ਮਰਨ ਵਰਤ: ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਸੰਭਾਵਨਾ

ਮਰਨ ਵਰਤ: ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਸੰਭਾਵਨਾ

ਚੰਡੀਗੜ੍ਹ, 31 ਦਸੰਬਰ- ਕੇਂਦਰ ਸਰਕਾਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਦੇ ਮੱਦੇਨਜ਼ਰ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹ ਸਕਦੀ ਹੈ। ਇਸ ਲਈ ਕਿਸੇ ਵਕਤ ਵੀ ਰਸਮੀ ਸੱਦਾ ਆਉਣ ਦੀ ਸੰਭਾਵਨਾ ਹੈ। ਲੰਘੇ ਕੱਲ੍ਹ ਭਾਰਤ ਸਰਕਾਰ ਨੇ ਕਿਸਾਨ ਆਗੂਆਂ ਨਾਲ ਸੰਵਾਦ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ […]

ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਚੰਡੀਗੜ੍ਹ, 31 ਦਸੰਬਰ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਦੇ ਹੱਕ ’ਚ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੂਬੇ ਵਿੱਚ 200 ਤੋਂ ਵੱਧ ਥਾਵਾਂ ’ਤੇ ਡੇਰੇ ਲਾ ਕੇ ਸੜਕਾਂ […]

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

ਨਵੀਂ ਦਿੱਲੀ, 27 ਦਸੰਬਰ- ਸੁਪਰੀਮ ਕੋਰਟ  ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ  ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ […]

ਮੰਤਰੀ ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ

ਮੰਤਰੀ ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ

ਅੰਮ੍ਰਿਤਸਰ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ ਸਿੰਘ ਪੰਜਾਬ ਸੂਬੇ ਦੇ ਪਿੰਡ ਗਾਹ ਵਿੱਹ ਪੈਦਾ ਹੋਏ ਸਨ ਜੋ ਕਿ ਹੁਣ ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਵਿੱਚ ਪੈਂਦਾ ਹੈ। ਉਨ੍ਹਾਂ ਆਪਣੀ ਸਕੂਲੀ ਪੜ੍ਹਾਈ ਅੰਮ੍ਰਿਤਸਰ ਤੋਂ ਪੂਰੀ […]

ਲਾਮਿਸਾਲ ਬੌਧਿਕਤਾ ਅਤੇ ਬੇਮਿਸਾਲ ਹਲੀਮੀ ਵਾਲੇ ਇਨਸਾਨ ਡਾ. ਮਨਮੋਹਨ ਸਿੰਘ

ਲਾਮਿਸਾਲ ਬੌਧਿਕਤਾ ਅਤੇ ਬੇਮਿਸਾਲ ਹਲੀਮੀ ਵਾਲੇ ਇਨਸਾਨ ਡਾ. ਮਨਮੋਹਨ ਸਿੰਘ

ਨਵੀਂ ਦਿੱਲੀ, 27 ਦਸੰਬਰ- ਡਾਕਟਰ ਮਨਮੋਹਨ ਸਿੰਘ ਦਾ ਅਤਿ ਦੁਖਦਾਈ ਵਿਛੋੜਾ ਇੱਕ ਅਜਿਹੀ ਖ਼ਾਸ ਸਿਆਸੀ ਲੀਡਰਸ਼ਿਪ ਦੇ ਖ਼ਾਤਮੇ ਨੂੰ ਦਰਸਾਉਂਦਾ ਹੈ, ਜਿਹੜੀ ਲਾਸਾਨੀ ਬੌਧਿਕ ਸਮਰੱਥਾ, ਈਮਾਨਦਾਰੀ, ਪਾਰਦਰਸ਼ਤਾ ਅਤੇ ਬੇਮਿਸਾਲ ਨਿਮਰਤਾ ਨਾਲ ਲਬਰੇਜ਼ ਸੀ। ਬਹੁਤ ਘੱਟ ਬੋਲਣ ਵਾਲੀ ਇਸ ਵਿਲੱਖਣ ਸ਼ਖ਼ਸੀਅਤ ਨੇ ਸਭ ਨੂੰ ਸੁਣਿਆ, ਉੱਚਿਆਂ ਨੂੰ ਵੀ ਤੇ ਨੀਵਿਆਂ ਨੂੰ ਵੀ ਅਤੇ ਸਭ ਤੋਂ ਜਟਿਲ […]