ਸੁਖਬੀਰ ਬਾਦਲ ਦੀ ਸੁਰੱਖਿਆ ਲਈ ਭਾਰੀ ਪੁਲੀਸ ਫੋਰਸ ਤਾਇਨਾਤ

ਸੁਖਬੀਰ ਬਾਦਲ ਦੀ ਸੁਰੱਖਿਆ ਲਈ ਭਾਰੀ ਪੁਲੀਸ ਫੋਰਸ ਤਾਇਨਾਤ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ- ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਗੁਰਦੁਆਰਾ ਸਾਹਿਬ ’ਚ ਵੀ ਵੱਡੀ ਗਿਣਤੀ ’ਚ ਪੁਲੀਸ  ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਹਰ ਇਕ ਵਿਅਕਤੀ ਦੀ ਚੈਕਿੰਗ ਕਰ ਕੇ ਅੱਗੇ ਜਾਣ ਦਿੱਤਾ ਜਾ ਰਿਹਾ ਸੀ। ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਰੇ 7 ਗੇਟਾਂ ’ਤੇ ਸਖ਼ਤ […]

ਕੇਂਦਰ ਸਰਕਾਰ ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ : ਮਮਤਾ ਬੈਨਰਜੀ

ਕੇਂਦਰ ਸਰਕਾਰ ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ : ਮਮਤਾ ਬੈਨਰਜੀ

ਦੀਘਾ (ਪੱਛਮੀ ਬੰਗਾਲ), 11 ਦਸੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਵਿੱਚ ਘੱਟਗਿਣਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧਤ ਜਿਹੜੇ ਵੀ ਲੋਕ ਬੰਗਲਾਦੇਸ਼ ਤੋਂ ਭਾਰਤ ਪਰਤਣਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ […]

ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾਈ

ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾਈ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਤਹਿਤ ਲਾਈ ਗਈ ਧਾਰਮਿਕ ਸਜ਼ਾ ਭੁਗਤਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਸੇਵਾਦਾਰ ਵਜੋਂ ਅਤੇ ਲੰਗਰ ਵਿਖੇ ਭਾਂਡੇ ਮਾਂਜਣ ਦੀ ਦੋ ਰੋਜ਼ਾ ਸੇਵਾ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ […]

ਕੈਨੇਡਾ ਦੀ ਟਰੂਡੋ ਸਰਕਾਰ ਵਿਰੁੱਧ ਆਖ਼ਰੀ ਬੇਭਰੋਸਗੀ ਮਤਾ ਵੀ ਠੁੱਸ

ਕੈਨੇਡਾ ਦੀ ਟਰੂਡੋ ਸਰਕਾਰ ਵਿਰੁੱਧ ਆਖ਼ਰੀ ਬੇਭਰੋਸਗੀ ਮਤਾ ਵੀ ਠੁੱਸ

ਵੈਨਕੂਵਰ, 10 ਦਸੰਬਰ : ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ  ਸਰਕਾਰ ਵਿਰੁੱਧ ਵਿਰੋਧੀ ਕੰਜ਼ਰਵੇਟਿਵ ਪਾਰਟੀ ਆਗੂ ਪੀਅਰ ਪੋਲਿਵਰ ਵਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ ਆਖ਼ਰੀ ਬੇਭਰੋਸਗੀ ਮਤਾ ਵੀ ਫੇਲ੍ਹ ਹੋ ਗਿਆ। ਉਸ ਵਲੋਂ ਪਿਛਲੇ ਮਹੀਨਿਆਂ ਵਿੱਚ ਦੋ ਵਾਰ ਇੰਝ ਦੇ ਮਤੇ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਦਾ ਕਿਸੇ ਹੋਰ ਪਾਰਟੀ ਵਲੋਂ ਸਮਰਥਨ […]

ਕਿਸਾਨ ਆਗੂ ਡੱਲੇਵਾਲ ਦੇ ਪਿੰਡ ਅੱਜ ਨਹੀਂ ਬਾਲ਼ਿਆ ਕਿਸੇ ਨੇ ਚੁੱਲ੍ਹਾ

ਕਿਸਾਨ ਆਗੂ ਡੱਲੇਵਾਲ ਦੇ ਪਿੰਡ ਅੱਜ ਨਹੀਂ ਬਾਲ਼ਿਆ ਕਿਸੇ ਨੇ ਚੁੱਲ੍ਹਾ

ਫਰੀਦਕੋਟ, 10 ਦਸੰਬਰ : ਕਿਸਾਨੀ ਮੰਗਾਂ ਨੂੰ ਲੈ ਕੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲ ਵਿੱਚ ਵੀ ਅੱਜ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੇ ਸੰਘਰਸ਼ ਦਾ ਸਾਥ ਦਿੱਤਾ ਪਿੰਡ ਦੇ ਕਿਸੇ ਵੀ ਪਰਿਵਾਰ ਨੇ ਚੁੱਲ੍ਹਾ ਨਹੀਂ ਬਾਲ਼ਿਆ। ਇਸ ਦੇ ਨਾਲ  ਹੀ ਪਿੰਡ ਵਾਸੀਆਂ ਨੇ […]