By G-Kamboj on
News, World News

ਮਾਸਕੋ, 21 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਇੱਕ ਨਵੀਂ ਪ੍ਰਮਾਣੂ ਨੀਤੀ ’ਤੇ ਦਸਤਖ਼ਤ ਕੀਤੇ ਹਨ, ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਪ੍ਰਮਾਣੂ ਸ਼ਕਤੀ ਵੱਲੋਂ ਸਮਰਥਨ ਪ੍ਰਾਪਤ ਦੇਸ਼ ਜੇਕਰ ਰੂਸ ’ਤੇ ਹਮਲਾ ਕਰਦਾ ਹੈ ਤਾਂ ਇਸ ਨੂੰ ਉਨ੍ਹਾਂ ਦੇ ਦੇਸ਼ ’ਤੇ ਸਾਂਝਾ ਹਮਲਾ ਮੰਨਿਆ ਜਾਵੇਗਾ। ਪੂਤਿਨ ਨੇ ਪ੍ਰਮਾਣੂ ਰੋਕੂ ਨਵੀਂ […]
By G-Kamboj on
INDIAN NEWS, News

ਹਮੀਰਪੁਰ, 20 ਨਵੰਬਰ- ਇੱਥੋਂ ਦੇ ਪ੍ਰਸਿੱਧ ਬਾਬਾ ਬਾਲਕ ਨਾਥ ਮੰਦਰ ਵਿੱਚ ਸ਼ਰਧਾਲੂਆਂ ਨੂੰ ਵੇਚੇ ਜਾ ਰਹੇ ਪ੍ਰਸਾਦ ਦੇ ਨਮੂਨੇ ਮਨੁੱਖਾਂ ਦੇ ਖਾਣ ਲਈ ਅਯੋਗ ਪਾਏ ਜਾਣ ਤੋਂ ਇੱਕ ਦਿਨ ਬਾਅਦ ਬਾਬਾ ਬਾਲਕ ਨਾਥ ਮੰਦਰ ਟਰੱਸਟ ਦੀ ਕੰਟੀਨ ਬੰਦ ਕਰ ਦਿੱਤੀ ਗਈ ਹੈ। ਇਸ ਦੇ ਮੈਨੇਜਮੈਂਟ ਨੇ ਬੁੱਧਵਾਰ ਨੂੰ ਕੰਟੀਨ ਬੰਦ ਕਰ ਦਿੱਤੀ ਅਤੇ ਕਿਹਾ ਕਿ […]
By G-Kamboj on
INDIAN NEWS, News, SPORTS NEWS

ਰਾਜਗਿਰ , 20 ਨਵੰਬਰ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਬਰਕਰਾਰ ਰੱਖਿਆ। ਸਟ੍ਰਾਈਕਰ ਦੀਪਿਕਾ ਨੇ 31ਵੇਂ ਮਿੰਟ ’ਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਭਾਰਤ ਲਈ ਟੂਰਨਾਮੈਂਟ ਦੇ ਸਭ ਤੋਂ ਵੱਧ ਗੋਲ ਕੀਤੇ। ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਦੇ ਲੀਗ ਮੈਚ […]
By G-Kamboj on
INDIAN NEWS, News, World News

ਵਿਨੀਪੈਗ, ਨਵੰਬਰ 20 : ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ‘ਤੇ ਹੋਰ ਸਖ਼ਤ ਸੁਰੱਖਿਆ ਉਪਾਵਾਂ ਦਾ ਸਾਹਮਣਾ ਕਰਨਾ ਪਵੇਗਾ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ (Anita Anand) ਵੱਲੋਂ ਐਲਾਨਿਆ ਗਿਆ ਇਹ ਫ਼ੈਸਲਾ ਨਵੇਂ ਅਸਥਾਈ ਪ੍ਰੋਟੋਕੋਲ ਦਾ ਹਿੱਸਾ ਹੈ। ਫੈਡਰਲ ਸਰਕਾਰ ਵੱਲੋਂ ਨਵੇਂ ਸੁਰੱਖਿਆ ਨਿਯਮ ਲਿਆਂਦੇ ਗਏ […]
By G-Kamboj on
INDIAN NEWS, News

ਡੱਬਵਾਲੀ, 20 ਨਵੰਬਰ- ਜ਼ਿਲ੍ਹਾ ਪੁਲੀਸ ਡੱਬਵਾਲੀ ਨੇ ਪੰਜਾਬ ਰੋਡਵੇਜ਼ ਦੇ ਕੰਡਕਟਰ ਤੋਂ ਲੁੱਟ-ਖੋਹ ਦੇ ਮਾਮਲੇ ਵਿੱਚ ਅੰਤਰਾਜੀ ਲੁਟੇਰਾ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਸੀਆਈਏ ਡੱਬਵਾਲੀ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਬਲੇਨੋ ਗੱਡੀ ਸਮੇਤ ਕਾਬੂ ਕੀਤਾ ਹੈ। ਇਸ ਗਰੋਹ ‘ਤੇ ਬੜਾਗੁਢਾ ਦੇ ਨੇੜੇ ਪਿੰਡ ਲੱਕੜਾਂਵਾਲੀ ਵਿੱਚ ਬੈਂਕ ਮੈਨੇਜਰ ਨੂੰ ਅਗਵਾ ਕਰ ਕੇ […]