By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 27 ਨਵੰਬਰ : ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਸੈਂਪਲ ਦੇਣ ਤੋਂ ਇਨਕਾਰ ਕਰਨ ’ਤੇ ਪਹਿਲਵਾਨ ਬਜਰੰਗ ਪੂਨੀਆ ’ਤੇ ਚਾਰ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਇਸ ’ਤੇ ਪੂਨੀਆ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਵਿਚ ਡਟਿਆ ਸੀ, ਇਸ ਕਰ ਕੇ ਉਸ ਨਾਲ ਧੱਕਾ ਕੀਤਾ ਜਾ […]
By G-Kamboj on
INDIAN NEWS, News

ਮੁਹਾਲੀ, 27 ਨਵੰਬਰ-ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਪੁਲੀਸ ਦੇ ਸਹਿਯੋਗ ਨਾਲ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ […]
By G-Kamboj on
INDIAN NEWS

ਨਵੀਂ ਦਿੱਲੀ, 27 ਨਵੰਬਰ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇੱਕ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐਨਜੀਟੀ ਨੇ ਪਰਾਲੀ ਸਾੜਨ ਕਾਰਨ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ […]
By G-Kamboj on
INDIAN NEWS, News, SPORTS NEWS

ਜੇਦਾਹ (ਸਾਊਦੀ ਅਰਬ): ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ ਲਗਾਈ, ਜਦਕਿ ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਇਸ ਸਾਲ ਖ਼ਿਤਾਬ ਦਿਵਾਉਣ ਵਾਲੇ ਕਪਤਾਨ ਸ਼੍ਰੇਅਸ ਅਈਅਰ ਨੂੰ 26.75 […]
By G-Kamboj on
FEATURED NEWS, News, World News

ਵਾਸ਼ਿੰਗਟਨ, 26 ਨਵੰਬਰ- ਅਮਰੀਕਾ ਦੇ ਨਵਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਫ਼ੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10 ਫ਼ੀਸਦੀ ਟੈਕਸ ਲੱਗੇਗਾ। ਟਰੰਪ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ 20 […]