ਵਿਰਾਟ ਕੋਹਲੀ ਮੈਲਬਰਨ ਵਿਚ ਪੱਤਰਕਾਰ ’ਤੇ ਖਿਝਿਆ

ਵਿਰਾਟ ਕੋਹਲੀ ਮੈਲਬਰਨ ਵਿਚ ਪੱਤਰਕਾਰ ’ਤੇ ਖਿਝਿਆ

ਚੰਡੀਗੜ੍ਹ, 19 ਦਸੰਬਰ- ਬਾਰਡਰ-ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਗਾਬਾ ਵਿਚ ਖਤਮ ਹੋਣ ਉਪਰੰਤ ਅਸਟਰੇਲੀਆਈ ਅਤੇ ਭਾਰਤੀ ਟੀਮਾਂ ਚੌਥੇ ਟੈਸਟ ਲਈ ਮੈਲਬਰਨ ਲਈ ਰਵਾਨਾ ਹੋ ਹੋਈਆ ਤਾਂ ਇਸ ਦੌਰਾਨ ਵਿਰਾਟ ਕੋਹਲੀ ਇਕ ਵੀਡੀਓ ਵਾਇਰਲ ਹੋਣ ਕਾਰਨ ਚਰਚਾ ਵਿੱਚ ਆ ਗਏ। ਵਾਇਰਲ ਵੀਡੀਓ ਵਿਚ ਮੈਲਬਰਨ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਦੀ ਇੱਕ ਪੱਤਰਕਾਰ […]

ਗ੍ਰਹਿ ਮੰਤਰੀ ਆਪਣੇ ਸ਼ਬਦ ਵਾਪਸ ਲੈਣ: ਮਾਇਆਵਤੀ

ਗ੍ਰਹਿ ਮੰਤਰੀ ਆਪਣੇ ਸ਼ਬਦ ਵਾਪਸ ਲੈਣ: ਮਾਇਆਵਤੀ

ਲਖਨਊ, 19 ਦਸੰਬਰ- ਬਸਪਾ ਮੁਖੀ ਕੁਮਾਰੀ ਮਾਇਆਵਤੀ (BSP chief Mayawati) ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah ) ਨੂੰ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ (BR Ambedkar) ਬਾਰੇ ਕੀਤੀ ਆਪਣੀ ਹਾਲੀਆ ਟਿੱਪਣੀ ਵਾਪਸ ਲੈਣੀ ਚਾਹੀਦੀ ਹੈ, ਕਿਉਂਕਿ ਇਸ ਟਿੱਪਣੀ ਨਾਲ ਬਾਬਾ ਸਾਹਿਬ ਦੀ ਹੇਠੀ ਹੋਈ ਹੈ। […]

ਪੁਲੀਸ ਚੌਕੀ ਧਮਾਕਾ: ਗੁਰਦਾਸਪੁਰ ਵਿਚ ਫੋਰੈਂਸਿਕ ਟੀਮ ਨੇ ਸ਼ੁਰੂ ਕੀਤੀ ਜਾਂਚ

ਪੁਲੀਸ ਚੌਕੀ ਧਮਾਕਾ: ਗੁਰਦਾਸਪੁਰ ਵਿਚ ਫੋਰੈਂਸਿਕ ਟੀਮ ਨੇ ਸ਼ੁਰੂ ਕੀਤੀ ਜਾਂਚ

ਚੰਡੀਗੜ੍ਹ, 19 ਦਸੰਬਰ- ਗੁਰਦਾਸਪੁਰ ਜ਼ਿਲ੍ਹੇ ਵਿੱਚ ਬਖਸ਼ੀਵਾਲ ਪੁਲੀਸ ਚੌਕੀ ਦੇ ਬਾਹਰ ਧਮਾਕਾ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਮਾਹਿਰਾਂ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲੀਸ ਚੌਕੀ ਦੇ ਬਾਹਰ ਕਿਸੇ ਧਮਾਕੇ ਦੀ ਰਿਪੋਰਟ ਬਾਰੇ ਪੁੱਛੇ ਜਾਣ ’ਤੇ ਉਪ ਪੁਲਿਸ ਕਪਤਾਨ ਗੁਰਵਿੰਦਰ ਸਿੰਘ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਜਾਂਚ ਲਈ SGPC ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਜਾਂਚ ਲਈ SGPC ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ

ਅੰਮ੍ਰਿਤਸਰ/ਦੋਰਾਹਾ, 19 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਦੀ ਇੱਕਤਰਤਾ ਵੀਰਵਾਰ  ਨੂੰ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ […]

ਕਿਸਾਨ ਯੂਨੀਅਨਾਂ ਨੇ ਪੰਜਾਬ ਸਰਕਾਰ ਨੂੰ ਕੇਂਦਰ ਦੀ ਮਾਰਕੀਟਿੰਗ ਰੱਦ ਕਰਨ ਲਈ ਕਿਹਾ

ਕਿਸਾਨ ਯੂਨੀਅਨਾਂ ਨੇ ਪੰਜਾਬ ਸਰਕਾਰ ਨੂੰ ਕੇਂਦਰ ਦੀ ਮਾਰਕੀਟਿੰਗ ਰੱਦ ਕਰਨ ਲਈ ਕਿਹਾ

ਚੰਡੀਗੜ੍ਹ, 19 ਦਸੰਬਰ- ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਵੀਰਵਾਰ ਨੂੰ  ਸੂਬਾ ਸਰਕਾਰ ਨਾਲ ਹੋਈ ਇਕ ਮੀਟਿੰਗ ਦੌਰਾਨ ਸੂਬਾ ਸਰਕਾਰ ਨੂੰ  ਖੇਤੀਬਾੜੀ ਮਾਰਕੀਟਿੰਗ ਬਾਰੇ ਕੌਮੀ ਨੀਤੀ ਢਾਂਚੇ ਨੂੰ ਰੱਦ ਕਰ ਦੇਣ ਦੀ ਮੰਗ ਕੀਤੀ ਹੈ। ਕਿਸਾਨ ਯੂਨੀਅਨਾਂ ਨੇ ਦਲੀਲ ਦਿੱਤੀ ਹੈ ਕਿ ਇਹ ਨੀਤੀ ਸੂਬੇ ਦੇ ਹਿੱਤਾਂ ਅਤੇ ਇਸ ਦੇ ਖੇਤੀ-ਅਧਾਰਤ ਅਰਥਚਾਰੇ ਲਈ ਨੁਕਸਾਨਦੇਹ ਹੈ। ਗ਼ੌਲਤਲਬ […]