ਅਡਾਨੀ ਮੁੱਦੇ ’ਤੇ ਭਾਰਤ ਬਲਾਕ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ

ਅਡਾਨੀ ਮੁੱਦੇ ’ਤੇ ਭਾਰਤ ਬਲਾਕ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ

ਨਵੀਂ ਦਿੱਲੀ, 3 ਦਸੰਬਰ- ਲੋਕ ਸਭਾ ਐਲਓਪੀ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਭਾਰਤ ਬਲਾਕ ਦੇ ਹੋਰ ਨੇਤਾਵਾਂ ਨੇ ਮੰਗਲਵਾਰ ਨੂੰ ਅਡਾਨੀ ’ਤੇ ਲਗਾਏ ਦੋਸ਼ਾਂ ਦੇ ਮੁੱਦੇ ‘ਤੇ ਸੰਸਦ ਅੱਗੇ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬੈਨਰਾਂ ਨਾਲ ਪਰਦਰਸ਼ਨ ਕਰਦਿਆਂ ਅਡਾਨੀ ਦੋਸ਼ਾਂ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਕਰਦੇ ਹੋਏ […]

ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਸੰਗਰੂਰ, 3 ਦਸੰਬਰ- ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਦਰਮਿਆਨ ਅੱਜ ਝੜਪ ਹੋੋ ਗਈ। ਇਹ ਅਧਿਆਪਕ ਪਿਛਲੇ ਡੇਢ ਸਾਲ ਤੋਂ ਆਪਣੀ ਜੁਆਇਨਿੰਗ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਨੇ ਈਟੀਟੀ ਕਾਡਰ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਰੋਸ ਜ਼ਾਹਰ ਕੀਤਾ। ਪੁਲੀਸ ਵਲੋਂ ਬੇਰੁਜ਼ਗਾਰ […]

ਲੱਖਾ ਸਿਧਾਣਾ ਨੂੰ ਦੋ ਸਾਥੀਆਂ ਸਮੇਤ ਸੀਆਈਏ ਸਟਾਫ਼ ਮਹਿਣਾ ‘ਚ ਬੰਦ ਕੀਤਾ

ਲੱਖਾ ਸਿਧਾਣਾ ਨੂੰ ਦੋ ਸਾਥੀਆਂ ਸਮੇਤ ਸੀਆਈਏ ਸਟਾਫ਼ ਮਹਿਣਾ ‘ਚ ਬੰਦ ਕੀਤਾ

ਧਰਮਕੋਟ, 3 ਦਸੰਬਰ : ‘ਕਾਲੇ ਪਾਣੀ ਦਾ ਮੋਰਚਾ’ ਦੇ ਮੁੱਖ ਆਗੂ ਲੱਖਾ ਸਿਧਾਣਾ ਨੂੰ ਅੱਜ ਮੋਗਾ ਪੁਲੀਸ ਨੇ ਦੁਪਹਿਰ ਵੇਲੇ ਲੁਧਿਆਣਾ ਜਾਂਦੇ ਸਮੇਂ ਪਿੰਡ ਰਾਮਾ ਵਿੱਚ ਘੇਰਾ ਪਾ ਕੇ ਕਾਬੂ ਕਰ ਲਿਆ। ਇਸ ਵੇਲੇ ਉਨ੍ਹਾਂ ਨਾਲ ਉਨ੍ਹਾਂ ਦੇ ਦੋ ਹੋਰ ਸਾਥੀ ਵੀ ਸਨ। ਲੱਖਾ ਸਿਧਾਣਾ ਅਤੇ ਸਾਥੀਆਂ ਨੇ ਪੁਲੀਸ ਘੇਰੇ ਵਿੱਚੋਂ ਨਿਕਲਣ ਦੀ  ਕੋਸ਼ਿਸ਼ ਕੀਤੀ ਪਰ […]

‘ਕਾਲੇ ਪਾਣੀ ਦਾ ਮੋਰਚਾ’ ਦੇ ਆਗੂ ਪੁਲੀਸ ਨੇ ਹਿਰਾਸਤ ‘ਚ ਲਏ

‘ਕਾਲੇ ਪਾਣੀ ਦਾ ਮੋਰਚਾ’ ਦੇ ਆਗੂ ਪੁਲੀਸ ਨੇ ਹਿਰਾਸਤ ‘ਚ ਲਏ

ਲੁਧਿਆਣਾ, 3 ਦਸੰਬਰ : ਬੁੱਢੇ ਦਰਿਆ ਵਿੱਚ ਡਿੱਗ ਰਿਹੇ ਡਾਇੰਗਾਂ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਰੋਕਣ ਦਾ ਮੁੱਦਾ ਸ਼ਹਿਰ ਵਿੱਚ ਪੂਰੀ ਤਰ੍ਹਾਂ ਭਖ਼ ਗਿਆ ਹੈ। ‘ਕਾਲੇ ਪਾਣੀ ਦਾ ਮੋਰਚਾ’ ਦੇ ਮੈਂਬਰਾਂ ਨੇ 3 ਦਸੰਬਰ ਨੂੰ ਬੁੱਢੇ ਦਰਿਆ ਵਿੱਚ ਡਿੱਗ ਰਹੇ ਗੰਧਲੇ ਪਾਣੀ ਨੂੰ ਰੋਕਣ ਲਈ ਬੰਨ੍ਹ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਅੱਜ ਸਵੇਰੇ […]

ਕੈਨੇਡਾ ਸਮੇਤ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਲੂ ਕਾਰਡ ਰਾਹੀਂ ਮਿਲਦਾ ਹੈ ਵਰਕ ਪਰਮਿਟ

ਕੈਨੇਡਾ ਸਮੇਤ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਲੂ ਕਾਰਡ ਰਾਹੀਂ ਮਿਲਦਾ ਹੈ ਵਰਕ ਪਰਮਿਟ

ਵੈਨਕੂਵਰ, 3 ਦਸੰਬਰ- ਵਿਦੇਸ਼ ਵਿਚ ਸੈਟਲ ਹੋਣ ਲਈ ਵਰਕ ਵੀਜ਼ਾ ਮਹੱਤਵਪੂਰਨ ਹੁੰਦਾ ਹੈ। ਕੈਨੇਡਾ, ਜਰਮਨੀ ਅਤੇ ਨਿਊਜ਼ੀਲੈਂਡ ਵਰਗੇ ਦੇਸ਼ ਵਿਦਿਆਰਥੀਆਂ ਲਈ ਵਿਸ਼ੇਸ਼ ਵੀਜ਼ਾ ਵਿਕਲਪ ਪੇਸ਼ ਕਰਦੇ ਹਨ। ਕੈਨੇਡਾ ਦੇ ਬਲੂ ਕਾਰਡ ਰਾਹੀਂ ਵੀ ਪੇਸ਼ੇਵਰਾਂ ਨੂੰ ਵਰਕ ਮਿਲਦਾ ਹੈ। ਉਦਾਹਰਨ ਲਈ ਜਰਮਨੀ ਦਾ ਬਲੂ ਕਾਰਡ ਪ੍ਰੋਗਰਾਮ ਹੁਨਰਮੰਦ ਪੇਸ਼ੇਵਰਾਂ ਲਈ ਹੈ, ਜੋ ਉਨ੍ਹਾਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ […]