਨਵਰੀ- ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ ਨੇ ਉਸ ਦੀ ਮੌਤ ਖ਼ੁਦਕੁਸ਼ੀ ਕਾਰਨ ਹੋਈ ਕਰਾਰ ਦਿੱਤੇ ਜਾਣ ਦੇ ਅਧਿਕਾਰਤ ਦੇ ਫੈਸਲੇ ਨੂੰ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕੀਤੀ […]
By G-Kamboj on
INDIAN NEWS, News

ਸਿਓਲ, 31 ਦਸੰਬਰ- ਦੱਖਣੀ ਕੋਰੀਆ ਦੇ ਕਾਨੂੰਨ ਲਾਗੂ ਕਰਵਾਉਣ ਵਾਲੇ ਅਧਿਕਾਰੀਆਂ ਨੇ ਮਹਾ-ਅਭਿਯੋਗ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਹਿਰਾਸਤ ਵਿੱਚ ਲੈਣ ਲਈ ਅੱਜ ਅਦਾਲਤੀ ਵਾਰੰਟ ਜਾਰੀ ਕਰਨ ਦੀ ਗੁਜ਼ਾਰਿਸ਼ ਕੀਤੀ ਹੈ ਤਾਂ ਕਿ ਉਹ ਇਸ ਗੱਲ ਦੀ ਜਾਂਚ ਕਰ ਸਕਣ ਕਿ 3 ਦਸੰਬਰ ਨੂੰ ਉਨ੍ਹਾਂ ਵੱਲੋਂ ਲਾਇਆ ਗਿਆ ਥੋੜ੍ਹ-ਚਿਰਾ ਮਾਰਸ਼ਲ ਲਾਅ […]
By G-Kamboj on
INDIAN NEWS, News

ਚੰਡੀਗੜ੍ਹ, 31 ਦਸੰਬਰ- ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਸੂਬੇ ਵਿੱਚ ਤਾਪਮਾਨ 8.5 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿੱਚ ਸੰਘਣੀ […]
By G-Kamboj on
INDIAN NEWS, News

ਚੰਡੀਗੜ੍ਹ, 31 ਦਸੰਬਰ- ਪੰਜਾਬ ਸਰਕਾਰ ਨੂੰ ਨਵੇਂ ਸਾਲ 2025 ਦੇ ਸਮਾਗਮਾਂ ਨੂੰ ਲੈ ਕੇ ਹੋਣ ਵਾਲੇ ਗਾਇਕਾਂ ਦੇ ਸ਼ੋਅਜ਼ ਤੋਂ ਕਰੋੜਾਂ ਦੀ ਕਮਾਈ ਹੋਣ ਦਾ ਅਨੁਮਾਨ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ 31 ਦਸੰਬਰ ਨੂੰ ਲੁਧਿਆਣਾ ਦੀ ਖੇਤੀ ਯੂਨੀਵਰਸਿਟੀ ਦੇ ਫੁਟਬਾਲ ਗਰਾਊਂਡ ਵਿਚ ਪ੍ਰੋਗਰਾਮ ਹੋ ਰਿਹਾ ਹੈ। ਸੂਬਾ ਸਰਕਾਰ ਨੂੰ ਇਸ ਸ਼ੋਅ […]
By G-Kamboj on
INDIAN NEWS, News

ਪਟਿਆਲਾ :ਕਿਸਾਨੀ ਮੰਗਾਂ ਦੀ ਪੂਰਤੀ ਲਈ ਖਨੌਰੀ ਨੇੜੇ ਸਥਿਤ ਢਾਬੀ ਗੁੱਜਰਾਂ ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਡੱਲੇਵਾਲ ਨੂੰ ਇਲਾਜ ਮੁਹੱਈਆ ਕਰਵਾਉਣ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦੀ ਮੋਹਲਤ ਦਿੱਤੀ ਹੋਣ ਕਾਰਨ ਉਨ੍ਹਾਂ ਨੂੰ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕਰਵਾਉਣ […]