ਕੈਨੇਡਾ ਤੋਂ ਡਿਪੋਰਟ ਹੋ ਸਕਦੇ ਹਨ ਇਹ ਪੰਜਾਬੀ

ਕੈਨੇਡਾ ਤੋਂ ਡਿਪੋਰਟ ਹੋ ਸਕਦੇ ਹਨ ਇਹ ਪੰਜਾਬੀ

ਵੈਨਕੂਵਰ,  13 ਅਕਤੂਬਰ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਾਕ ਰਾਹੀਂ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿੱਚ 8 ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ‘ਤੇ ਨਾਗਰਿਕਾਂ ਦੇ ਮੇਲ ਬਾਕਸਾਂ ‘ਚੋਂ ਕਰੀਬ 400,000 ਡਾਲਰ ਮੁੱਲ ਦੇ ਕ੍ਰੈਡਿਟ […]

ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ਵਿੱਚ ਸ਼ਾਮਲ

ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ […]

ਟਰੰਪ ਵੱਲੋਂ ਰੂਸ ਨੂੰ ਧਮਕੀ, ਜਲਦੀ ਜੰਗ ਖ਼ਤਮ ਨਾ ਕੀਤੀ ਤਾਂ ਯੂਕਰੇਨ ਨੂੰ ਟੌਮਹਾਕ ਮਿਜ਼ਾਈਲ ਦੇਵਾਂਗੇ

ਟਰੰਪ ਵੱਲੋਂ ਰੂਸ ਨੂੰ ਧਮਕੀ, ਜਲਦੀ ਜੰਗ ਖ਼ਤਮ ਨਾ ਕੀਤੀ ਤਾਂ ਯੂਕਰੇਨ ਨੂੰ ਟੌਮਹਾਕ ਮਿਜ਼ਾਈਲ ਦੇਵਾਂਗੇ

ਵਾਸ਼ਿੰਗਟਨ, 13 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਯੂਕਰੇਨ ਨਾਲ ਲੰਮੇ ਸਮੇਂ ਤੋਂ ਜਾਰੀ ਜੰਗ ਨੂੰ ਖ਼ਤਮ ਨਹੀਂ ਕਰਦਾ ਤਾਂ ਅਮਰੀਕਾ ਯੂਕਰੇਨ ਨੂੰ ਲੰਮੀ ਦੂਰੀ ਦੀ ਟੌਮਹਾਕ ਮਿਜ਼ਾਈਲ (Tomahawk Missile) ਦੇ ਸਕਦਾ ਹੈ। ਟਰੰਪ ਨੇ ਇਜ਼ਰਾਈਲ ਜਾਂਦਿਆਂ ਏਅਰ ਫੋਰਸ ਵਨ ਜਹਾਜ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਰਾਜ ਸਭਾ ਚੋਣ: ਦਸ ‘ਆਪ’ ਵਿਧਾਇਕਾਂ ਦੇ ਦਸਤਖ਼ਤ ‘ਜਾਅਲੀ’?

ਰਾਜ ਸਭਾ ਚੋਣ: ਦਸ ‘ਆਪ’ ਵਿਧਾਇਕਾਂ ਦੇ ਦਸਤਖ਼ਤ ‘ਜਾਅਲੀ’?

ਚੰਡੀਗੜ੍ਹ, 13 ਅਕਤੂਬਰ : ਪੰਜਾਬ ਵਿਚੋਂ ਰਾਜ ਸਭਾ ਦੀ ਇੱਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੀ ਉਮੀਦਵਾਰੀ ਦੀ ਤਾਈਦ ਕਰਨ ਵਾਲੇ 10 ‘ਆਪ’ ਵਿਧਾਇਕਾਂ ਦਾ ਮਾਮਲਾ ਸਾਹਮਣੇ ਆਇਆ ਹੈ। ਨਵਨੀਤ ਚਤੁਰਵੇਦੀ ਦਾ ਦਾਅਵਾ ਹੈ ਕਿ ਇਨ੍ਹਾਂ 10 ਵਿਧਾਇਕਾਂ ਨੇ ਬਕਾਇਦਾ ਉਸ ਦੇ ਨਾਮ ਦੀ ਤਾਈਦ ਕੀਤੀ […]

ਆਸਟਰੇਲੀਆ: ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸਥਾਈ ਸ਼ਾਂਤੀ ਲਈ ਰੈਲੀਆਂ

ਆਸਟਰੇਲੀਆ: ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸਥਾਈ ਸ਼ਾਂਤੀ ਲਈ ਰੈਲੀਆਂ

ਇੱਥੇ ਅੱਜ ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੇ ਗ਼ਾਜ਼ਾ ਪੱਟੀ ਵਿਚ ਸਥਾਈ ਸ਼ਾਂਤੀ ਲਈ ਰੈਲੀ ਕੀਤੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ। ਉਨ੍ਹਾਂ ਆਪਣੇ ਹੱਥਾਂ ਵਿਚ ਫਲਸਤੀਨ ਤੇ ਸ਼ਾਂਤੀ ਦੇ ਝੰਡੇ ਤੇ ਮਾਟੋ ਫੜੇ ਹੋਏ ਸਨ। ‘ਓਪੇਰਾ ਹਾਊਸ’ ਵਿਚ ਰੈਲੀ ਕਰਨ ਦੀ ਹਾਈ ਕੋਰਟ ਵੱਲੋਂ ਭਾਵੇਂ ਇਜਾਜ਼ਤ ਨਹੀਂ ਦਿੱਤੀ ਗਈ ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਪ੍ਰਦਰਸ਼ਨਾਂ […]