ਮੁਜ਼ੱਫਰਨਗਰ ’ਚ ਕੇਂਦਰੀ ਮੰਤਰੀ ਸੰਜੀਵ ਬਾਲਿਆਨ ਦੇ ਵਾਹਨਾਂ ਦੀ ਭੰਨਤੋੜ

ਮੁਜ਼ੱਫਰਨਗਰ ’ਚ ਕੇਂਦਰੀ ਮੰਤਰੀ ਸੰਜੀਵ ਬਾਲਿਆਨ ਦੇ ਵਾਹਨਾਂ ਦੀ ਭੰਨਤੋੜ

ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 31 ਮਾਰਚ- ਕੇਂਦਰੀ ਮੰਤਰੀ ਅਤੇ ਮੁਜ਼ੱਫਰਨਗਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੀਵ ਬਾਲਿਆਨ ਦੇ ਕਾਫਲੇ ’ਤੇ ਸ਼ਨਿਚਰਵਾਰ ਰਾਤ ਨੂੰ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਹਮਲਾ ਕੀਤਾ ਗਿਆ। ਇਹ ਜਾਣਕਾਰੀ ਪੁਲੀਸ ਨੇ ਸਾਂਝੀ ਕੀਤੀ ਹੈ। ਰਿਪੋਰਟਾਂ ਮੁਤਾਬਕ ਇਕ ਸਮੂਹ ਨੇ ਉਨ੍ਹਾਂ ਦੀਆਂ ਗੱਡੀਆਂ ’ਤੇ ਪਥਰਾਅ ਕੀਤਾ। ਹਾਲਾਂਕਿ ਇਸ ਹਮਲੇ […]

ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਊਧਮ ਸਿੰਘ ਨਗਰ (ਉੱਤਰਾਖੰਡ)/ ਨਵੀਂ ਦਿੱਲੀ, 28 ਮਾਰਚ- ਅੱਜ ਸਵੇਰੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉੱਤਰਾਖੰਡ ਪੁਲੀਸ ਹੈੱਡਕੁਆਰਟਰ ਨੇ ਵਿਸ਼ੇਸ਼ ਟਾਸਕ ਫੋਰਸ ਅਤੇ ਸਥਾਨਕ ਪੁਲੀਸ ਦੇ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਹੈ।

ਅਦਾਕਾਰ ਗੋਵਿੰਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪਾਰਟੀ ’ਚ ਸ਼ਾਮਲ

ਮੁੰਬਈ, 28 ਮਾਰਚ- ਮੁੰਬਈ ‘ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਅਦਾਕਾਰ ਗੋਵਿੰਦਾ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ। ਉਹ ਸ਼ਿਵ ਸੈਨਾ(ਸ਼ਿੰਦੇ) ਵੱਲੋਂ ਲੋਕ ਸਭਾ ਚੋਣ ਲੜ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ

ਮੁਹਾਲੀ, 28 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਹੈ। ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸ੍ਰੀ ਮਾਨ ਵੀ ਸਾਰੀ ਰਾਤ ਹਸਪਤਾਲ ਵਿੱਚ ਪਤਨੀ ਕੋਲ ਰਹੇ। ਮੁੱਖ ਮੰਤਰੀ ਨੇ ਅੱਜ ਖ਼ੁਦ […]

ਆਬਕਾਰੀ ਨੀਤੀ : ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ ਪਹਿਲੀ ਅਪਰੈਲ ਤੱਕ ਵਧਾਇਆ

ਆਬਕਾਰੀ ਨੀਤੀ : ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ ਪਹਿਲੀ ਅਪਰੈਲ ਤੱਕ ਵਧਾਇਆ

ਨਵੀਂ ਦਿੱਲੀ, 28 ਮਾਰਚ- ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ ਪਹਿਲੀ ਅਪਰੈਲ ਤੱਕ ਵਧਾ ਦਿੱਤਾ। ਈਡੀ ਨੇ ਕੇਜਰੀਵਾਲ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਤੋਂ ਹੋਰ ਪੁੱਛ ਪੜਤਾਲ ਕਰਨ ਦੀ ਲੋੜ ਹੈ। […]