By G-Kamboj on
INDIAN NEWS, News

ਚੰਡੀਗੜ੍ਹ 26 ਨਵੰਬਰ : ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ […]
By G-Kamboj on
INDIAN NEWS, News

ਪਾਤੜਾਂ, 26 ਨਵੰਬਰ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ ਉਨ੍ਹਾਂ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ ਪੁਲੀਸ ਨੇ ਅੱਜ ਸਵੇਰੇ ਮਰਨ ਵਰਤ ਸ਼ੁਰੂ […]
By G-Kamboj on
INDIAN NEWS, News

ਅੰਮ੍ਰਿਤਸਰ, 26 ਨਵੰਬਰ : ਅੱਜ ਇੱਥੇ ਵੇਰਕਾ-ਮਜੀਠਾ ਬਾਈਪਾਸ ’ਤੇ ਇਕ ਲੁੱਟ ਕੀਤੇ ਗਈ ਸਮਾਨ ਦੀ ਬਰਾਮਦਗੀ ਕਰਨ ਮੌਕੇ ਇੱਕ ਮੁਲਜ਼ਮ ਨੇ ਪੁਲੀਸ ਕਰਮੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕਰਨ ਮੌਕੇ ਪੁਲੀਸ ਨੇ ਉਸ ’ਤੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਪਿੰਡ ਭਿੰਡੀ ਸੈਦਾਂ ਦਾ ਰਹਿਣ ਵਾਲਾ ਸੂਰਜ ਲੁੱਟ-ਖੋਹ ਦੀਆਂ ਦੋ ਵਾਰਦਾਤਾਂ […]
By G-Kamboj on
INDIAN NEWS, News

ਨਵੀਂ ਦਿੱਲੀ, 26 ਨਵੰਬਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ ਗਏ ‘ਸੰਵਿਧਾਨ ਦਿਵਸ’ ਸਮਾਰੋਹ ਦੇ ਮੌਕੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ […]
By G-Kamboj on
INDIAN NEWS, News

ਖੰਨਾ, 26 ਨਵੰਬਰ : ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (‘ਆਪ’) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ‘ਆਪ’ ਦੀ ਸ਼ੁਕਰਾਨਾ ਯਾਤਰਾ ਦਾ ਇਥੋਂ ਦੇ ਸਮਰਾਲਾ ਚੌਂਕ ਵਿਖੇ ਪੁੱਜਣ ਉਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ […]